Agriculture News: ਝੋਨੇ ਦੀ ਇਹ ਕਿਸਮ ਕਰੇਗੀ ਕਿਸਾਨਾਂ ਦੇ ਵਾਰੇ-ਨਿਆਰੇ, 93 ਦਿਨ 'ਚ ਪੱਕਦੀ, 30 ਕੁਇੰਟਲ ਤੋਂ ਵੱਧ ਝਾੜ

ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਅਗੇਤੀ ਲਵਾਈ ਨੂੰ ਸੂਬੇ ਵਿੱਚ ਪਾਣੀ ਦਾ ਪੱਧਰ ਡਿੱਗਣ ਦਾ ਇਕ ਵੱਡਾ ਕਾਰਨ ਮੰਨਿਆ ਜਾਂਦਾ ਹੈ।

Agriculture News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਇਸ ਵਾਰ ਝੋਨੇ ਦੀਆਂ 11 ਕਿਸਮਾਂ ਲਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਕਿਸਮਾਂ ਵਿੱਚੋਂ ਵੀ ਪੀਆਰ 126 ਕਿਸਮ ਦੀ ਹੀ ਵੱਧ ਤੋਂ ਵੱਧ ਕਾਸ਼ਤ ਕਰਨ ਲਈ ਕਿਹਾ ਗਿਆ ਹੈ।

Related Articles