ਪੜਚੋਲ ਕਰੋ

ਵਾਹ ਕੈਪਟਨ ਸਰਕਾਰੇ..! ਕਹਿ ਕੇ ਦੋ ਲੱਖ ਕੀਤਾ ਪੰਜ ਰੁਪਏ ਕਰਜ਼ ਮੁਆਫ

ਧੂਰੀ: ਜ਼ਿਲ੍ਹਾ ਸੰਗਰੂਰ ਦੇ ਪਿੰਡ ਕੌਲਸੇੜੀ ਵਿੱਚ ਇੱਕ ਕਿਸਾਨ ਨਾਲ ਸਰਕਾਰ ਨੇ ਕੋਝਾ ਮਜ਼ਾਕ ਕੀਤਾ ਹੈ। ਕਰਜ਼ਾ ਮੁਆਫੀ ਸੂਚੀ ਵਿੱਚ ਕਿਸਾਨ ਦਾ ਸਿਰਫ 5 ਰੁਪਏ ਦਾ ਕਰਜ਼ ਮੁਆਫ਼ ਹੋਇਆ ਹੈ, ਜਦਕਿ ਉਸ ਦਾ ਕੁੱਲ ਕਰਜ਼ 65,000 ਰੁਪਏ ਹੈ। ਹਾਲਾਂਕਿ, ਇਸ ਬਾਰੇ ਸਹਿਕਾਰੀ ਸਭਾ ਦੇ ਸਕੱਤਰ ਨੇ 5 ਰੁਪਏ ਦੀ ਕਰਜ਼ ਮੁਆਫੀ ਪਿੱਛੇ ਤਕਨੀਕੀ ਕਾਰਨ ਸਮਝਾਉਂਦਿਆਂ ਇਸ ਨੂੰ ਸਹੀ ਕਰਾਰ ਦੇ ਦਿੱਤਾ। Kaulseri_Farmer_5_rs_loan_waiver (3) ਪਿੰਡ ਕੌਲਸੇੜੀ ਦਾ ਕਿਸਾਨ ਜਸਵੀਰ ਸਿੰਘ ਕੁੱਲ 5 ਬਿੱਘੇ ਜ਼ਮੀਨ ਦਾ ਮਾਲਕ ਹੈ। ਕਿਸਾਨਦੇ ਸਿਰ ਤਕਰੀਬਨ 65,000 ਰੁਪਏ ਦਾ ਕਰਜ਼ ਹੈ। ਕਿਸਾਨ ਦੇ ਪਿਤਾ ਬਲਵੀਰ ਸਿੰਘ ਨੇ ਸਰਕਾਰ ਵਿਰੁੱਧ ਆਪਣੀ ਭੜਾਸ ਕੱਢਦਿਆਂ ਕਿਹਾ ਕਿ 5 ਰੁਪਏ ਕਰਜ਼ ਮੁਆਫ ਕਰਕੇ ਸਰਕਾਰ ਨੇ ਉਨ੍ਹਾਂ ਨਾਲ ਭੱਦਾ ਮਜ਼ਾਕ ਕੀਤਾ ਹੈ। ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਿਸਾਨਾਂ ਕੋਲ ਥੋੜ੍ਹੀ ਹੀ ਜ਼ਮੀਨ ਹੈ ਪਰ ਪੂਰੇ ਪਿੰਡ ਦੇ ਸਿਰਫ 21 ਲੋਕਾਂ ਦੇ ਨਾਂ ਕਰਜ਼ ਮੁਆਫੀ ਵਿੱਚ ਸ਼ਾਮਲ ਕੀਤੇ ਗਏ ਹਨ। ਪਿੰਡ ਦੇ ਕਿਸਾਨ ਨੇ ਕਿਹਾ ਕਿ ਸਰਕਾਰ ਨੇ ਢਾਈ ਏਕੜ ਜ਼ਮੀਨ ਤੋਂ ਘੱਟ ਦੇ ਮਾਲਕ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਸੀ। ਉਸ ਸਿਰ 67 ਹਜ਼ਾਰ ਰੁਪਏ ਦਾ ਕਰਜ਼ ਹੈ ਪਰ ਫਿਰ ਵੀ ਉਸ ਦਾ ਨਾਂ ਕਰਜ਼ ਮੁਆਫੀ ਵਿੱਚ ਨਹੀਂ ਆਇਆ। Kaulseri_Farmer_5_rs_loan_waiver (2) ਇਸ ਬਾਰੇ ਜਦੋਂ ਪਿੰਡ ਦੀ ਸਹਿਕਾਰੀ ਸਭਾ ਦੇ ਸਕੱਤਰ ਸੇਵਾ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਸਿਰ ਜੋ ਕਰਜ਼ ਹੈ, ਉਹ ਉਸ ਨੇ 31 ਮਾਰਚ, 2017 ਤੋਂ ਬਾਅਦ ਲਿਆ ਸੀ ਤੇ ਜੋ ਰਾਸ਼ੀ ਮੁਆਫ ਕੀਤੀ ਗਈ ਹੈ ਉਹ ਸਰਕਾਰ ਵੱਲੋਂ ਕੀਤਾ ਜਾਂਦਾ 5 ਰੁਪਏ ਦਾ ਇੱਕ ਬੀਮਾ ਹੈ। ਉਨ੍ਹਾਂ ਦੱਸਿਆ ਕਿ ਸਭਾ ਵੱਲੋਂ ਸਰਕਾਰ ਨੂੰ ਦੋ ਪਿੰਡਾਂ ਦੇ 500 ਕਿਸਾਨਾਂ ਦੀ ਸੂਚੀ ਭੇਜੀ ਗਈ ਸੀ ਪਰ ਕੌਲਸੇੜੀ ਦੇ ਸਿਰਫ 21 ਕਿਸਾਨਾਂ ਦੇ ਨਾਂ ਹੀ ਕਰਜ਼ ਮੁਆਫੀ ਦੀ ਸੂਚੀ ਵਿੱਚ ਆਏ ਹਨ। Kaulseri_Farmer_5_rs_loan_waiver (1) ਇਸ ਬਾਰੇ ਧੂਰੀ ਦੇ ਐਸ.ਡੀ.ਐਮ. ਅਮਰ ਈਸ਼ਵਰ ਦਾ ਕਹਿਣਾ ਹੈ ਕਿ ਪਹਿਲੀ ਸੂਚੀ ਵਿੱਚ ਜੋ ਕਮੀਆਂ ਸਨ, ਉਨ੍ਹਾਂ ਬਾਰੇ ਇਤਰਾਜ਼ ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਨਾਂ ਇਸ ਸੂਚੀ ਵਿੱਚ ਨਹੀਂ ਆਇਆ ਤਾਂ ਉਹ ਦੂਜੀ ਸੂਚੀ ਦਾ ਇੰਤਜ਼ਾਰ ਕਰੇ। ਇਸ 'ਤੇ ਜਸਵੀਰ ਸਿੰਘ ਦੀ ਮਾਂ ਸ਼ਮਸ਼ੇਰ ਕੌਰ ਦਾ ਕਹਿਣਾ ਹੈ ਕਿ ਸਾਨੂੰ ਦੂਜੀ ਸੂਚੀ ਦਾ ਇੰਤਜ਼ਾਰ ਕਰਨ ਨੂੰ ਕਿਹਾ ਜਾ ਰਿਹਾ ਹੈ, ਪਰ ਸਰਕਾਰ ਮੁਤਾਬਕ ਤਾਂ ਸਾਡਾ ਕਰਜ਼ ਪਹਿਲਾਂ ਹੀ ਮਾਫ ਹੋ ਚੁੱਕਾ ਹੈ ਤਾਂ ਦੂਜੀ ਸੂਚੀ ਵਿੱਚ ਨਾਂ ਕਿਸ ਤਰ੍ਹਾਂ ਆਵੇਗਾ। ਇਹ ਕੋਈ ਪਹਿਲੀ ਵਾਰ ਨਹੀਂ ਕਿ ਸਰਕਾਰ ਨੇ ਅੰਨਦਾਤੇ ਨਾਲ ਅਜਿਹਾ ਮਜ਼ਾਕ ਕੀਤਾ ਹੋਵੇ। ਇਸ ਤੋਂ ਪਹਿਲਾਂ ਨਾਭਾ ਦੇ ਇੱਕ ਕਿਸਾਨ ਦਾ 7 ਰੁਪਏ ਦਾ ਕਰਜ਼ ਮੁਆਫ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ। ਇਨ੍ਹਾਂ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕੋਈ ਠੋਸ ਮਾਪਦੰਡ ਨਹੀਂ ਅਪਣਾਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget