ਪੜਚੋਲ ਕਰੋ

ਮੋਦੀ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਦੱਸਿਆ ਪਬਲੀਸਿਟੀ ਸਟੰਟ

ਨਵੀਂ ਦਿੱਲੀ: ਕਿਸਾਨਾਂ ਦੇ ਸੰਘਰਸ਼ ਨਾਲ ਚਾਹੇ ਸ਼ਹਿਰੀ ਜੀਵਨ 'ਤੇ ਵਿਆਪਕ ਅਸਰ ਪੈ ਰਿਹਾ ਹੈ ਪਰ ਕੇਂਦਰ ਸਰਕਾਰ ਇਸ ਬਾਰੇ ਗੰਭੀਰ ਨਜ਼ਰ ਨਹੀਂ ਆ ਰਹੀ। ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਿਹਾ ਹੈ ਕਿ ਕੁਝ ਕਿਸਾਨ ਮੀਡੀਆ ਦੀਆਂ ਸੁਰਖੀਆਂ ਵਿੱਚ ਆਉਣ ਖਾਤਰ ਹੀ ਰੋਸ ਮੁਜ਼ਾਹਰੇ ਕਰ ਰਹੇ ਹਨ।   ਉਨ੍ਹਾਂ ਕਿਹਾ ਕਿ ਸੁਭਾਵਕ ਹੈ ਕਿ ਕਿਸੇ ਕਿਸਾਨ ਜਥੇਬੰਦੀ ਦੇ 1000-2000 ਮੈਂਬਰ ਹੋਣ। ਇਸ ਲਈ ਉਨ੍ਹਾਂ ਲਈ ਇਹ ਜ਼ਰੂਰੀ ਹੈ ਕਿ ਮੀਡੀਆ ਦੀ ਪਬਲਿਸਿਟੀ ਖੱਟਣ ਲਈ ਕੋਈ ਨਾ ਕੋਈ ਪੁੱਠਾ-ਸਿੱਧਾ ਐਕਸ਼ਨ ਕੀਤਾ ਜਾਵੇ। ਦੇਸ਼ ਭਰ ’ਚ ਕਰੋੜਾਂ ਕਿਸਾਨ ਹਨ ਪਰ ਮੁੱਠੀ ਭਰ ਕਿਸਾਨ ਹੀ ਕਿਉਂ ਰੋਸ ਮੁਜ਼ਾਹਰੇ ਕਰ ਰਹੇ ਹਨ। ਮੰਤਰੀ ਦੇ ਬਿਆਨ ਤੋਂ ਸਪਸ਼ਟ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਰੌਅ ਵਿੱਚ ਨਹੀਂ ਹਨ। ਬੇਸ਼ੱਕ ਕਈ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇ ਰਹੀਆਂ ਹਨ ਪਰ ਬੀਜੇਪੀ ਦਾ ਨਜ਼ਰੀਆ ਇਸ ਤੋਂ ਵੱਖ ਹੈ। ਬੀਜੇਪੀ ਸਰਕਾਰ ਇਸ ਸੰਘਰਸ਼ ਨੂੰ ਬੇਲੋੜਾ ਕਰਾਰ ਦੇ ਰਹੀ ਹੈ। ਯਾਦ ਰਹੇ ਦੇਸ਼ ਭਰ ਦੀਆਂ ਸਵਾ ਸੌ ਕਿਸਾਨ ਜਥੇਬੰਦੀਆਂ ਦੀ ਦੇਸ਼ ਵਿਆਪੀ ਹੜਤਾਲ ਨਾਲ ਸ਼ਹਿਰੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਦੁੱਧ ਤੇ ਫਲ-ਸਬਜ਼ੀਆਂ ਮਿਲਣੀਆਂ ਬੰਦ ਹੋ ਗਈਆਂ ਹਨ। ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ 10 ਰੋਜ਼ਾ ਅੰਦੋਲਨ ਦੇ ਅੱਜ ਚੌਥੇ ਦਿਨ ਵੀ ਸ਼ਹਿਰਾਂ ਤੇ ਕਸਬਿਆਂ ਨੂੰ ਸਬਜ਼ੀਆਂ, ਫ਼ਲਾਂ ਤੇ ਦੁੱਧ ਆਦਿ ਦੀ ਸਪਲਾਈ ਠੱਪ ਰੱਖੀ। ਅੰਦੋਲਨ ਕਾਰਨ ਸਬਜ਼ੀਆਂ ਦੇ ਭਾਅ ਚੜਨੇ ਸ਼ੁਰੂ ਹੋ ਗਏ ਹਨ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget