ਪੜਚੋਲ ਕਰੋ

ਬਿਨਾਂ ਪਾਕਿਸਤਾਨ ਦੀ ਮਦਦ ਦੇ ਅਫ਼ਗਾਨਿਸਤਾਨ ਪੁੱਜੀ ਭਾਰਤੀ ਕਣਕ

ਨਵੀਂ ਦਿੱਲੀ : ਪਹਿਲੀ ਵਾਰ ਭਾਰਤੀ ਕਣਕ ਦੀ ਖੇਪ ਬਿਨਾਂ ਪਾਕਿਸਤਾਨ ਦੀ ਮਦਦ ਦੇ ਅਫ਼ਗਾਨਿਸਤਾਨ ਪੁੱਜ ਗਈ ਹੈ। ਤਿੰਨ ਧਿਰੀ ਸਹਿਯੋਗ ਤਹਿਤ ਭਾਰਤੀ ਕਣਕ ਦੀ ਪਹਿਲੀ ਖੇਪ ਈਰਾਨ ਦੇ ਚਾਬਹਾਰ ਬੰਦਰਗਾਹ ਹੁੰਦੇ ਹੋਏ ਸ਼ਨਿਚਰਵਾਰ ਨੂੰ ਅਫ਼ਗਾਨਿਸਤਾਨ ਤੇ ਤੱਟਵਰਤੀ ਸ਼ਹਿਰ ਜਰਾਂਜ ਪੁੱਜੀ। ਇਹ ਸ਼ਹਿਰ ਈਰਾਨ-ਅਫ਼ਗਾਨਿਸਤਾਨ ਸਰਹੱਦ ਦੇ ਨੇੜੇ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਫ਼ਗਾਨਿਸਤਾਨ ਦੇ ਹਮਰੁਤਬਾ ਸਲਾਹੂਦੀਨ ਰੱਬਾਨੀ ਦੇ ਨਾਲ ਇਸ ਖੇਪ ਨੂੰ 29 ਅਕਤੂਬਰ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ। ਕਾਬੁਲ ਸਥਿਤ ਭਾਰਤੀ ਰਾਜਦੂਤ ਮਨਪ੍ਰੀਤ ਵੋਹਰਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਚਾਬਹਾਰ ਹੁੰਦੇ ਹੋਏ ਕਣਕ ਦੀ ਪਹਿਲੀ ਖੇਪ ਡਾ ਜਰਾਂਜ ਵਿਚ ਰਵਾਇਤੀ ਗੀਤ, ਨਿ੍ਰਤ ਅਤੇ ਉਲਾਸ ਦੇ ਨਾਲ ਸਵਾਗਤ ਕੀਤਾ ਗਿਆ। ਬੇਹੱਦ ਮਾਣ ਦਾ ਪਲ ਹੈ। ਵੋਹਰਾ ਨੇ ਦੱਸਿਆ ਕਿ ਅਸੀਂ ਮੌਕੇ 'ਤੇ ਜਰਾਂਜ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੀਆਂ ਤਸਵੀਰਾਂ ਨਾਲ ਸਜਾਇਆ ਗਿਆ ਸੀ। ਇਹ ਖੇਪ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ 24 ਅਕਤੂਬਰ ਨੂੰ ਭਾਰਤ ਦੌਰੇ ਪਿੱਛੋਂ ਤੋਹਫ਼ੇ ਵਜੋਂ ਭੇਜੀ ਗਈ। ਹਿੰਸਾਗ੍ਰਸਤ ਅਫ਼ਗਾਨਿਸਤਾਨ ਦੇ ਪੁਨਰਨਿਰਮਾਣ ਅਤੇ ਵਿਕਾਸ ਵਿਚ ਭਾਰਤ ਮੁੱਖ ਸਹਿਯੋਗੀ ਹੈ। 29 ਅਕਤੂਬਰ ਨੂੰ ਕਣਕ ਦੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਸਮੇਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਈਰਾਨ ਨੂੰ ਖ਼ਾਸ ਤੌਰ 'ਤੇ ਧੰਨਵਾਦ ਦਿੱਤਾ ਸੀ। ਕਿਹਾ ਸੀ ਕਿ ਭਾਰਤ ਦੇ ਇਸ ਤੋਹਫ਼ੇ ਨੂੰ ਚਾਬਹਾਰ ਰਸਤੇ ਅਫ਼ਗਾਨਿਸਤਾਨ ਪਹੁੰਚਾਉਣ ਵਿਚ ਸਹਿਯੋਗ ਲਈ ਈਰਾਨ ਦਾ ਧੰਨਵਾਦ। ਪਿਛਲੇ ਸਾਲ ਮਈ ਵਿਚ ਭਾਰਤ, ਈਰਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਤਿੰਨ ਧਿਰੀ ਕਰਾਰ ਪਿੱਛੋਂ ਕਣਕ ਈ ਇਹ ਪਹਿਲੀ ਖੇਪ ਭੇਜੀ ਗਈ। ਕਰਾਰ ਤਹਿਤ ਚਾਬਹਾਰ ਬੰਦਰਗਾਹ ਨੂੰ ਤਿੰਨ ਦੇਸ਼ਾਂ ਵਿਚਕਾਰ ਵਪਾਰ ਦਾ ਮੁੱਖ ਜ਼ਰੀਆ ਬਣਾਉਣਾ ਸ਼ਾਮਿਲ ਹੈ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget