ਪੜਚੋਲ ਕਰੋ

ਕਿਸਾਨਾਂ ਲਈ ਵੱਡੀ ਰਾਹਤ, 21 ਹਜ਼ਾਰ ਕਰੋੜ ਦਾ ਗੱਫਾ !

ਨਵੀਂ ਦਿੱਲੀ: ਨੋਟਬੰਦੀ ਦੇ ਫੈਸਲੇ ਤੋਂ ਬਾਅਦ ਕਿਸਾਨਾਂ ਦੀਆਂ ਵਿੱਤੀ ਮੁਸ਼ਕਲਾਂ ਦਾ ਹੱਲ ਕਰਨ ਲਈ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ 21 ਹਜ਼ਾਰ ਕਰੋੜ ਰੁਪਏ ਦੀ ਨਕਦੀ ਦਾ ਪ੍ਰਬੰਧ ਕੀਤਾ ਹੈ। ਇਹ ਰਕਮ ਕਿਸਾਨ ਕ੍ਰੈਡਿਟ ਕਾਰਡ, ਬੈਂਕ ਖਾਤੇ ਜਾਂ ਫਿਰ ਦੋਵਾਂ ਦੇ ਜ਼ਰੀਏ ਕੱਢਵਾਈ ਜਾ ਸਕੇਗੀ। ਨੋਟਬੰਦੀ ਕਰਕੇ ਦੇਸ਼ ਭਰ ਵਿੱਚ ਤਕਰੀਬਨ ਪੌਣੇ ਚਾਰ ਸੌ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਕਿਸਾਨ ਗਾਹਕਾਂ ਲਈ ਪ੍ਰੇਸ਼ਾਨੀ ਵਧਦੀ ਜਾ ਰਹੀ ਸੀ। ਉਂਝ ਤਾਂ ਇਨ੍ਹਾਂ ਬੈਂਕਾਂ ਤੋਂ ਹਰ ਹਫਤੇ 24 ਹਜ਼ਾਰ ਰੁਪਏ ਕੱਢਣ ਦੀ ਇਜਾਜ਼ਤ ਹੈ ਪਰ ਇਨ੍ਹਾਂ ਬੈਂਕਾਂ ਵਿੱਚ ਨਾ ਤਾਂ ਨੋਟਾਂ ਦੀ ਅਦਲਾ-ਬਦਲੀ ਹੋ ਸਕਦੀ ਹੈ ਤੇ ਨਾ ਹੀ ਜਮ੍ਹਾਂ ਕਰਵਾਏ ਜਾ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਲਈ ਸੰਸਥਾਗਤ ਸ੍ਰੋਤਾਂ ਤੋਂ ਮਿਲਣ ਵਾਲੇ ਕਰਜ਼ ਦਾ ਤਕਰੀਬਨ 40 ਫੀਸਦੀ ਇਨ੍ਹਾਂ ਬੈਂਕਾਂ ਤੋਂ ਆਉਂਦਾ ਹੈ। ਇਸ ਲਈ ਨਕਦੀ ਦੀ ਪ੍ਰੇਸ਼ਾਨੀ ਦੇ ਹੱਲ਼ ਲਈ ਸਰਕਾਰ ਨੇ ਇਨ੍ਹਾਂ ਬੈਂਕਾਂ ਲਈ 21 ਹਜ਼ਾਰ ਕਰੋੜ ਰੁਪਏ ਦੀ ਨਕਦੀ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget