ਪੜਚੋਲ ਕਰੋ

ਕੈਪਟਨ ਰਾਜ 'ਚ 700 ਤੋਂ ਵੱਧ ਕਿਸਾਨ-ਮਜ਼ਦੂਰਾਂ ਕੀਤੀ ਖੁਦਕੁਸ਼ੀ, 'ਆਪ' ਨੇ ਮੰਗਿਆ ਜਵਾਬ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਨੇ ਅੰਕੜਾ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਸਾਢੇ 700 ਤੋਂ ਵੱਧ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਹਨ। ਇਕੱਲੇ ਅਗਸਤ ਮਹੀਨੇ ਦੀ ਗਿਣਤੀ 48 ਹੈ। ਇਸ ਅੰਕੜੇ ਨੇ ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਤੋਂ ਕਿਸਾਨ ਸੰਗਠਨ ਵੱਲੋਂ ਜਾਰੀ ਅੰਕੜਿਆਂ ਸਬੰਧੀ ਸਪਸ਼ਟੀਕਰਨ ਮੰਗਿਆ ਹੈ।   'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ ਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜਾਰੀ ਖੁਦਕੁਸ਼ੀਆਂ ਲਈ ਕੇਂਦਰ ਦੀ ਨਰਿੰਦਰ ਮੋਦੀ ਤੇ ਸੂਬੇ ਦੀ ਪਹਿਲਾਂ ਬਾਦਲ ਤੇ ਹੁਣ ਕੈਪਟਨ ਸਰਕਾਰ ਦੀਆਂ ਮਾਰੂ ਖੇਤੀ ਨੀਤੀਆਂ ਤੇ ਬੇਰੁਖ਼ੀ ਵਾਲੀ ਪਹੁੰਚ ਜ਼ਿੰਮੇਵਾਰ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੋਰ ਤੇਜ਼ ਹੋਏ ਖੁਦਕੁਸ਼ੀਆਂ ਦੇ ਮਾੜੇ ਰੁਝਾਨ ਨੇ ਕੈਪਟਨ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕਰ ਕੇ ਕੀਤੇ ਜਾ ਰਹੇ ਅਖੌਤੀ ਕਰਜ਼ਾ ਮੁਆਫ਼ੀ ਸਮਾਗਮਾਂ ਦੀ ਫ਼ੂਕ ਕੱਢ ਦਿੱਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਲੇ ਲਿਖਤੀ ਵਾਅਦੇ ਕਰਨ ਵਾਲੇ ਕੈਪਟਨ ਨੇ ਕਿਸਾਨਾਂ-ਮਜ਼ਦੂਰਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਕੈਪਟਨ ਮੁੱਖ ਮੰਤਰੀ ਬਣ ਕੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget