ਪੜਚੋਲ ਕਰੋ

ਵੱਡਾ ਕਾਰਨਾਮਾ! ਇਹ ਕਿਸਾਨ ਉਗਾਉਂਦਾ 165 ਕਿਸਮਾਂ ਦੀ ਜੀਰੀ

ਚੰਡੀਗੜ੍ਹ: ਮਨੀਪੁਰ ਦੇ ਕਿਸਾਨ ਪੀ ਦੇਵਕਾਂਤ ਨੇ ਜੀਰੀ ਦੀਆਂ ਇੱਕ ਸੌ ਤੋਂ ਵਧ ਕਿਸਮਾਂ ਦੀ ਆਰਗੈਨਿਕ ਖੇਤੀ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਹ ਕੇਵਲ ਜੀਰੀ ਦੀ ਖੇਤੀ ਹੀ ਨਹੀਂ ਕਰਦੇ ਸਗੋਂ ਅਜਿਹੀਆਂ ਕਿਸਮਾਂ ਦੀ ਪੈਦਾਵਾਰ ਵੀ ਕਰਦੇ ਹਨ ਜਿਨ੍ਹਾਂ ਬਾਰੇ ਹੁਣ ਲੋਕਾਂ ਨੂੰ ਜਾਣਕਾਰੀ ਵੀ ਨਹੀਂ ਰਹੀ। ਅਜਿਹੀ ਹੀ ਇੱਕ ਕਿਸਮ ਹੈ ‘ਚਖਾਓ ਪੋਰਟਨ’। ਇਹ ਚੌਲ ਕਾਲੇ ਰੰਗ ਦੇ ਹੁੰਦੇ ਹਨ ਤੇ ਇਨ੍ਹਾਂ ਵਿੱਚ ਬਿਮਾਰੀਆਂ ਨੂੰ ਠੀਕ ਕਰਨ ਦੀ ਭਰਪੂਰ ਤਾਕਤ ਹੈ। ਇਸ ਕਿਸਮ ਦੇ ਚੌਲ ਬੁਖ਼ਾਰ ਤੋਂ ਲੈ ਕੇ ਡੇਂਗੂ ਤੇ ਕੈਂਸਰ ਜਿਹੀ ਬਿਮਾਰੀ ਨੂੰ ਵੀ ਠੀਕ ਕਰ ਸਕਦੇ ਹਨ। ਪੀ ਦੇਵਕਾਂਤ ਨੇ ਇੰਫਾਲ ‘ਚ ਆਪਣੇ ਜਨੂੰਨ ਨਾਲ 165 ਕਿਸਮ ਦੀ ਜੀਰੀ ਦੀ ਪੈਦਾਵਾਰ ਕੀਤੀ ਹੈ। ਪੰਜ ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਚਾਰ ਤਰ੍ਹਾਂ ਦੀਆਂ ਕਿਸਮਾਂ ਨਾਲ ਕੰਮ ਸ਼ੁਰੂ ਕੀਤਾ ਸੀ। ਉਹ ਮਨੀਪੁਰ ਦੇ ਹਰ ਇਲਾਕੇ ਵਿੱਚ ਜਾ ਕੇ ਜੀਰੀ ਦੀ ਕਿਸਮਾਂ ਲੱਭ ਕੇ ਲਿਆਉਂਦੇ ਹਨ। ਪਿੱਛੇ ਜਿਹੇ ਹੋਏ ਨੈਸ਼ਨਲ ਸੀਡ ਡਾਈ ਵਰਸਿਟੀ ਫ਼ੈਸਟੀਵਲ ਵਿੱਚ ਦੇਵਕਾਂਤ ਨੇ ਆਪਣਾ ਕਮਾਲ ਵਿਖਾਇਆ। ਉਨ੍ਹਾਂ ਦੱਸਿਆ ਕੇ ਇਨ੍ਹਾਂ ਕਿਸਮਾਂ ਨੂੰ ਤਿਆਰ ਕਰਨਾ ਸੌਖਾ ਨਹੀਂ ਸੀ। ਕਈ ਕਿਸਮਾਂ ਤਾਂ ਖ਼ਤਮ ਹੋ ਗਈਆਂ ਮੰਨੀਆਂ ਜਾਂਦੀਆਂ ਸਨ। ਕਈ ਕਿਸਾਨਾਂ ਕੋਲ ਕਈ ਦੁਰਲੱਭ ਕਿਸਮਾਂ ਲੱਭ ਗਈਆਂ। ਇਨ੍ਹਾਂ ਕਿਸਮਾਂ ਨੂੰ ਮੁੜ ਕੇ ਫ਼ਸਲ ਦੇ ਤੌਰ ‘ਤੇ ਤਿਆਰ ਕਰਨਾ ਵੀ ਇੱਕ ਚੁਨੌਤੀ ਸੀ। ਦੇਵਕਾਂਤ ਨੂੰ 2012 ਪੀਪੀਵੀਏਐਫ ਦਾ ਸਨਮਾਨ ਵੀ ਮਿਲ ਚੁੱਕਾ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

Embed widget