ਪੜਚੋਲ ਕਰੋ

‘ਕਰਜ਼ਾ ਕੁਰਕੀ ਖਤਮ-ਫ਼ਸਲ ਦੀ ਪੂਰੀ ਰਕਮ’ ਮੁਹਿੰਮ ਸ਼ੁਰੂ ਕਰੇਗੀ ਕਾਂਗਰਸ

ਚੰਡੀਗੜ੍ਹ : ਕਾਂਗਰਸ ਵੱਲੋਂ ਪੰਜਾਬ ਵਿੱਚ ‘ਕਰਜ਼ਾ ਕੁਰਕੀ ਖਤਮ-ਫ਼ਸਲ ਦੀ ਪੂਰੀ ਰਕਮ’ ਮੁਹਿੰਮ ਸ਼ੁਰੂ ਕਰੇਗੀ। ਇਸ ਮਹਿੰਮ ਤਹਿਤ ਇੱਕ ਕਿਸਾਨ ਯਾਤਰਾ ਵੀ ਸ਼ੁਰੂ ਕੀਤੀ ਜਾਵੇਗੀ। ਇਸ ਵਿੱਚ ਸੀਨੀਅਰ ਕਾਂਗਰਸ ਆਗੂ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ। ਪੰਜਾਬ ਵਿੱਚ ਫ਼ਸਲਾਂ ਦੀ ਖ਼ਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਸ਼ੁਰੂ ਤੋਂ ਹੀ ਕਿਸਾਨਾਂ ਦਾ ਮੁੱਦਾ ਰਿਹਾ ਹੈ। ਕਾਂਗਰਸ ਇਸੇ ਮੁੱਦੇ ਨੂੰ ਉਭਾਰਨ ਦੇ ਯਤਨ ਵਿੱਚ ਹਨ। ਕਾਂਗਰਸ ਵੱਲੋਂ ਇਸ ਯੋਜਨਾ ਸਬੰਧੀ ਵਿਚਾਰ ਵਟਾਂਦਰਾ ਕਰਨ ਮਗਰੋਂ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਇਸ ਦਾ ਖ਼ੁਲਾਸਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸ ਮੁਹਿੰਮ ਲਈ ਪਾਰਟੀ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ, ਜੋ ਦਿਹਾਤੀ ਇਲਾਕੇ ਦੇ ਘਰ ਘਰ ਜਾਣਗੇ ਤੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦੇ ਅੰਕੜੇ ਇਕੱਠੇ ਕਰਨਗੇ। ਟੀਮਾਂ ਕੋਲ ਕਰਜ਼ਾ ਮੁਆਫ਼ੀ ਸਬੰਧੀ ਫਾਰਮ ਰੱਖੇ ਹੋਣਗੇ, ਜਿਸ ਵਿੱਚ ਕਰਜ਼ਈ ਕਿਸਾਨਾਂ ਦੇ ਵੇਰਵੇ ਦਰਜ ਕੀਤੇ ਜਾਣਗੇ। ਕਿਸਾਨ ਨੂੰ ਇੱਕ ਰਸੀਦ ਵੀ ਦਿੱਤੀ ਜਾਵੇਗੀ, ਜੋ ਇਸ ਗੱਲ ਦਾ ਪ੍ਰਮਾਣ ਹੋਵੇਗੀ ਕਿ ਕਾਂਗਰਸ ਸਰਕਾਰ ਸੱਤਾ ਵਿੱਚ ਆਉਣ ’ਤੇ ਸਬੰਧਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਦੋ ਲੱਖ ਕਿਸਾਨਾਂ ਨਾਲ ਸੰਪਰਕ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦੋਂਕਿ ਅਗਲੇ ਪੜਾਅ ਵਿੱਚ ਦਸ ਲੱਖ ਕਿਸਾਨਾਂ ਤੱਕ ਪਹੁੰਚ ਕੀਤੀ ਜਾਵੇਗੀ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget