ਪੜਚੋਲ ਕਰੋ

ਕਰਜ਼ ਮਾਫੀ ਲਈ 25,000 ਕਿਸਾਨ ਸੜਕਾਂ 'ਤੇ, 180 ਕਿਲੋਮੀਟਰ ਰੋਸ ਮਾਰਚ

ਨਾਸਿਕ: ਉੱਤਰੀ ਮਹਾਰਾਸ਼ਟਰ ਦੇ ਨਾਸਿਕ ਤੋਂ ਕਰੀਬ 25,000 ਕਿਸਾਨ ਪੂਰਾ ਕਰਜ਼ਾ ਮੁਆਫੀ ਤੇ ਹੋਰ ਪ੍ਰੇਸ਼ਾਨੀਆਂ ਨੂੰ ਲੈ ਕੇ ਮੁੰਬਈ ਤੱਕ ਲੰਮੇ ਰੋਸ ਮਾਰਚ 'ਤੇ ਨਿਕਲੇ ਹਨ। ਠਾਣੇ ਤੇ ਪਾਲਘਰ ਦੇ ਕਿਸਾਨ ਵੀ ਮੁੰਬਈ ਜਾ ਰਹੇ ਹਨ। ਅਜਿਹੀ ਉਮੀਦ ਹੈ ਕਿ ਉਹ ਇਸੇ ਮਾਰਚ ਵਿੱਚ ਸ਼ਾਮਲ ਹੋਣਗੇ। ਆਲ ਇੰਡੀਆ ਕਿਸਾਨ ਸਭਾ ਇਸ ਮਾਰਚ ਨੂੰ ਲੀਡ ਕਰ ਰਿਹਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਰਾਸ਼ਟਰ ਵਿਧਾਨ ਸਭਾ ਘੇਰਨਗੇ। ਨਾਸਿਕ ਤੋਂ ਮੁੰਬਈ ਦੀ ਦੂਰੀ 180 ਕਿੱਲੋਮੀਟਰ ਹੈ। ਕਿਸਾਨਾਂ ਨੇ ਪੂਰੇ ਕਰਜ਼ੇ ਦੀ ਮੁਆਫੀ ਤੇ ਬਿਜਲੀ ਬਿੱਲ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਲਾਗੂ ਕਰਨ ਦੀ ਵੀ ਮੰਗ ਕੀਤੀ। ਕਿਸਾਨ ਲੀਡਰ ਰਾਜੂ ਦੇਸਲ ਨੇ ਕਿਹਾ, "ਅਸੀਂ ਸੂਬਾ ਸਰਕਾਰ ਤੋਂ ਚਾਹੁੰਦੇ ਹਾਂ ਕਿ ਉਹ ਸੁਪਰ ਹਾਈਵੇ ਤੇ ਬੁਲਟ ਟ੍ਰੇਨ ਵਰਗੀਆਂ ਵਿਕਾਸ ਸਕੀਮਾਂ ਦੇ ਨਾਂ 'ਤੇ ਖੇਤੀ ਵਾਲੀ ਜ਼ਮੀਨ ਨੂੰ ਟੇਕਓਵਰ ਨਾ ਕਰਨ।" ਉਨ੍ਹਾਂ ਕਿਹਾ ਕਿ 25 ਹਜ਼ਾਰ ਕਿਸਾਨ ਮੁੰਬਈ ਤੱਕ ਮਾਰਚ ਲਈ ਨਿਕਲ ਚੁੱਕੇ ਹਨ। ਰਾਜੂ ਦੇਸਲ ਨੇ ਦੱਸਿਆ ਕਿ ਬੀਜੇਪੀ ਸਰਕਾਰ ਵੱਲੋਂ 34,000 ਕਰੋੜ ਰੁਪਏ ਦੀ ਕਰਜਾ ਮੁਆਫੀ ਦੇ ਐਲਾਨ ਤੋਂ ਬਾਅਦ ਹੁਣ ਤੱਕ 1,753 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦਾ ਇਲਜ਼ਾਮ ਲਾਇਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget