ਪੜਚੋਲ ਕਰੋ

ਕਿਸਾਨਾਂ ਦੇ ਸੰਘਰਸ਼ ਨੂੰ ਵੱਡਾ ਹੁਲਾਰਾ, 31 ਜਥੇਬੰਦੀਆਂ ਵੱਲੋਂ ਐਲਾਨ

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਦੀਆਂ 31 ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਹੋਰ ਸਿਆਸੀ ਧਿਰਾਂ ਦੇ ਕਿਸਾਨ ਵਿੰਗ ਵੀ ਸ਼ਾਮਲ ਹਨ।

ਚੰਡੀਗੜ੍ਹ: ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਦੀਆਂ 31 ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਹੋਰ ਸਿਆਸੀ ਧਿਰਾਂ ਦੇ ਕਿਸਾਨ ਵਿੰਗ ਵੀ ਸ਼ਾਮਲ ਹਨ। ਸਾਂਝੇ ਸੰਘਰਸ਼ ਬਾਰੇ ਮੋਗਾ ਵਿੱਚ ਸਮੂਹ ਧਿਰਾਂ ਦੀ ਮੀਟਿੰਗ ਹੋਈ ਇਸ ਦੌਰਾਨ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਪੰਜਾਬ ’ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕਜੁੱਟ ਹੋ ਕੇ ਲੜਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ 31 ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸੀ। ਇਸ ਬਾਰੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਪਟਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ 31 ਕਿਸਾਨ ਜਥੇਬੰਦੀਆਂ ਸਾਂਝਾ ਸੰਘਰਸ਼ ਲੜਨਗੀਆਂ। ਸਾਂਝੇ ਸੰਘਰਸ਼ ਲਈ ਸਮੂਹ ਕਿਸਾਨ ਧਿਰਾਂ ਨੂੰ ਇਕਜੁੱਟ ਕਰਨ ਦਾ ਇਹ ਤਹੱਈਆ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਦੇ ਸੰਗਠਨ ਨੇ ਕੀਤਾ ਹੈ। ਇਸ ਸੰਗਠਨ ਨੇ ਹੀ 25 ਦੇ ਪੰਜਾਬ ਬੰਦ ਦਾ ਦਿੱਤਾ ਹੋਇਆ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget