ਪੜਚੋਲ ਕਰੋ

ਇਸ ਵਾਰ ਯੂਨੀਵਰਸਿਟੀ ਵੱਲੋਂ ਕਣਕ ਦੀਆਂ ਕਿਹੜੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ਗਈ ਹੈ?

ਚੰਡੀਗੜ੍ਹ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਇਸ ਸਾਲ  ਸਮੇਂ-ਸਿਰ ਬਿਜਾਈ ਲਈ  ਪੀਬੀ ਡਬਲਯੂ-725,  ਪੀਬੀ ਡਬਲਯੂ-677,  ਐਚਡੀ-3086, ਡਬਲਯੂਐਚ-1105 ਅਤੇ ਐਚਡੀ-2967 ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਨਵੀਂ ਕਿਸਮ ਪੀਬੀ ਡਬਲਯੂ-725 ਹੈ, ਜਿਸ ਦਾ ਝਾੜ 22.9 ਕੁਇੰਟਲ  ਪ੍ਰਤੀ ਏਕੜ ਅਤੇ ਇਹ 154 ਦਿਨਾਂ ਵਿੱਚ ਪੱਕਦੀ ਹੈ। ਕਣਕ ਨੂੰ ਬਿਜਾਈ ਤੋਂ ਪਹਿਲਾਂ ਟੀਕਾ ਜ਼ਰੂਰ ਲਾਓ। ਇਸ ਟੀਕੇ ਨਾਲ ਖੇਤ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ। ਅੱਧਾ ਕਿੱਲੋ ਕਨਸੋਰਸ਼ੀਅਮ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ ਕਣਕ ਦੇ ਬੀਜ ਨਾਲ ਮਿਲਾ ਦਿਓ। ਸੋਧੇ ਹੋਏ ਬੀਜ ਨੂੰ ਛਾਂਵੇਂ ਸੁਕਾ ਲੈਣਾ ਚਾਹੀਦਾ ਹੈ। ਇਹ ਟੀਕਾ ਯੂਨੀਵਰਸਿਟੀ ਦੇ ਮਾਈਕਰੋਬਾਇਓਲੋਜੀ ਵਿਭਾਗ ਅਤੇ ਗੇਟ ਨੰਬਰ ਇੱਕ ’ਤੇ ਬੀਜਾਂ ਦੀ ਦੁਕਾਨ  ਤੋਂ ਮਿਲਦਾ  ਹੈ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget