ਪੜਚੋਲ ਕਰੋ

ਤੋਤਾ ਸਿੰਘ 'ਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਬੰਦ ਕਰਾਉਣਾ ਚਾਹੁੰਦਾ ਵਿਜੀਲੈਂਸ ਬਿਓਰੋ

ਮੁਹਾਲੀ: ਪੰਜਾਬ ਵਿਜੀਲੈਂਸ ਬਿਓਰੋ ਨੇ ਸਾਬਕਾ ਨੇ ਚੁੱਪ-ਚੁਪੀਤੇ ਸੂਬੇ ਦੇ ਖੇਤੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਵਿਰੁੱਧ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਵਾਪਸ ਲੈਣ ਲਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਦਰਜ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ ਦੇ ਕੇਸ ਨੂੰ ਬੰਦ ਕਰਨ ਦੀ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਬਾਦਲਾਂ ਅਤੇ ਕੈਪਟਨ ਵਿਚਕਾਰ ਸਿਆਸੀ ਦੋਸਤਾਨਾ ਮੈਚ ਵਜੋਂ ਦੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਵਿਜੀਲੈਂਸ ਬਿਓਰੋ ਰਾਹੀਂ ਜਥੇਦਾਰ ਤੋਤਾ ਸਿੰਘ ਸਮੇਤ ਸਿੱਖਿਆ ਬੋਰਡ ਦੇ ਕਈ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਵਿਜੀਲੈਂਸ ਥਾਣਾ ਫੇਜ਼-8, ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਤੋਤਾ ਸਿੰਘ ’ਤੇ ਇਸ ਤੋਂ ਪਹਿਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖਿਆ ਮੰਤਰੀ ਹੁੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕਥਿਤ ਭ੍ਰਿਸ਼ਟ ਤਰੀਕੇ ਰਾਹੀਂ 134 ਕਲਰਕ ਅਤੇ ਹੈਲਪਰ ਭਰਤੀ ਕਰਨ ਦਾ ਦੋਸ਼ ਹੈ। ਹਾਲਾਂਕਿ ਇਸ ਮਾਮਲੇ ’ਚ ਤੋਤਾ ਸਿੰਘ ਅਤੇ ਸਕੂਲ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਦੋਸ਼ ਆਇਦ ਹੋ ਚੁੱਕੇ ਹਨ ਪਰ ਹੁਣ ਵਿਜੀਲੈਂਸ ਨੇ ਸਰਕਾਰੀ ਵਕੀਲ ਰਾਹੀਂ ਸੀਆਰਪੀਸੀ ਦੀ ਧਾਰਾ 321 ਤਹਿਤ ਅਕਾਲੀ ਆਗੂ ਖ਼ਿਲਾਫ਼ ਕੇਸ ਵਾਪਸ ਲੈਣ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਵਿਜੀਲੈਂਸ ਨੇ ਸਿਰਫ਼ ਤੋਤਾ ਸਿੰਘ ਵਿਰੁੱਧ ਹੀ ਕੇਸ ਵਾਪਸ ਲੈਣ ਦੀ ਅਰਜ਼ੀ ਦਿੱਤੀ ਹੈ, ਜਦੋਂਕਿ ਬਾਕੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਉਧਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਖੇਤੀ ਮੰਤਰੀ ਖ਼ਿਲਾਫ਼ ਕੇਸ ਵਾਪਸ ਲੈਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਸੂਬਾ ਸਰਕਾਰ ਕੋਲ ਪੇਸ਼ ਕੀਤੀ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਦੀ ਪੜਤਾਲ ਦੌਰਾਨ ਖੇਤੀ ਮੰਤਰੀ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲੇ ਹਨ। ਲਿਹਾਜ਼ਾ ਇਸ ਕੇਸ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦਿੱਤੀ ਜਾਵੇ। ਇਸ ਤਰ੍ਹਾਂ ਵਿਜੀਲੈਂਸ ਨੇ ਸਰਕਾਰੀ ਮੋਹਰ ਲੱਗਣ ਤੋਂ ਬਾਅਦ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਕੇਸ ਵਾਪਸ ਲੈਣ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਰੱਖੀ ਹੈ। ਸੂਤਰਾਂ ਅਨੁਸਾਰ ਜਥੇਦਾਰ ਤੋਤਾ ਸਿੰਘ ਨੂੰ ਬਚਾਉਣ ਲਈ ਦਲੀਲਾਂ ਦਿੱਤੀਆਂ ਜਾ ਰਹੀਆਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਇੱਕ ਖ਼ੁਦਮੁਖਤਿਆਰ ਅਦਾਰਾ ਹੈ। ਇਸ ਵਿੱਚ ਸਰਕਾਰ ਦੀ ਬਹੁਤੀ ਦਖ਼ਲਅੰਦਾਜ਼ੀ ਨਹੀਂ ਹੁੰਦੀ ਹੈ। 2001 ਵਿੱਚ 134 ਕਲਰਕਾਂ ਅਤੇ ਹੈਲਪਰਾਂ ਦੀ ਭਰਤੀ ਸਕੂਲ ਬੋਰਡ ਦੀ ਵਿਸ਼ੇਸ਼ ਭਰਤੀ ਕਮੇਟੀ ਨੇ ਕੀਤੀ ਸੀ ਅਤੇ ਇਸ ਵਿੱਚ ਤੋਤਾ ਸਿੰਘ ਦਾ ਕੋਈ ਹੱਥ ਨਹੀਂ ਹੈ। ਜੇਕਰ ਮੁਲਾਜ਼ਮਾਂ ਦੀ ਭਰਤੀ ਸਬੰਧੀ ਬੇਨਿਯਮੀਆਂ ਹੋਈਆਂ ਵੀ ਹਨ ਤਾਂ ਇਹ ਬੋਰਡ ਦੇ ਅਧਿਕਾਰੀਆਂ ਦੇ ਪੱਧਰ ’ਤੇ ਹੋ ਸਕਦੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget