ਪੜਚੋਲ ਕਰੋ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ ਮੁਸੀਬਤ ਆ ਖੜ੍ਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਵਾਤਾਵਰਨ ਬਚਾਉਣ ਖ਼ਾਤਰ ਉਨ੍ਹਾਂ ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਬੀਜੀ ਸੀ ਪਰ ਸਭ ਕੁਝ ਉਲਟ ਹੋ ਗਿਆ। ਹੁਣ ਪਰਾਲੀ ਵਿਚਾਲੇ ਬੀਜੀ ਗਈ ਕਣਕ ਦੀ ਫ਼ਸਲ 'ਤੇ ਸੁੰਡੀ ਦਾ ਹਮਲਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ. ਕਰਨੈਲ ਸਿੰਘ ਸੰਧੂ ਨੇ ਕਿਹਾ ਅਜਿਹਾ ਹੋ ਹੀ ਨਹੀਂ ਸਕਦਾ। ਪਿੰਡ ਚੱਠਾ ਨਨਹੇੜਾ ਦੇ ਕਿਸਾਨ ਹਰੀ ਸਿੰਘ, ਛਾਹੜ ਦੇ ਸੇਵਕ ਸਿੰਘ, ਲਾਡਬੰਜਾਰਾ ਦੇ ਚਮਕੌਰ ਸਿੰਘ ਅਤੇ ਰਟੋਲਾ ਦੇ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਰਾਲੀ ਸਾੜੀ ਵੀ ਨਹੀਂ ਅਤੇ ਕਣਕ ਵੀ ਬੀਜ ਦਿੱਤੀ। ਹਾਲੇ ਬੂਟੇ ਹਰੇ ਵੀ ਨਹੀਂ ਹੋਏ ਕਿ ਸੁੰਡੀ ਨੇ ਫ਼ਸਲ 'ਤੇ ਧਾਵਾ ਬੋਲ ਦਿੱਤਾ। ਬਿਮਾਰੀ ਦੀ ਰੋਕਥਾਮ ਲਈ ਹੁਣ ਕੀੜੇਮਾਰ ਦਵਾਈਆਂ ਦੇ ਛਿੜਕਾਅ ਕਰਨਾ ਪਵੇਗਾ, ਜਿਸ ਨਾਲ ਖ਼ਰਚਾ ਵਧੇਗਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਪ੍ਰਧਾਨ ਰਣ ਸਿੰਘ ਚੱਠਾ ਨੇ ਮੰਗ ਕੀਤੀ ਕਿ ਸਰਕਾਰ ਇਸ ਸਮੱਸਿਆ ਦਾ ਹੱਲ ਕਰੇ। ਕਿਸਾਨਾਂ ਨੇ ਸਰਕਾਰ ਨੂੰ ਅਪੀਲ ਮੰਨ ਕੇ ਪਰਾਲੀ ਨੂੰ ਖੇਤ 'ਚ ਕੱਢੇ ਬਗ਼ੈਰ ਕਣਕ ਬੀਜਣ ਨੂੰ ਪਹਿਲ ਦਿੱਤੀ ਸੀ। ਦੂਜੇ ਪਾਸੇ ਖੇਤੀਬਾੜੀ ਵਿਕਾਸ ਅਧਿਕਾਰੀ ਵਰਿੰਦਰ ਸਿੰਘ ਨੇ ਕਿਹਾ ਕਣਕ ਦੀ ਬਿਜਾਈ ਦੇ ਸ਼ੁਰੂਆਤੀ ਦੌਰ 'ਚ ਹੀ ਬਿਮਾਰੀ ਲੱਗੀ ਹੈ। ਬਿਮਾਰੀ ਲੱਗਣ ਨਾਲ ਇਸ ਨਾਲ ਕੋਈ ਸਬੰਧ ਨਹੀਂ ਹੈ ਕਿ ਕਣਕ ਦੀ ਬਿਜਾਈ ਪਰਾਲੀ ਨੂੰ ਅੱਗ ਲਾ ਕੇ ਕੀਤੀ ਹੈ ਜਾਂ ਬਗ਼ੈਰ ਅੱਗ ਲਾਏ।

ਟਾਪ ਹੈਡਲਾਈਨ

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget