ਪੜਚੋਲ ਕਰੋ

ਮੀਂਹ ਕਾਰਨ ਤਬਾਹ ਹੋਈ ਫ਼ਸਲ, ਦੋ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਕੋਲ ਸਿਰਫ ਇੱਕ-ਇੱਕ ਏਕੜ ਜ਼ਮੀਨ ਸੀ ਅਤੇ ਦੋਵੇਂ ਕੁਝ ਹੋਰ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਆਪਣਾ ਪਰਿਵਾਰ ਪਾਲਦੇ ਸਨ। ਪਿਛਲੇ ਹਫ਼ਤੇ ਪਏ ਮੋਹਲੇਧਾਰ ਮੀਂਹ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਸੀ।

ਫ਼ਰੀਦਕੋਟ: ਮੀਂਹ ਕਰਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਦੁੱਖ ਨਾ ਸਹਾਰਦਿਆਂ ਦੋ ਕਿਸਾਨਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਸੁੱਖਣਵਾਲਾ ਗੁਰਪ੍ਰੀਤ ਸਿੰਘ ਅਤੇ ਸ਼ੇਰ ਸਿੰਘ ਵਾਲਾ ਜਸਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਬੇਹੱਦ ਘੱਟ ਜ਼ਮੀਨ ਦੇ ਮਾਲਕ ਸਨ ਅਤੇ ਦੋਵਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਕੋਲ ਸਿਰਫ ਇੱਕ-ਇੱਕ ਏਕੜ ਜ਼ਮੀਨ ਸੀ ਅਤੇ ਦੋਵੇਂ ਕੁਝ ਹੋਰ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਆਪਣਾ ਪਰਿਵਾਰ ਪਾਲਦੇ ਸਨ। ਪਿਛਲੇ ਹਫ਼ਤੇ ਪਏ ਮੋਹਲੇਧਾਰ ਮੀਂਹ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਸੀ। ਮ੍ਰਿਤਕ ਕਿਸਾਨ ਦੇ ਵਾਰਸਾਂ ਮੁਤਾਬਕ ਗੁਰਪ੍ਰੀਤ ਸਿੰਘ ਨੇ ਖੇਤਾਂ ’ਚੋਂ ਪਾਣੀ ਕੱਢਣ ਲਈ ਪ੍ਰਸ਼ਾਸਨ ਤੱਕ ਪਹੁੰਚ ਵੀ ਕੀਤੀ ਸੀ ਪਰ ਕੋਈ ਮਦਦ ਨਹੀਂ ਮਿਲੀ। ਪਿੰਡ ਸੁੱਖਣਵਾਲਾ ਦੇ ਵਸਨੀਕਾਂ ਨੇ ਦੱਸਿਆ ਕਿ ਜਸਵੀਰ ਸਿੰਘ ਉਪਰ 8 ਲੱਖ ਦਾ ਕਰਜ਼ਾ ਸੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ। ਕਿਸਾਨ ਆਗੂ ਨੇ ਦੇਸ਼ ਲਾਇਆ ਕਿ ਜੇਕਰ ਸਮਾਂ ਰਹਿੰਦੇ ਕਿਸਾਨਾਂ ਦੀ ਮਦਦ ਕੀਤੀ ਜਾਂਦੀ ਤਾਂ ਉਹ ਅਜਿਹਾ ਕਦਮ ਨਾ ਚੁੱਕਦੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget