ਪੜਚੋਲ ਕਰੋ

ਕੈਪਟਨ ਦੇ ਰਾਜ 'ਚ 450 ਕਿਸਾਨਾਂ ਨੇ ਕੀਤੀਆਂ ਖ਼ੁਦਕੁਸ਼ੀਆਂ !

ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਬਣੇ ਨੂੰ ਇੱਕ ਸਾਲ ਹੋ ਗਿਆ ਹੈ, ਪਰ ਚੋਣ ਵਾਅਦਿਆਂ 'ਚੋਂ ਇੱਕ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ 450 ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਖੇਤਾਂ 'ਤੇ ਮੋਟਰਾਂ 'ਤੇ ਮੀਟਰ ਲਾਉਣ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ। ਕਿਸੇ ਵੀ ਕਿਸਾਨ ਦੀ ਮੋਟਰ 'ਤੇ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ। ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਰਜ਼ ਮੁਆਫ ਰੈਲੀ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਰੈਲੀ ਵਿੱਚ ਬੱਚਿਆਂ ਸਮੇਤ ਸ਼ਾਮਲ ਹੋਈਆਂ ਔਰਤਾਂ ਤੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਖ਼ੂਬ ਰਗੜੇ ਲਾਏ। ਰੈਲੀ ਵਿੱਚ ਔਰਤਾਂ ਲਈ ਰੁਜ਼ਗਾਰ ਦੇ ਮੌਕਿਆਂ ਦੀ ਕਮੀ ਦਾ ਮੁੱਦਾ ਖ਼ੂਬ ਗਰਮਾਇਆ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ ਭਗਵਾ ਰਾਜਨੀਤੀ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਵੋਟਾਂ ਵੇਲੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਡੇਢ ਗੁਣਾ ਲਾਭ ਦਿੱਤਾ ਜਾਵੇਗਾ ਪਰ ਹੁਣ ਬਜਟ ਵਿੱਚ ਸਿਰਫ 200 ਕਰੋੜ ਰੁਪਏ ਹੀ ਰੱਖਿਆ ਗਿਆ ਹੈ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਇੰਨੇ ਪੈਸੇ ਨਾਲ ਤਾਂ ਪੰਜਾਬ ਦੇ ਇੱਕ ਜ਼ਿਲ੍ਹੇ ਦੀ ਖੇਤੀਯੋਗ ਜ਼ਮੀਨ ਵੀ ਖਰੀਦੀ ਨਹੀਂ ਜਾ ਸਕਦੀ ਤੇ ਪੂਰੇ ਦੇਸ਼ ਦੇ ਕਿਸਾਨਾਂ ਦਾ ਕਿਵੇਂ ਗੁਜ਼ਾਰਾ ਹੋਵੇਗਾ। ਮਹਿਲਾ ਦਿਵਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਔਰਤਾਂ ਵਿਰੁੱਧ ਹੋ ਰਹੇ ਜੁਰਮ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ।

ਟਾਪ ਹੈਡਲਾਈਨ

Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget