ਪੜਚੋਲ ਕਰੋ

3 ਭਰਾਵਾਂ ਤੇ ਪਿਓ ਦੀ ਮੌਤ ਮਗਰੋਂ 'ਖੇਤਾਂ ਦਾ ਪੁੱਤ' ਬਣੀ ਮੁਕਤਸਰ ਦੀ ਮੁਟਿਆਰ

ਚੰਡੀਗੜ੍ਹ: ਕਰਜ਼ੇ ਹੇਠ ਦੱਬੀ ਕਿਸਾਨੀ ਜਿੱਥੇ ਖ਼ੁਦਕੁਸ਼ੀਆਂ ਦੇ ਰਾਹ ਤੁਰੀ ਪਈ ਹੈ, ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜਗਤ ਸਿੰਘ ਵਾਲਾ ਦੀ ਮੁਟਿਆਰ ਨੇ ਖ਼ੁਦ ਨੂੰ 'ਖੇਤਾਂ ਦਾ ਪੁੱਤ' ਸਾਬਤ ਕੀਤਾ ਹੈ। ਪੱਚੀ ਸਾਲਾ ਹਰਜਿੰਦਰ ਕੌਰ ਨੇ ਤਿੰਨ ਭਰਾ ਤੇ ਪਿਓ ਗੁਆਉਣ ਮਗਰੋਂ ਪੰਜ ਏਕੜ ਜ਼ਮੀਨ 'ਤੇ ਖੇਤੀ ਕਰਨੀ ਸ਼ੁਰੂ ਕੀਤੀ। ਹਰਜਿੰਦਰ ਕੌਰ ਦੱਸਦੀ ਹੈ ਕਿ ਹੁਣ ਉਹੀ ਘਰ ਵਿੱਚ ਕਮਾਊ ਹੈ। ਟ੍ਰੈਕਟਰ ਚਲਾਉਣਾ, ਖੇਤ ਵਾਹੁਣਾ, ਫ਼ਸਲ ਬੀਜਣੀ ਤੇ ਖੇਤ ਸਿੰਜਣ ਦੇ ਨਾਲ-ਨਾਲ ਨਵੇਂ ਬੀਜ ਤੇ ਖਾਦਾਂ ਖਰੀਦਣੀਆਂ, ਦਵਾਈਆਂ ਦਾ ਛਿੜਕਾਅ, ਵਾਢੀ ਤੇ ਜਿਣਸ ਵੇਚਣ ਤਕ ਦੇ ਸਾਰੇ ਕੰਮ ਹਰਜਿੰਦਰ ਖ਼ੁਦ ਕਰਦੀ ਹੈ। ਇਸ ਬਹਾਦਰ ਕੁੜੀ ਨੇ ਜ਼ਮੀਨ ਠੇਕੇ 'ਤੇ ਦੇ ਕੇ ਦੂਜੇ ਦਰਜੇ ਦਾ ਕਿਸਾਨ ਬਣਨ ਦੀ ਥਾਂ ਖ਼ੁਦ ਵਾਹੁਣ ਦਾ ਫੈਸਲਾ ਕੀਤਾ। ਉਸ ਨੂੰ ਘਰ ਦੀ ਮਾੜੀ ਵਿੱਤੀ ਹਾਲਤ ਕਾਰਨ ਆਪਣੇ ਕਈ ਖੇਤੀ ਸੰਦ ਵੀ ਵੇਚਣੇ ਪਏ ਤੇ ਉਹ ਪਿੰਡ 'ਚੋਂ ਖੇਤੀ ਔਜ਼ਾਰ ਲੈ ਕੇ ਆਪਣੇ ਕੰਮ ਨਿਬੇੜਦੀ ਹੈ। ਹਰਜਿੰਦਰ ਨੂੰ ਬੈਂਕ ਦਾ ਕਰਜ਼ ਮੋੜਨ ਵਿੱਚ ਕੋਈ ਤਕਲੀਫ਼ ਨਹੀਂ। ਹਰਜਿੰਦਰ ਦਾ ਸੁਫ਼ਨਾ ਪੁਲਿਸ ਅਫ਼ਸਰ ਬਣਨ ਦਾ ਸੀ, ਪਰ ਘਰ ਦੀ ਜ਼ਿੰਮੇਵਾਰੀ ਕਰਕੇ ਉਸ ਨੂੰ ਆਪਣੀ ਪੜ੍ਹਾਈ ਵੀ ਵਿੱਚੇ ਛੱਡਣੀ ਪਈ। ਹਰਜਿੰਦਰ ਦੀ ਮਾਂ ਮੁਖ਼ਤਿਆਰ ਕੌਰ ਨੂੰ ਆਪਣੀ ਪੁੱਤਾਂ ਤੋਂ ਵਧਕੇ ਧੀ 'ਤੇ ਬਹੁਤ ਮਾਣ ਹੈ। ਦਿਲ ਦੀ ਬਿਮਾਰੀ ਨਾਲ ਜੂਝ ਰਹੀ ਆਪਣੀ ਮਾਂ ਤੇ ਖ਼ੁਦ ਦੀ ਮਾਣ ਨਾਲ ਜਿਊਣ ਵਾਲੀ ਹਰਜਿੰਦਰ ਨੇੜੇ ਤੇੜੇ ਦੇ ਪਿੰਡਾਂ ਦੇ ਨੌਜਵਾਨਾਂ ਲਈ ਚਾਨਣ ਮੁਨਾਰਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Embed widget