ਪੜਚੋਲ ਕਰੋ

ਕਿਸਾਨਾਂ ਦੀ ਮੰਦਹਾਲੀ ਲਈ ਕਾਂਗਰਸ ਜ਼ਿੰਮੇਵਾਰ: ਬਾਦਲ

ਚੰਡੀਗੜ੍ਹ :  ਮੰਡੀ ਅਹਿਮਦਗੜ੍ਹ ਚ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨੀ ਦੀ ਮੰਦਹਾਲੀ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਵੱਲੋਂ ਕਰਜ਼ਿਆਂ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖ਼ੁਦਕਸ਼ੀਆਂ ਬਾਰੇ ਪਹਿਲਾਂ ਦਿੱਤੇ ਬਿਆਨ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਦਲੀਲ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਖੇਤੀ ਮਾਮਲਿਆਂ ਸਬੰਧੀ ਜ਼ਿਆਦਾ ਅਧਿਕਾਰ ਕੇਂਦਰ ਸਰਕਾਰ ਹਵਾਲੇ ਕਰਨ ਜਿਹੇ ਫ਼ੈਸਲੇ ਛੇਤੀ ਨਹੀਂ ਬਦਲੇ ਜਾ ਸਕਦੇ। ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਨੇੜਲੇ ਪਿੰਡ ਕੁੱਪ ਕਲਾਂ ਅਤੇ ਸੰਗਾਲੀ ਵਿੱਚ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿ ਕਾਂਗਰਸ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਹਮੇਸ਼ਾ ਧਰਮ, ਖਿੱਤਿਆਂ ਤੇ ਫ਼ਿਰਕਿਆਂ ਦੇ ਆਧਾਰ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਹਨ। ਕਾਂਗਰਸ ਦੀ ਕੋਝੀ ਸਿਆਸਤ ਦਾ ਸੂਬੇ ਨੂੰ ਬਹੁਤ ਵੱਡਾ ਖਾਮਿਆਜ਼ਾ ਭੁਗਤਣਾ ਪਿਆ ਹੈ। ਉਨ੍ਹਾਂ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਹ ਪਾਰਟੀ ਫਿਰ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਨੂੰ ਉਭਾਰ ਕੇ ਲੋਕਾਂ ਵਿੱਚ ਵੰਡੀਆਂ ਪਾਉਣ ਦੀਆਂ ਚਾਲਾਂ ਚੱਲ ਰਹੀ ਹੈ ਪਰ ਸੂਬੇ ਦੇ ਸੂਝਵਾਨ ਲੋਕ ਕਾਂਗਰਸ ਦੀ ਫੁੱਟ ਪਾਊ ਸਿਆਸਤ ਨੂੰ ਸਿਰੇ ਤੋਂ ਨਕਾਰ ਦੇਣਗੇ।

ਟਾਪ ਹੈਡਲਾਈਨ

PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget