ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਅੰਬ ਖਾ ਰਹੇ ਹੋ ਤਾਂ ਗਿੱਟਕਾਂ ਨਾ ਸੁੱਟੋ, ਪੜ੍ਹੋ ਖੇਤੀ ਮਾਹਰਾਂ ਦੀ ਅਪੀਲ

ਖੇਤੀ ਵਿਗਿਆਨੀਆਂ ਨੇ ਬੁੱਢੇ ਹੋ ਚੁੱਕੇ ਅੰਬ ਦੇ ਦਰੱਖ਼ਤਾਂ ਨੂੰ ਜਵਾਨ ਬਣਾਉਣ ਲਈ ਨਵਾਂ ਪ੍ਰਯੋਗ ਕੀਤਾ ਹੈ। ਅੰਬ ਦੇ ਦਰੱਖ਼ਤਾਂ ਨੂੰ ਕ੍ਰਾਫਟ ਕਰ ਕੇ ਇਨ੍ਹਾਂ ਵਿੱਚ ਬੋਡੋਪੇਸਟ ਕੀਤਾ ਗਿਆ ਹੈ। ਇਸ ਤਕਨੀਕ ਨਾਲ ਸੁੱਕੇ ਹੋਏ ਤਕਰੀਬਨ 150 ਦਰੱਖ਼ਤਾਂ 'ਤੇ ਹਰਿਆਲੀ ਛਾ ਗਈ ਹੈ।

ਨਵੀਂ ਦਿੱਲੀ: ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਠਾਕੁਰ ਛੇਦੀਲਾਲ ਬੈਰਿਸਟਰ ਖੇਤੀ ਕਾਲਜ ਤੇ ਖੋਜ ਕੇਂਦਰ ਦੇ ਵਿਗਿਆਨੀਆਂ ਨੇ ਅੰਬ ਦੇ ਘਟਦੇ ਦਰੱਖ਼ਤਾਂ ਬਾਰੇ ਚਿੰਤਾ ਪ੍ਰਗਟ ਕਰਦਿਆਂ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਅੰਬ ਖਾਣ ਪਰ ਗਿੱਟਕਾਂ ਨਾ ਸੁੱਟਣ, ਸਗੋਂ ਸੰਭਾਲ ਕੇ ਰੱਖਣ। ਵਿਗਿਆਨੀ ਇਸ ਨੂੰ ਉਨ੍ਹਾਂ ਦੇ ਘਰਾਂ ਤੋਂ ਮੰਗਵਾ ਲੈਣਗੇ ਤੇ ਇਕੱਠੇ ਕਰਕੇ ਇਨ੍ਹਾਂ ਤੋਂ ਅੰਬ ਦੇ ਬੂਟੇ ਤਿਆਰ ਕਰਨਗੇ। ਖੇਤੀ ਵਿਗਿਆਨ ਕੇਂਦਰ ਦੇ ਡੀਨ ਆਰ ਤਿਵਾੜੀ ਮੁਤਾਬਕ 14 ਜੂਨ ਤੋਂ ਇਹ ਸਕੀਮ ਸ਼ੁਰੂ ਹੋ ਜਾਵੇਗੀ। ਇਸ ਲਈ ਉਨ੍ਹਾਂ ਨਗਰ ਨਿਗਮ ਤੋਂ ਵੀ ਕੰਟੇਨਰ ਮੰਗਵਾਏ ਹਨ ਤੇ ਖਰੀਦੇ ਵੀ ਹਨ। ਇਸੇ ਤਰ੍ਹਾਂ ਸ਼ਹਿਰ ਵਿੱਚ ਰੇਹੜੀਆਂ ਵੀ ਲਾਈਆਂ ਗਈਆਂ ਹਨ। ਖੇਤੀ ਕਾਲਜ ਦੀ ਅਪੀਲ ਹੈ ਕਿ ਲੋਕ ਅੰਬ ਖਾ ਕੇ ਗਿੱਠਕਾਂ ਇਕੱਠੀਆਂ ਕਰਨ ਲਈ 98271-60450 ਤੇ 07752-354379 ਨੰਬਰਾਂ 'ਤੇ ਮਦਦ ਹਾਸਲ ਕਰ ਸਕਦੇ ਹਨ। ਖੇਤੀ ਵਿਗਿਆਨੀਆਂ ਨੇ ਬੁੱਢੇ ਹੋ ਚੁੱਕੇ ਅੰਬ ਦੇ ਦਰੱਖ਼ਤਾਂ ਨੂੰ ਜਵਾਨ ਬਣਾਉਣ ਲਈ ਨਵਾਂ ਪ੍ਰਯੋਗ ਕੀਤਾ ਹੈ। ਅੰਬ ਦੇ ਦਰੱਖ਼ਤਾਂ ਨੂੰ ਕ੍ਰਾਫਟ ਕਰ ਕੇ ਇਨ੍ਹਾਂ ਵਿੱਚ ਬੋਡੋਪੇਸਟ ਕੀਤਾ ਗਿਆ ਹੈ। ਇਸ ਤਕਨੀਕ ਨਾਲ ਸੁੱਕੇ ਹੋਏ ਤਕਰੀਬਨ 150 ਦਰੱਖ਼ਤਾਂ 'ਤੇ ਹਰਿਆਲੀ ਛਾ ਗਈ ਹੈ। ਨਵੇਂ ਤਣੇ, ਪੱਤੇ ਉੱਗ ਆਏ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਸ 'ਤੇ ਮੁੜ ਤੋਂ ਫਲ ਨਜ਼ਰ ਆ ਰਹੇ ਹਨ। ਇਨ੍ਹਾਂ ਦਰੱਖ਼ਤਾਂ ਦੀ ਉਮਰ 40 ਤੋਂ 50 ਸਾਲ ਹੈ। ਵਿਗਿਆਨੀਆਂ ਦਾ ਦਾਅਵਾ ਹੈ ਕਿ ਨਵਾਂ ਜੀਵਨ ਪਾ ਕੇ ਅੰਬ ਦੇ ਇਹ ਦਰੱਖ਼ਤ ਪਹਿਲਾਂ ਤੋਂ ਵੀ ਵੱਧ ਫਲ ਦੇਣਗੇ। ਉਨ੍ਹਾਂ ਇਸ ਤਕਨੀਕ ਨਾਲ ਲੰਗੜਾ, ਬਦਾਮੀ, ਚੌਸਾ, ਤੋਤਾ ਤੇ ਸੁੰਦਰਜਾ ਕਿਸਮਾਂ ਦੇ ਅੰਬਾਂ ਨੂੰ ਮੁੜ ਸੁਰਜੀਤ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget