ਪੜਚੋਲ ਕਰੋ

ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ਅੱਜ ਕਰਨਗੀਆਂ ਵੱਡਾ ਐਲਾਨ

ਦੇਸ਼ ਭਰ ਦੀਆਂ 250 ਕਿਸਾਨ ਜਥੇਬੰਦੀਆਂ ਅੱਜ ਕੋਈ ਵੱਡਾ ਫੈਸਲਾ ਕਰਨਗੀਆਂ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੌਮੀ ਪੱਧਰ ਦੇ ਸੰਘਰਸ਼ ਬਾਰੇ ਅੱਜ ਦਿੱਲੀ ਵਿੱਚ ਹੋ ਰਹੀ ਮੀਟਿੰਗ ਦੌਰਾਨ ਵੱਡਾ ਐਲਾਨ ਹੋ ਸਕਦਾ ਹੈ।

ਚੰਡੀਗੜ੍ਹ: ਦੇਸ਼ ਭਰ ਦੀਆਂ 250 ਕਿਸਾਨ ਜਥੇਬੰਦੀਆਂ ਅੱਜ ਕੋਈ ਵੱਡਾ ਫੈਸਲਾ ਕਰਨਗੀਆਂ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੌਮੀ ਪੱਧਰ ਦੇ ਸੰਘਰਸ਼ ਬਾਰੇ ਅੱਜ ਦਿੱਲੀ ਵਿੱਚ ਹੋ ਰਹੀ ਮੀਟਿੰਗ ਦੌਰਾਨ ਵੱਡਾ ਐਲਾਨ ਹੋ ਸਕਦਾ ਹੈ। ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਇਸ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਅੱਜ ਇਸ ਉੱਪਰ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਸਾਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਦੇ ਸੰਘਰਸ਼ ਤੋਂ ਕਾਫੀ ਪ੍ਰਭਾਵਿਤ ਹਨ। ਇਸ ਲਈ ਦੂਜੇ ਸੂਬਿਆਂ ਵਿੱਚ ਵੀ ਪੰਜਾਬ ਦੀ ਤਰਜ਼ 'ਤੇ ਸੰਘਰਸ਼ ਵਿੱਢਣ ਦੀ ਤਿਆਰੀ ਹੋ ਰਹੀ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਦੇ ਕਨਵੀਨਰ ਬੀਐਮ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਵਰਕਿੰਗ ਗਰੁੱਪ ਵਿੱਚ 16 ਸੂਬਿਆਂ ਤੋਂ ਕਿਸਾਨ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ ਤੇ ਅੱਜ 20 ਸੂਬਿਆਂ ਤੋਂ ਪ੍ਰਤੀਨਿਧ ਆਉਣ ਦੀ ਸੰਭਾਵਨਾ ਹੈ। ਕੁਝ ਸੂਬਿਆਂ ਦੀਆਂ ਕਿਸਾਨ ਧਿਰਾਂ ਦਾ ਮੰਨਣਾ ਹੈ ਕਿ ਭਾਜਪਾ ਦੇ ਕੌਮੀ ਆਗੂਆਂ ਦੀ ਘੇਰਾਬੰਦੀ ਕੀਤਾ ਜਾਵੇ। ਇਸ ਨਾਲ ਮੋਦੀ ਸਰਕਾਰ ਉੱਪਰ ਦਬਾਅ ਵਧੇਗਾ। ਕਿਸਾਨ ਜਥੇਬੰਦੀਆਂ ਨੂੰ ਇਹ ਵੀ ਲੱਗਦਾ ਹੈ ਕਿ ਪੰਜਾਬ ਵਿੱਚੋਂ ਉੱਠੀ ਲਹਿਰ ਦਾ ਲਾਹਾ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਗਰੁੱਪ ਦੇ ਮੈਂਬਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਸਮੁੱਚੇ ਭਾਰਤ ’ਚ ਕਿਸਾਨ ਲਹਿਰ ਖੜ੍ਹੀ ਕਰਨ ਦੀ ਲੋੜ ਹੈ ਤਾਂ ਹੀ ਖੇਤੀ ਕਾਨੂੰਨਾਂ ਨੂੰ ਮੋੜਾ ਦਿੱਤਾ ਜਾ ਸਕਦਾ ਹੈ। ਪੰਜਾਬ 'ਚ ਮਾਲ ਗੱਡੀ 'ਤੇ ਕੇਂਦਰ ਦੀ ਬ੍ਰੇਕ ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੌਮੀ ਪੱਧਰ ’ਤੇ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਦੋਵਾਂ ਪ੍ਰੋਗਰਾਮਾਂ ਬਾਰੇ ਵੀ ਰੂਪ-ਰੇਖਾ ਉਲੀਕੀ ਜਾਵੇਗੀ। ਕੈਪਟਨ ਦੇ ਬੇਟੇ ਰਣਇੰਦਰ ਦੀ ਈਡੀ ਸਾਹਮਣੇ ਪੇਸ਼ੀ ਅੱਜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget