ਪੜਚੋਲ ਕਰੋ

10 ਕਰੋੜ ਦੇ ਕਰਜ਼ੇ ਕਿਸਾਨਾਂ ਨੂੰ ਦੇਵੇਗਾ ਸਹਿਕਾਰੀ ਬੈਂਕ

ਚੰਡੀਗੜ੍ਹ: ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਨੂੰ 10 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਜਿਲ੍ਹਾ ਮਾਨਸਾ ਦੇ ਕਸਬਾ ਬੁਢਲਾਡਾ ਦੇ ਆਮ ਅਜਲਾਸ ਦੇ ਮੌਕੇ ’ਤੇ ਚੁਣੇ ਗਏ ਡਾਇਰੈਕਟਰਾਂ ਦੀ ਹਾਜ਼ਰੀ ਵਿੱਚ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆ ਬੈਂਕ ਦੇ ਸੀਨੀਅਰ ਮੈਨੇਜਰ ਪਰਮਜੀਤ ਲਾਲ ਨੇ ਦੱਸਿਆ ਕਿ ਬੈਂਕ ਦਾ ਵਿੱਤੀ ਸਾਲ ਦਾ ਲੇਖਾ ਜੋਖਾ ਜਿੱਥੇ ਪ੍ਰਵਾਨ ਕੀਤਾ ਗਿਆ ਉੱਥੇ ਵਿੱਤੀ ਸਾਲ ਵਿੱਚ ਖੇਤੀ ਸੈਕਟਰ, ਸਹਾਇਕ ਧੰਦੇ, ਛੋਟੇ ਦੁਕਾਨਦਾਰਾਂ ਲਈ 10 ਕਰੋੜ ਰੁਪਏ ਦੇ ਕਰਜ਼ੇ ਦੇਣ ਲਈ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਦਿੱਤਾ ਜਾਣ ਵਾਲਾ ਕਰਜ਼ਾ ਬਾਕੀ ਬੈਂਕਾਂ ਦੇ ਮੁਕਾਬਲੇ ਘੱਟ ਰੇਟ ਦੇ ਸਾਲਾਨਾ ਵਿਆਜ ’ਤੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੈਂਕ ਪਿਛਲੇ ਸਾਲ ਦੇ ਮੁਕਾਬਲੇ 4 ਲੱਖ 57 ਹਜ਼ਾਰ ਦੇ ਮੁਨਾਫੇ ਵਿੱਚ ਰਿਹਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੈਂਕ ਵੱਲੋਂ ਕਿਸਾਨਾਂ ਦੀ ਭਲਾਈ ਲਈ ਲਾਭਪਾਤਰੀ ਸਕੀਮਾਂ ਰਾਹੀਂ ਕਰੋੜਾਂ ਰੁਪਏੇ ਦੇ ਕਰਜ਼ੇ ਦਿੱਤੇ ਜਾ ਰਹੇ ਹਨ ਪ੍ਰੰਤੂ ਕਿਸਾਨਾਂ ਵੱਲੋਂ ਉਮੀਦ ਤੋਂ ਘੱਟ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰ ਬੈਂਕ ਦੇ ਡਾਇਰੈਕਟਰਾਂ ਨੂੰ ਅਪੀਲ ਕੀਤੀ ਕਿ ਉਹ ਬੈਂਕ ਦੀ ਮਜਬੂਤੀ ਲਈ ਕਿਸਾਨਾਂ ਅਤੇ ਬੈਂਕ ਵਿਚਕਾਰ ਮਿੱਤਰਤਾ ਦਾ ਰੋਲ ਨਿਭਾਉਣ। ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਕਿਸਾਨਾਂ ਨੂੰ ਦਿੱਤੇ ਕਰਜ਼ਿਆਂ ਦੀ ਬਕਾਇਆ ਵਸੂਲੀ 29 ਕਰੋੜ ਰੁਪਏ ਦੀ ਹੈ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget