ਪੜਚੋਲ ਕਰੋ

ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ! ਦੇਸ਼ ਭਰ 'ਚ ਨੰਬਰ ਵਨ, ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ

ਪੰਜਾਬ ਦੇ ਕਿਸਾਨ ਫਸਲਾਂ ਦਾ ਵੱਧ ਝਾੜ ਲੈਣ ਲੀ ਅੰਨ੍ਹੇਵਾਹ ਖਾਦਾਂ ਦੀ ਵਰਤੋਂ ਕਰ ਰਹੇ ਹਨ। ਪੰਜਾਬ ਨੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ ਤੋੜ ਦਿੱਤੇ ਹਨ। ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਪੰਜਾਬ ਖਾਦਾਂ ਵਰਤਣ ਵਿੱਚ ਦੇਸ਼...

ਰਜਨੀਸ਼ ਕੌਰ ਦੀ ਰਿਪੋਰਟ
Agriculture News: ਪੰਜਾਬ ਦੇ ਕਿਸਾਨ ਫਸਲਾਂ ਦਾ ਵੱਧ ਝਾੜ ਲੈਣ ਲੀ ਅੰਨ੍ਹੇਵਾਹ ਖਾਦਾਂ ਦੀ ਵਰਤੋਂ ਕਰ ਰਹੇ ਹਨ। ਪੰਜਾਬ ਨੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ ਤੋੜ ਦਿੱਤੇ ਹਨ। ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਪੰਜਾਬ ਖਾਦਾਂ ਵਰਤਣ ਵਿੱਚ ਦੇਸ਼ ਭਰ 'ਚ ਨੰਬਰ ਵਨ ਹੈ। ਰਿਪੋਰਟ ਮੁਤਾਬਕ ਫ਼ਸਲਾਂ ਦੇ ਵੱਧ ਝਾੜ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਪਿਛਲੇ 5 ਸਾਲਾਂ ਤੋਂ ਰਸਾਇਣਕ ਖਾਦਾਂ ਦੀ ਵਰਤੋਂ ਔਸਤਨ 240 ਕਿਲੋ ਪ੍ਰਤੀ ਹੈਕਟੇਅਰ ਹੋ ਰਹੀ ਹੈ। ਇਸ ਤਰ੍ਹਾਂ ਦੇਸ਼ 'ਚ 'ਰਸਾਇਣਕ ਖਾਦਾਂ' ਦੀ ਪ੍ਰਤੀ ਹੈਕਟੇਅਰ ਖ਼ਪਤ ਪੰਜਾਬ 'ਚ ਸਭ ਤੋਂ ਵੱਧ ਹੈ।

ਪੌਸ਼ਟਿਕ ਤੱਤਾਂ ਦੁਆਰਾ ਖਾਦਾਂ ਦੀ ਖਪਤ 

2021-22 ਲਈ ਸੂਬੇ ਵਿੱਚ ਪੌਸ਼ਟਿਕ ਤੱਤਾਂ (ਨਾਈਟ੍ਰੋਜਨ, ਫਾਸਫੇਟ ਤੇ ਪੋਟਾਸ਼) ਦੁਆਰਾ ਖਾਦਾਂ ਦੀ ਖਪਤ 253.94 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਰਹੀ। ਇਸ ਤੋਂ ਬਾਅਦ ਹਰਿਆਣਾ ਦਾ ਨੰਬਰ ਆਉਂਦਾ ਹੈ, ਜਿੱਥੇ ਰਸਾਇਣਕ ਖਾਦਾਂ ਦੀ ਖਪਤ 210.10 ਕਿਲੋਗ੍ਰਾਮ ਹੈ। ਤੇਲੰਗਾਨਾ (206 ਕਿਲੋਗ੍ਰਾਮ) ਤੀਜੇ ਸਥਾਨ 'ਤੇ, ਆਂਧਰਾ ਪ੍ਰਦੇਸ਼ (199.67 ਕਿਲੋਗ੍ਰਾਮ) ਚੌਥੇ ਸਥਾਨ 'ਤੇ ਅਤੇ ਉੱਤਰ ਪ੍ਰਦੇਸ਼ 5ਵੇਂ ਸਥਾਨ 'ਤੇ ਹੈ।

ਰਸਾਇਣਕ ਖਾਦਾਂ ਦੀ ਹੋ ਰਹੀ ਅੰਨ੍ਹੇਵਾਹ ਵਰਤੋਂ

ਖੇਤੀ ਮਾਹਿਰਾਂ ਅਨੁਸਾਰ ਸਿਰਫ਼ 30 ਫ਼ੀਸਦੀ ਰਸਾਇਣਕ ਖਾਦਾਂ ਹੀ ਫ਼ਸਲ ਲਈ ਲਾਹੇਵੰਦ ਹਨ। ਵਾਧੂ ਖਾਦਾਂ ਜ਼ਮੀਨ ਦੀ ਕੁਦਰਤੀ ਉਪਜਾਊ ਸ਼ਕਤੀ ਨੂੰ ਤੇਜ਼ੀ ਨਾਲ ਨਸ਼ਟ ਕਰ ਰਹੀਆਂ ਹਨ। ਹਰੀ ਕ੍ਰਾਂਤੀ ਦੇ ਸ਼ੁਰੂਆਤੀ ਸਾਲਾਂ ਵਿੱਚ 1 ਕਿਲੋ ਰਸਾਇਣਕ ਖਾਦ ਤੋਂ 50 ਕਿਲੋ ਝਾੜ ਮਿਲਦਾ ਸੀ ਜੋ ਹੁਣ ਘਟ ਕੇ 8 ਕਿਲੋ ਰਹਿ ਗਿਆ ਹੈ। ਇਸੇ ਲਈ ਹੁਣ ਇਸ ਦੀ ਵਰਤੋਂ ਜ਼ਿਆਦਾ ਹੋ ਰਹੀ ਹੈ। ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ਘਟ ਰਹੀ ਹੈ, ਉੱਥੇ ਹੀ ਸਿੰਚਾਈ ਲਈ ਪਾਣੀ ਦੀ ਵੀ ਘਾਟ ਹੋ ਰਹੀ ਹੈ।

ਜੈਵਿਕ ਖਾਦਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ

ਜੈਵਿਕ ਖਾਦਾਂ (bio-fertilizers) ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 3 ਸਾਲਾਂ ਲਈ 50,000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਵਿੱਚੋਂ 31,000 ਰੁਪਏ ਸਿੱਧੇ ਡੀਬੀਟੀ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਂਦੇ ਹਨ ਪਰ ਫਿਰ ਵੀ ਕਿਸਾਨ ਇਸ ਪ੍ਰਤੀ ਉਤਸ਼ਾਹਿਤ ਨਹੀਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget