ਪੜਚੋਲ ਕਰੋ

ਕਿਸਾਨਾਂ ਦੇ ਹੱਕ 'ਚ 'ਆਪ' ਆਗੂਆਂ ਨੇ ਸਹਿਕਾਰੀ ਸਭਾਵਾਂ ਦੇ ਘਪਲਿਆਂ ਦੀ ਮੰਗੀ ਜਾਂਚ

'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੰਗ ਕੀਤੀ ਕਿ ਸਹਿਕਾਰੀ ਬੈਂਕਾਂ 'ਚ ਚੱਲ ਰਹੇ ਵਿੱਤੀ ਗੜਬੜੀਆਂ ਬਾਰੇ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕਰਵਾ ਕੇ ਇੱਕ 'ਵਾਈਟ ਪੱਤਰ' ਜਾਰੀ ਕੀਤਾ ਜਾਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਹਿਕਾਰੀ ਬੈਂਕਾਂ 'ਚ ਅਰਬਾਂ ਰੁਪਏ ਦੇ ਘਪਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਅਫ਼ਸਰਾਂ, ਦਲਾਲਾਂ ਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਹੇਠਾਂ ਤੋਂ ਉੱਤੇ ਤਕ ਫੈਲੇ ਭ੍ਰਿਸ਼ਟਾਚਾਰ ਲਈ ਕਾਂਗਰਸ ਤੇ ਅਕਾਲੀ-ਭਾਜਪਾ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜੋ ਹੁਣ ਤੱਕ ਵਾਰੀ ਬੰਨ੍ਹ ਕੇ ਸੱਤਾ ਭੋਗਦੀਆਂ ਆ ਰਹੀਆਂ ਹਨ। 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੰਗ ਕੀਤੀ ਕਿ ਸਹਿਕਾਰੀ ਬੈਂਕਾਂ 'ਚ ਚੱਲ ਰਹੇ ਵਿੱਤੀ ਗੜਬੜੀਆਂ ਬਾਰੇ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕਰਵਾ ਕੇ ਇੱਕ 'ਵਾਈਟ ਪੱਤਰ' ਜਾਰੀ ਕੀਤਾ ਜਾਵੇ। ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਤੇ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦਾ ਮਾਡਲ ਸੂਬੇ ਦੇ ਕਿਸਾਨਾਂ ਤੇ ਖੇਤੀਬਾੜੀ ਲਈ ਵਰਦਾਨ ਸਾਬਤ ਹੋ ਸਕਦਾ ਸੀ, ਪਰ ਭ੍ਰਿਸ਼ਟ ਸਿਆਸਤਦਾਨਾਂ, ਅਫ਼ਸਰਾਂ ਤੇ ਦਲਾਲਾਂ ਦੇ ਗੱਠਜੋੜ ਨੇ ਸੂਬੇ ਦੇ ਸਹਿਕਾਰੀ ਵਿਭਾਗ ਤੇ ਸਹਿਕਾਰੀ ਬੈਂਕਾਂ ਦਾ ਬੇੜਾ ਗ਼ਰਕ ਕਰ ਦਿੱਤਾ। ਇਸ ਦੀ ਕੀਮਤ ਵਿੱਤੀ ਸੰਕਟ ਦੇ ਮਾਰੇ ਕਿਸਾਨਾਂ ਨੂੰ ਚੁਕਾਉਣੀ ਪੈ ਰਹੀ ਹੈ। ਤਾਜ਼ਾ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 22 ਜ਼ਿਲ੍ਹਿਆਂ 'ਚ 17 ਹਜ਼ਾਰ ਸਹਿਕਾਰੀ ਸੁਸਾਇਟੀਆਂ ਦੇ 53 ਲੱਖ ਕਿਸਾਨ ਮੈਂਬਰ ਹਨ, ਪਰ ਇਨ੍ਹਾਂ 'ਚੋਂ 60 ਫ਼ੀਸਦੀ ਸਹਿਕਾਰੀ ਸਭਾਵਾਂ ਦਾ ਕਰੀਬ 500 ਕਰੋੜ ਰੁਪਏ ਡਿਫਾਲਟਰ ਸੂਚੀ (ਐਨਪੀਏ) 'ਚ ਚਲਾ ਗਿਆ ਹੈ। ਇੱਕ ਪਾਸੇ ਭ੍ਰਿਸ਼ਟ ਗੱਠਜੋੜ ਕਾਰਨ ਸਹਿਕਾਰੀ ਬੈਂਕ ਡੁੱਬ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਨਾਲ ਠੱਗੀਆਂ ਅਤੇ ਧੋਖਾਧੜੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਰ ਚੁੱਕੇ ਕਿਸਾਨਾਂ ਦੇ ਨਾਂ 'ਤੇ ਲਿਮਟਾਂ (ਕਰਜ਼) ਦਿਖਾਏ ਜਾ ਰਹੇ ਹਨ। ਜਿਨ੍ਹਾਂ ਕਿਸਾਨਾਂ ਦਾ ਬੈਂਕ 'ਚ ਖਾਤਾ ਹੀ ਨਹੀਂ, ਉਨ੍ਹਾਂ ਸਿਰ ਲੱਖਾਂ ਰੁਪਏ ਦੇ ਕਰਜ਼ ਦਿਖਾਏ ਜਾ ਰਹੇ ਹਨ। 12-12 ਫ਼ੀਸਦੀ ਤੱਕ ਵਿਆਜ ਵਸੂਲਿਆ ਜਾ ਰਿਹਾ ਹੈ। ਸੱਤਾਧਾਰੀ ਧਿਰਾਂ ਦੇ ਆਗੂ ਕਰੋੜਾਂ ਰੁਪਏ ਦੇ ਕਰਜ਼ ਲੈ ਕੇ ਦੱਬੀ ਬੈਠੇ ਹਨ, ਪਰ ਸਰਕਾਰਾਂ ਅੱਖਾਂ ਬੰਦ ਕਰੀ ਬੈਠੀਆਂ ਹਨ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget