ਪੜਚੋਲ ਕਰੋ

Narendra Tomar: ਰਾਜ ਸਭਾ 'ਚ ਵਿਰੋਧੀਆਂ ਦੇ ਤਾਬੜਤੋੜ ਹਮਲਿਆਂ ਮਗਰੋਂ ਖੇਤੀ ਕਾਨੂੰਨਾਂ ਬਾਰੇ ਬੋਲੇ ਖੇਤੀ ਮੰਤਰੀ ਤੋਮਰ

Farmers Protest: ਰਾਜ ਸਭਾ ‘ਚ ਬੋਲਦਿਆਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਤੇ ਗਰੀਬਾਂ ਲਈ ਵਚਨਬੱਧ ਹੈ।

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਕੀਤੇ ਤਾਬੜਤੋੜ ਹਮਲਿਆਂ ਦਾ ਜਵਾਬ ਦਿੰਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ‘ਤੇ ਬਿਆਨ ਦਿੱਤਾ। ਰਾਜ ਸਭਾ ‘ਚ ਬੋਲਦੇ ਹੋਏ ਨਰਿੰਦਰ ਤੋਮਰ ਨੇ ਕਿਹਾ, “ਦੇਸ਼ ‘ਚ ਸਿਰਫ ਇੱਕ ਸੂਬੇ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਗਲਤਫਹਿਮੀ ਹੈ।” ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਲਈਆਂ ਜਾਣਗੀਆਂ। ਕੋਈ ਸਾਨੂੰ ਦੱਸੇ ਕਿ ਕਾਨੂੰਨ ‘ਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਜ਼ਿਕਰ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਤੇ ਜਥੇਬੰਦੀਆਂ ਦੱਸਣ ਕਿ ਇਸ ਕਾਨੂੰਨ ‘ਚ ਕੀ ਕਾਲਾ ਹੈ? ਤਾਂ ਜੋ ਸਾਨੂੰ ਵੀ ਪਤਾ ਚਲੇ ਤੇ ਮੈਂ ਇਸ ਨੂੰ ਸਾਫ਼ ਕਰ ਸਕਾਂ। ਖੇਤੀ ਮੰਤਰੀ ਦੇ ਭਾਸ਼ਣ ਮਗਰੋਂ ਵਿਰੋਧੀ ਧਿਰ ਨੇ ਰਾਜ ਸਭਾ ‘ਚ ਖੂਬ ਹੰਗਾਮਾ ਕੀਤਾ। ਤੋਮਰ ਨੇ ਆਪਣੇ ਭਾਸ਼ਨ ‘ਚ ਅੱਗੇ ਕਿਹਾ, “ਕਾਨੂੰਨਾਂ ‘ਚ ਸੋਧ ਦੇ ਪ੍ਰਸਤਾਵ ਦਾ ਇਹ ਬਿਲਕੁਲ ਮਤਲਬ ਨਹੀਂ ਕਿ ਇਨ੍ਹਾਂ ਕਾਨੂੰਨਾਂ ‘ਚ ਕੁਝ ਗਲਤ ਹੈ। ਕਾਂਗਰਸ ਸਿਰਫ ਖੂਨ ਨਾਲ ਖੇਤੀ ਕਰਨਾ ਜਾਣਦੀ ਹੈ। ਭਾਜਪਾ ਸਿਰਫ ਪਾਣੀ ਨਾਲ ਖੇਤੀ ਕਰਨਾ ਜਾਣਦੀ ਹੈ।” ਉਨ੍ਹਾਂ ਕਿਹਾ ਕਿ “ਪੰਜਾਬ ਸਰਕਾਰ ਦੇ ਕਾਨੂੰਨ ‘ਚ ਕਿਸਾਨ ਜੇਲ੍ਹ ਜਾ ਸਕਦੇ ਹਨ ਪਰ ਸਾਡੇ ਕਾਨੂੰਨ ‘ਚ ਅਜਿਹਾ ਨਹੀਂ। ਕਿਸਾਨ ਜਦੋਂ ਚਾਹੁਣ ਇਸ ਕਾਨੂੰਨ ਤੋਂ ਵੱਖ ਹੋ ਸਕਦੇ ਹਨ।“ ਤੋਮਰ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਸਾਡੀ ਸਰਕਾਰ ਪਿੰਡਾਂ ਤੇ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਕਿਸਾਨਾਂ ਨੂੰ ਉਕਸਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਜ਼ਮੀਨ ਖੁੱਸ ਜਾਣਗੀਆਂ। ਕੋਈ ਸਾਨੂੰ ਦੱਸੇ ਕਿ ਕਿਸ ਕਾਨੂੰਨ ਦੀ ਕਿਸ ਵਿਵਸਥਾ ਵਿੱਚ ਕਿਸਾਨਾਂ ਦੀ ਜ਼ਮੀਨ ਖੋਹਣ ਦਾ ਜ਼ਿਕਰ ਹੈ? ਇਹ ਵੀ ਪੜ੍ਹੋਸਟੈਂਡ-ਅੱਪ ਕਾਮੇਡੀਨ Munawar Faruqui ਨੂੰ ਸੁਪਰੀਮ ਕੋਰਟ ਤੋਂ ਰਾਹਤ, ਜਾਣੋ ਕੀ ਲੱਗੇ ਸੀ ਇਲਜ਼ਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget