ਪੜਚੋਲ ਕਰੋ

ਜਲੰਧਰ ਤੋਂ ਚੋਣ ਮੈਦਾਨ 'ਚ ਨਿੱਤਰਿਆ 77 ਸਾਲ ਦਾ ਕਿਸਾਨ, ਖਾਸ ਮਕਸਦ ਲਈ ਲੜ ਰਿਹਾ ਚੋਣ

ਜਲੰਧਰ ਲੋਕ ਸਭਾ ਸੀਟ ਤੋਂ ਵੀ 77 ਸਾਲਾ ਕਿਸਾਨ ਉਪਕਾਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਭਰੇ ਹਨ। ਚੋਣ ਲੜਨ ਪਿੱਛੇ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਆਰਗੈਨਿਕ ਖੇਤੀ ਨਾਲ ਜੋੜਨਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਰਗੈਨਿਕ ਖੇਤੀ ਵਿੱਚ ਨਾ ਬਹੁਤਾ ਫਾਇਦਾ ਤੇ ਨਾ ਹੀ ਨੁਕਸਾਨ।

ਜਲੰਧਰ: ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿੱਚ ਵੱਡੇ ਸਿਆਸਤਦਾਨਾਂ ਤੋਂ ਇਲਾਵਾ ਨਵੇਂ ਤੇ ਆਮ ਚਿਹਰੇ ਵੀ ਸਿਆਸਤ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸੇ ਕੜੀ ਵਿੱਚ ਜਲੰਧਰ ਲੋਕ ਸਭਾ ਸੀਟ ਤੋਂ ਵੀ 77 ਸਾਲਾ ਕਿਸਾਨ ਉਪਕਾਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਭਰੇ ਹਨ। ਚੋਣ ਲੜਨ ਪਿੱਛੇ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਆਰਗੈਨਿਕ ਖੇਤੀ ਨਾਲ ਜੋੜਨਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਰਗੈਨਿਕ ਖੇਤੀ ਵਿੱਚ ਨਾ ਬਹੁਤਾ ਫਾਇਦਾ ਤੇ ਨਾ ਹੀ ਨੁਕਸਾਨ। ਹਾਸਲ ਜਾਣਕਾਰੀ ਮੁਤਾਬਕ ਉਪਕਾਰ ਸਿੰਘ ਪਿੰਡ ਚੱਕ ਦੇਸਰਾਜ ਦੇ ਰਹਿਣ ਵਾਲੇ ਹਨ। ਰੇਲਵੇ ਤੋਂ ਰਿਟਾਇਰ ਹੋਣ ਤੋਂ ਬਾਅਦ 1996 ਤੋਂ ਉਹ ਖੇਤੀ ਕਰ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਉਪਕਾਰ ਸਿੰਘ 77 ਦੀ ਉਮਰ ਵਿੱਚ ਰੋਜ਼ਾਨਾ 30 ਕਿੱਲੋਮੀਟਰ ਸਾਈਕਲ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਕੋਈ ਰੈਲੀ ਨਹੀਂ ਕਰਨਗੇ ਤੇ ਨਾ ਹੀ ਪ੍ਰਦੂਸ਼ਣ ਫੈਲਾਉਣਗੇ। ਉਨ੍ਹਾਂ ਕਿਹਾ ਕਿ ਕੋਈ ਲੀਡਰ ਕਿਸਾਨਾਂ ਦੇ ਮਸਲਿਆਂ 'ਤੇ ਗੱਲ ਨਹੀਂ ਕਰਦੇ। ਜਿੱਤਣ ਤੋਂ ਬਾਅਦ ਆਰਗੈਨਿਕ ਦੀ ਗੱਲ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਸਿਰ ਜੇ ਕਰਜ਼ਾ ਨਾ ਹੋਵੇ ਤਾਂ ਕਰਜ਼ਾ ਮੁਆਫੀ ਵੀ ਨਾ ਹੋਵੇ। ਜਿਹੜੇ ਬੀਟੀ ਦਾ ਵਿਰੋਧ ਕਰਦੇ ਸੀ, ਅੱਜ ਉਹ ਹੀ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਚਾਹੁੰਦੀਆਂ ਹਨ ਕਿ ਕਿਸਾਨ ਪੂਰੀ ਤਰ੍ਹਾਂ ਖੇਤੀ ਛੱਡ ਦੇਣ। ਖੇਤੀ ਨੂੰ ਸਰਕਾਰਾਂ ਨਹੀਂ ਚਲਾਉਂਦੀਆਂ, ਸਗੋਂ ਕਾਰਪੋਰੇਟ ਚਲਾਉਂਦੇ ਹਨ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget