ਪੜਚੋਲ ਕਰੋ

ਕਿਸਾਨਾਂ ਨੂੰ ਕਿਵੇਂ ਮਿਲਣਗੇ ਫਸਲਾਂ ਦੇ ਸਹੀ ਭਾਅ? ਆਹ ਵੇਖੋ ਸਰਕਾਰੀ ਦਾਅਵਿਆਂ ਦਾ ਸੱਚ

ਦੇਸ ਭਰ ਵਿੱਚ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੜਕਾਂ 'ਤੇ ਹਨ। ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਲੋਕ ਸਭਾ ਮਗਰੋਂ ਰਾਜ ਸਭਾ ਵਿੱਚ ਵੀ ਇਨ੍ਹਾਂ ਬਿੱਲਾਂ ਨੂੰ ਪਾਸ ਕਰਾ ਲਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਰਹੇਗਾ। ਇਸ ਤੋਂ ਇਲਾਵਾ ਨਵੇਂ ਕਾਨੂੰਨ ਤਹਿਤ ਕਿਸਾਨਾਂ ਨੂੰ ਵੱਧ ਲਾਭ ਮਿਲੇਗਾ।

ਚੰਡੀਗੜ੍ਹ: ਦੇਸ ਭਰ ਵਿੱਚ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੜਕਾਂ 'ਤੇ ਹਨ। ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਲੋਕ ਸਭਾ ਮਗਰੋਂ ਰਾਜ ਸਭਾ ਵਿੱਚ ਵੀ ਇਨ੍ਹਾਂ ਬਿੱਲਾਂ ਨੂੰ ਪਾਸ ਕਰਾ ਲਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਰਹੇਗਾ। ਇਸ ਤੋਂ ਇਲਾਵਾ ਨਵੇਂ ਕਾਨੂੰਨ ਤਹਿਤ ਕਿਸਾਨਾਂ ਨੂੰ ਵੱਧ ਲਾਭ ਮਿਲੇਗਾ। ਦੂਜੇ ਪਾਸੇ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ 'ਤੇ ਸ਼ੰਕੇ ਖੜ੍ਹੇ ਕਰਦੀ ਹੈ। ਅਸਲੀਅਤ ਇਹ ਹੈ ਕਿ ਕਿਸਾਨਾਂ ਨੂੰ ਹੁਣ ਹੀ ਵਾਪਰੀ ਰਗੜਾ ਲਾ ਰਹੇ ਹਨ। ਕਣਕ-ਝੋਨੇ ਨੂੰ ਛੱਡ ਹੋਣ ਫਸਲਾਂ ਦਾ ਸਹੀ ਭਾਅ ਕਿਸਾਨਾਂ ਨੂੰ ਨਹੀਂ ਮਿਲ ਰਿਹਾ। ਇਸ ਵੇਲੇ ਕੇਂਦਰ ਸਰਕਾਰ 23 ਫਸਲਾਂ ਦਾ ਸਮਰਥਨ ਮੁੱਲ ਐਲਾਨਦੀ ਹੈ। ਇਨ੍ਹਾਂ ਵਿੱਚੋਂ ਮੱਕੀ ਦਾ ਘੱਟੋ ਘੱਟ ਸਮਰਥਨ ਮੁੱਲ 1850 ਰੁਪਏ ਹੈ ਪਰ ਹੁਸ਼ਿਆਰਪੁਰ ਦੀ ਮੰਡੀ ਵਿੱਚ ਇਹ 650 ਤੋਂ ਲੈ ਕੇ 915 ਰੁਪਏ ਪ੍ਰਤੀ ਕੁਇੰਟਲ ਤੱਕ ਹੀ ਵਿਕ ਰਹੀ ਹੈ। ਮੱਕੀ ਦੀ ਫ਼ਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਕਿਸਾਨ ਨਿਰਾਸ਼ ਹਨ। ਸਰਕਾਰੀ ਖ਼ਰੀਦ ਨਾ ਹੋਣ ਕਰਕੇ ਖ਼ਰੀਦਦਾਰ ਮਰਜ਼ੀ ਦੇ ਭਾਅ ਫ਼ਸਲ ਚੁੱਕ ਰਹੇ ਹਨ ਜਿਸ ਕਰਕੇ ਕਈ ਕਿਸਾਨਾਂ ਦੀ ਲਾਗਤ ਵੀ ਨਹੀਂ ਨਿਕਲ ਰਹੀ। ਪਿਛਲੇ ਸਾਲ ਦੋ-ਢਾਈ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਮੱਕੀ ਵੇਚਣ ਵਾਲੇ ਕਿਸਾਨ ਪ੍ਰਤੀ ਕੁਇੰਟਲ ਇੱਕ ਹਜ਼ਾਰ ਰੁਪਏ ਵੀ ਨਹੀਂ ਵੱਟ ਰਹੇ। ਘੱਟ ਦਾ ਭਾਅ ਦਾ ਕਾਰਨ ਫਸਲ ਵਿੱਚ ਨਮੀ ਦੀ ਵੱਧ ਮਾਤਰਾ ਦੱਸਿਆ ਜਾ ਰਿਹਾ ਹੈ। ਕਿਸਾਨਾਂ ਮੁਤਾਬਕ ਉਨ੍ਹਾਂ ਕੋਲ ਮੱਕੀ ਸੁਕਾਉਣ ਜਾਂ ਸਟੋਰ ਕਰਨ ਦੇ ਸਾਧਨ ਨਹੀਂ। ਪੈਸੇ ਦੀ ਤੁਰੰਤ ਲੋੜ ਹੋਣ ਕਾਰਨ ਉਨ੍ਹਾਂ ਨੂੰ ਫ਼ਸਲ ਕਿਸੇ ਵੀ ਭਾਅ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਬਾਰੇ ਆੜ੍ਹਤੀਆਂ ਦਾ ਤਰਕ ਹੈ ਕਿ ਕੌਮੀ ਤੇ ਕੌਮਾਂਤਰੀ ਬਾਜ਼ਾਰ ਵਿੱਚ ਮੱਕੀ ਦੀ ਮੰਗ ਕਰੋਨਾ ਕਰਕੇ ਘੱਟ ਹੋਣ ਕਾਰਨ ਭਾਅ ਡਿੱਗ ਪਏ ਹਨ। ਉਨ੍ਹਾਂ ਦੱਸਿਆ ਕਿ ਸਟਾਰਚ, ਗੁਲੂਕੋਜ਼, ਬੀਅਰ ਤੇ ਹੋਰ ਕੈਮੀਕਲ ਫ਼ੈਕਟਰੀਆਂ ਬੰਦ ਹੋਣ ਕਾਰਨ ਵੀ ਮੱਕੀ ਦੀ ਲਾਗਤ ਘਟ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget