ਪੜਚੋਲ ਕਰੋ

ਕਿਸਾਨਾਂ ਨੂੰ ਜ਼ਮੀਨ ਦਾ ਘੱਟ ਮੁੱਲ ਦੇ ਰਹੀ ਪੰਜਾਬ ਸਰਕਾਰ !

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਬਜੀਤਪੁਰਾ ਨੇ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਦੇ ਪਿੰਡ ਆਲਮਗੜ੍ਹ, ਢਾਣੀ ਚਿਰਾਗ ਤੇ ਸੈਦਾਂਵਾਲੀ ਵਿੱਚੋਂ ਜਿਹੜੀ ਡਰੇਨ ਕੱਢੀ ਜਾ ਰਹੀ ਹੈ, ਉਸ ਸਬੰਧੀ ਜ਼ਮੀਨ ਦਾ ਮੁੱਲ ਬਹੁਤ ਘੱਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਨੇੜੇ ਹੋਣ ਕਾਰਨ ਇਨ੍ਹਾਂ ਜ਼ਮੀਨਾਂ ਦਾ ਮੁੱਲ ਕਰੌੜਾਂ ਰੁਪਏ ਹੈ, ਪਰ ਸਰਕਾਰ ਕਿਸਾਨਾਂ ਨੂੰ ਉਚਿਤ ਮੁੱਲ ਨਹੀਂ ਦੇ ਰਹੀ। ਕਿਸਾਨ ਆਗੂ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਾ ਦਿੱਤਾ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਕਿਸਾਨ ਆਗੂ ਨੇ ਕਿਹਾ ਕਿ ਇਸ ਸਬੰਧੀ ਇੱਕ ਮੰਗ ਪੱਤਰ ਐਸਡੀਐਮ ਸੁਭਾਸ਼ ਖੱਟਕ ਨੂੰ ਸੌਂਪਿਆ ਗਿਆ ਹੈ। ਐਸਡੀਐਮ ਨੇ ਕਿਹਾ ਕਿ ਜ਼ਮੀਨ ਮੁਤਾਬਕ ਹੀ ਮੁੱਲ ਦਿੱਤਾ ਜਾਵੇਗਾ, ਜੇ ਕੋਈ ਕਿਸਾਨ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮੁੱਲ ਨਾਲ ਸਹਿਮਤ ਨਹੀਂ ਹੈ ਤਾਂ ਉਹ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਇਸ ਮੁੱਦੇ ਤੋਂ ਦੂਰ ਰਹੇ ਜੇ ਕਿਸਾਨਾਂ ਨੂੰ ਜ਼ਮੀਨ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਤਾਂ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget