ਪੜਚੋਲ ਕਰੋ

ਬੋਰ 'ਚ ਯੂਰੀਆ ਪਾਉਣ ਵਾਲੇ ਚਾਰ ਜੁਗਾੜੀ ਕਿਸਾਨਾਂ 'ਤੇ ਪਰਚਾ

ਬਠਿੰਡਾ: ਘੱਟ ਮਿਹਨਤ ਕਰ ਵੱਧ ਝਾੜ ਲੈਣ ਦੀ ਦੌੜ ਵਿੱਚ ਲੱਗੇ ਚਾਰ ਜੁਗਾੜੀ ਕਿਸਾਨ ਹੁਣ ਕਾਨੂੰਨ ਦੇ ਅੜਿੱਕੇ ਆ ਚੁੱਕੇ ਹਨ। ਬਠਿੰਡਾ ਦੇ ਪਿੰਡ ਤੁੰਗਰਾਲੀ ਦੇ ਚਾਰ ਨੌਜਵਾਨਾਂ ਨੇ ਝੋਨੇ ਦੀ ਫ਼ਸਲ ਨੂੰ ਯੂਰੀਆ ਦੇਣ ਲਈ ਸਿੱਧਾ ਬੋਰ ਵਿੱਚ ਹੀ ਪਾ ਦਿੱਤਾ। ਇੰਨਾ ਹੀ ਨਹੀਂ ਇਨ੍ਹਾਂ ਜੁਗਾੜੀਆਂ ਨੇ ਆਪਣੇ ਇਸ ਕਾਰਨਾਮੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਈ, ਜੋ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਕਾਰਨ ਬਣੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਰੇਕ ਦੀ ਪੰਜਾਹ ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਹੋ ਗਈ ਹੈ। ਬੋਰ 'ਚ ਯੂਰੀਆ ਪਾਉਣ ਵਾਲੇ ਚਾਰ ਜੁਗਾੜੀ ਕਿਸਾਨਾਂ 'ਤੇ ਪਰਚਾ ਨੌਜਵਾਨ ਕਿਸਾਨ ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਤੇ ਬਖ਼ਸ਼ੀਸ਼ ਸਿੰਘ ਤੁੰਗਰਾਲੀ ਪਿੰਡ ਦੇ ਰਹਿਣ ਵਾਲੇ ਹਨ। ਜਦਕਿ, ਕ੍ਰਿਸ਼ਨਪਾਲ ਸਿੰਘ ਮਲਕਾਣਾ ਪਿੰਡ ਦਾ ਰਹਿਣ ਵਾਲਾ ਹੈ। ਚਾਰਾਂ ਨੇ ਖੇਤ ਵਿੱਚ ਝੋਨਾ ਸਿੰਜਣ ਲਈ ਵਰਤੇ ਜਾਂਦੇ ਜ਼ਮੀਨ ਹੇਠਲੇ ਪਾਣੀ ਵਿੱਚ ਹੀ ਯੂਰੀਆ ਮਿਲਾ ਦਿੱਤਾ ਤਾਂ ਜੋ ਉਨ੍ਹਾਂ ਨੂੰ ਰੇਹ ਦਾ ਛਿੱਟਾ ਨਾ ਦੇਣਾ ਪਵੇ। ਖੇਤੀ ਵਿਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਪਾਣੀ ਵਿੱਚ ਯੂਰੀਆ ਪਾਉਣ 'ਤੇ ਇਸ ਅੰਦਰ ਮੌਜੂਦ ਨਾਈਟ੍ਰੇਟਸ ਦੀ ਮਾਤਰਾ ਵਧ ਜਾਂਦੀ ਹੈ। ਜੇਕਰ ਇਹ ਦੂਸ਼ਿਤ ਪਾਣੀ ਇਨਸਾਨੀ ਸ਼ਰੀਰ ਵਿੱਚ ਚਲਾ ਜਾਵੇ ਤਾਂ ਜੋੜਾਂ ਦੇ ਦਰਜ ਤੋਂ ਲੈ ਕੇ ਗੁਰਦੇ ਫੇਲ੍ਹ ਹੋਣ ਦਾ ਕਾਰਨ ਬਣ ਸਕਦਾ ਹੈ। ਬੋਰ 'ਚ ਯੂਰੀਆ ਪਾਉਣ ਵਾਲੇ ਚਾਰ ਜੁਗਾੜੀ ਕਿਸਾਨਾਂ 'ਤੇ ਪਰਚਾ ਵੀਡੀਓ ਦੇਖ ਤਲਵੰਡੀ ਸਾਬੋ ਪੁਲਿਸ ਸਟੇਸ਼ਨ 'ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਖ਼ੁਦ ਨੋਟਿਸ ਲਿਆ ਤੇ ਚਾਰਾਂ ਵਿਰੁੱਧ ਆਈਪੀਸੀ ਦੀ ਧਾਰਾ 278 (ਮਨੁੱਖੀ ਜੀਵਨ ਲਈ ਵਾਤਾਵਰਣ ਪਲੀਤ ਕਰਨਾ) ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਉਕਤ ਧਾਰਾ ਹੇਠ ਦੋਸ਼ੀ ਪਾਏ ਜਾਣ 'ਤੇ ਜ਼ੁਰਮਾਨਾ ਹੋ ਸਕਦਾ ਹੈ। ਹਾਲਾਂਕਿ, ਹਰੇਕ ਨੂੰ 50,000 ਰੁਪਏ ਦੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਚਾਰਾਂ ਨੌਜਵਾਨਾਂ ਨੇ ਜ਼ਮਾਨਤ ਤੋਂ ਬਾਅਦ ਆਪਣੀ ਗ਼ਲਤੀ ਦੀ ਮੁਆਫ਼ੀ ਮੰਗੀ ਤੇ ਅੱਗੇ ਤੋਂ ਕਦੇ ਵੀ ਅਜਿਹਾ ਨਾ ਕਰਨ ਦਾ ਅਹਿਦ ਲਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget