ਪੜਚੋਲ ਕਰੋ

Farmers Protest: ਖੇਤੀਬਾੜੀ ਮੰਤਰੀ ਨੇ ਮੁੜ ਕੀਤੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰ-ਗੱਲਬਾਤ ਕਰਨ ਦੀ ਅਪੀਲ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਦੇ ਨਵੇਂ ਮੰਤਰੀ ਮੰਡਲ ਦੀ ਪਹਿਲੀ ਬੈਠਕ ਵਿਚ ਸਰਕਾਰੀ ਮੰਡੀਆਂ ਨੂੰ ਮਜ਼ਬੂਤ ​​ਕਰਨ ਲਈ ਇੱਕ ਅਹਿਮ ਫੈਸਲਾ ਲਿਆ ਗਿਆ। ਸਰਕਾਰ ਨੇ ਏਪੀਐਮਸੀ ਐਕਟ ਯਾਨੀ ਖੇਤੀਬਾੜੀ ਪੈਦਾਵਾਰ ਮਾਰਕੀਟ ਕਮੇਟੀ ਐਕਟ ਅਧੀਨ ਸਥਾਪਤ ਸਾਰੀਆਂ ਸਰਕਾਰੀ ਮੰਡੀਆਂ ਨੂੰ ਵੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੀ ਵਰਤੋਂ ਕਰਨ ਦੀ ਇਜਾਜ਼ ਦਿੱਤੀ ਹੈ। ਇੱਕ ਲੱਖ ਕਰੋੜ ਰੁਪਏ ਦਾ ਇਹ ਫੰਡ ਪਿਛਲੇ ਸਾਲ 15 ਮਈ ਨੂੰ ਕੋਰੋਨਾ ਦੇ ਪਹਿਲੇ ਪੜਾਅ ਦੌਰਾਨ ਬਣਾਇਆ ਗਿਆ ਸੀ। ਇਸ ਫੰਡ ਦੇ ਤਹਿਤ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ 'ਤੇ 3% ਵਿਆਜ ਦੀ ਛੋਟ ਦੀ ਵਿਵਸਥਾ ਹੈ।

ਇਸ ਫੈਸਲੇ ਦਾ ਐਲਾਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੇ ਸਾਰੀਆਂ ਸਰਕਾਰੀ ਮੰਡੀਆਂ ਨੂੰ ਮਜ਼ਬੂਤ ​​ਕਰਨ ਲਈ ਕਦਮ ਚੁੱਕੇ ਹਨ। ਇਸ ਫੈਸਲੇ ਦਾ ਹਵਾਲਾ ਦਿੰਦਿਆਂ ਤੋਮਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਦਾ ਸਰਕਾਰੀ ਮੰਡੀਆਂ ਨੂੰ ਖ਼ਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਦਮਾਂ ਦੇ ਮੱਦੇਨਜ਼ਰ ਕਿਸਾਨ ਜੱਥੇਬੰਦੀਆਂ ਨੂੰ ਆਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ ਅਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਹਾਲਾਂਕਿ, ਤੋਮਰ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਖੇਤੀਬਾੜੀ ਦੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਦੀਆਂ ਜੋ ਵੀ ਹੋਰ ਮੰਗਾਂ ਹਨ, ਸਰਕਾਰ ਉਨ੍ਹਾਂ 'ਤੇ ਪੂਰਨ ਵਿਚਾਰ ਕਰੇਗੀ।

ਇਹ ਵੀ ਪੜ੍ਹੋ: DRDO COVID-19 Drug 2-DG: DRDO ਨੇ ਕੋਵਿਡ-19 ਡਰੱਗ 2-DG ਤਿਆਰ ਕਰਨ ਦੀ ਲਈ Mankind Pharma ਨੂੰ ਦਿੱਤੀ ਹਰੀ ਝੰਡੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget