ਪੜਚੋਲ ਕਰੋ

ਕਰਜ਼ਾਈ ਕਿਸਾਨਾਂ ਨੂੰ ਕੁਰਕੀ ਦੇ ਨੋਟਿਸ, ਕੈਪਟਨ ਸਰਕਾਰ ਨੂੰ 'ਆਪ' ਨੇ ਘੇਰਿਆ

ਚੀਮਾ ਨੇ ਕਿਹਾ ਕਿ 'ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ' ਵਰਗੇ ਝੂਠੇ ਤੇ ਗੁੰਮਰਾਹਕੁਨ ਨਾਅਰੇ ਦੇ ਕੇ ਸੱਤਾ ਹਾਸਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਇੱਕ ਵੀ ਵਾਅਦੇ 'ਤੇ ਪੂਰਾ ਨਹੀਂ ਉੱਤਰੇ। ਆੜ੍ਹਤੀਆਂ ਸਮੇਤ ਸਾਰੀਆਂ ਸਰਕਾਰੀ, ਸਹਿਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਨੇ ਸਾਰੇ ਕਰਜ਼ੇ ਤਾਂ ਕੀ ਮੁਆਫ਼ ਕਰਨੇ ਸੀ, ਉਲਟਾ ਕਿਸਾਨਾਂ ਨੂੰ ਜ਼ਮੀਨ ਕੁਰਕ ਕਰਨ ਦੇ ਲਗਾਤਾਰ ਨੋਟਿਸ ਭੇਜੇ ਜਾ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਕਹਿਣਾ ਹੈ ਕਿ ਸੂਬੇ ਦੀਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਨੂੰ ਕਰਜ਼ਾ ਨਾ ਮੋੜੇ ਜਾਣ 'ਤੇ ਜ਼ਮੀਨ ਕੁਰਕ ਕਰਨ ਸਬੰਧੀ ਨੋਟਿਸ ਜਾਰੀ ਕੀਤੇ ਹਨ। ਸਰਕਾਰ ਦੇ ਇਸ ਕਦਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ 'ਆਪ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ 'ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ' ਵਰਗੇ ਝੂਠੇ ਤੇ ਗੁੰਮਰਾਹਕੁਨ ਨਾਅਰੇ ਦੇ ਕੇ ਸੱਤਾ ਹਾਸਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਇੱਕ ਵੀ ਵਾਅਦੇ 'ਤੇ ਪੂਰਾ ਨਹੀਂ ਉੱਤਰੇ। ਆੜ੍ਹਤੀਆਂ ਸਮੇਤ ਸਾਰੀਆਂ ਸਰਕਾਰੀ, ਸਹਿਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਨੇ ਸਾਰੇ ਕਰਜ਼ੇ ਤਾਂ ਕੀ ਮੁਆਫ਼ ਕਰਨੇ ਸੀ, ਉਲਟਾ ਕਿਸਾਨਾਂ ਨੂੰ ਜ਼ਮੀਨ ਕੁਰਕ ਕਰਨ ਦੇ ਲਗਾਤਾਰ ਨੋਟਿਸ ਭੇਜੇ ਜਾ ਰਹੇ ਹਨ।

ਚੀਮਾ ਨੇ ਇਸ ਦੀ ਤਾਜ਼ਾ ਮਿਸਾਲ ਵੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ, ਪ੍ਰਾਇਮਰੀ ਕੋ-ਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਲਿਮ. ਸਰਦੂਲਗੜ੍ਹ ਵੱਲੋਂ ਨੰਦਗੜ੍ਹ ਪਿੰਡ ਦੇ 14 ਕਿਸਾਨਾਂ ਨੂੰ ਪੰਜਾਬ ਸਟੇਟ ਐਗਰੀਕਲਚਰ ਡਿਵੈਲਪਮੈਂਟ ਬੈਂਕ ਐਕਟ 1957 ਦੀ ਧਾਰਾ 15-16 ਤਹਿਤ ਜ਼ਮੀਨ ਦੀ ਕੁਰਕੀ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ, ਪਿਛਲੇ ਢਾਈ ਸਾਲਾਂ ਦੌਰਾਨ ਸੈਂਕੜੇ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਕੁਰਕ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋਣ ਕਰਕੇ ਪਹਿਲਾਂ ਹੀ ਤਣਾਅ 'ਚੋਂ ਗੁਜ਼ਰ ਰਹੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਕਰਜ਼ਾ ਵਾਪਸ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ, ਨਤੀਜਨ ਕਿਸਾਨ ਖ਼ੁਦਕੁਸ਼ੀਆਂ ਦਾ ਰੁਝਾਨ ਹੋਰ ਤੇਜ਼ ਹੋਇਆ ਹੈ। ਪੰਜਾਬ ਦੀ ਕਾਂਗਰਸ ਸਰਕਾਰ ਖ਼ਾਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿੰਨਾ ਕਿਸਾਨਾਂ ਤੇ ਖੇਤ-ਮਜ਼ਦੂਰਾਂ ਦੀ ਪਿੱਠ 'ਚ ਛੁਰਾ ਮਾਰਿਆ ਤੇ ਆਪਣੇ ਚੋਣ ਵਾਅਦੇ ਤੋਂ ਮੁੱਕਰ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget