ਪੜਚੋਲ ਕਰੋ

ਕਿਸਾਨਾਂ ਨੇ ਉਲਝਾਇਆ ਸਰਕਾਰ ਦਾ ਤਾਣਾਬਾਣਾ, ਆਰਪਾਰ ਦੀ ਲੜਾਈ ਲਈ ਡਟੇ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਮੋਰਚਿਆਂ 'ਤੇ ਡਟੀਆਂ ਹੋਈਆਂ ਹਨ। ਰੇਲਾਂ ਦਾ ਚੱਕਾ ਜਾਮ ਕਰਨ ਮਗਰੋਂ ਪੰਜਾਬ ਦਾ ਰੇਲ ਸੰਪਰਕ ਦੂਜੇ ਸੂਬਿਆਂ ਨਾਲੋਂ ਕੱਟਿਆ ਗਿਆ ਹੈ। ਸ਼ੂਰ ਵਿੱਚ ਰੇਲਵੇ ਵਿਭਾਗ ਨੇ ਖੁਦ ਹੀ ਪੰਜਾਬ ਆਉਂਦੀਆਂ ਰੇਲਾਂ ਰੱਦ ਕਰ ਦਿੱਤੀਆਂ ਸੀ ਪਰ ਹੁਣ ਕਿਸਾਨਾਂ ਨੇ ਪਟੜੀਆਂ 'ਤੇ ਪੱਕੇ ਮੋਰਚੇ ਲਾ ਲਏ ਹਨ। ਇਸ ਲਈ ਰੇਲਵੇ ਵਿਭਾਗ ਨੂੰ ਵੀ ਕੁਝ ਨਹੀਂ ਸੁੱਝ ਰਿਹਾ ਕਿਉਂਕਿ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਮੋਰਚਿਆਂ 'ਤੇ ਡਟੀਆਂ ਹੋਈਆਂ ਹਨ। ਰੇਲਾਂ ਦਾ ਚੱਕਾ ਜਾਮ ਕਰਨ ਮਗਰੋਂ ਪੰਜਾਬ ਦਾ ਰੇਲ ਸੰਪਰਕ ਦੂਜੇ ਸੂਬਿਆਂ ਨਾਲੋਂ ਕੱਟਿਆ ਗਿਆ ਹੈ। ਸ਼ੂਰ ਵਿੱਚ ਰੇਲਵੇ ਵਿਭਾਗ ਨੇ ਖੁਦ ਹੀ ਪੰਜਾਬ ਆਉਂਦੀਆਂ ਰੇਲਾਂ ਰੱਦ ਕਰ ਦਿੱਤੀਆਂ ਸੀ ਪਰ ਹੁਣ ਕਿਸਾਨਾਂ ਨੇ ਪਟੜੀਆਂ 'ਤੇ ਪੱਕੇ ਮੋਰਚੇ ਲਾ ਲਏ ਹਨ। ਇਸ ਲਈ ਰੇਲਵੇ ਵਿਭਾਗ ਨੂੰ ਵੀ ਕੁਝ ਨਹੀਂ ਸੁੱਝ ਰਿਹਾ ਕਿਉਂਕਿ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਬੁਲਾਰੇ ਡਾ. ਦਰਸ਼ਨ ਪਾਲ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗਾਂ ਉਪਰ ਪੱਕੀ ਮੋਰਚਾਬੰਦੀ ਕੀਤੀ ਗਈ। ਕਿਸਾਨਾਂ ਅੰਦਰ ਪੂਰਾ ਜੋਸ਼ ਹੈ ਤੇ ਉਹ ਆਰਪਾਰ ਦੀ ਲੜਾਈ ਲਈ ਡਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਉੱਪਰ ਦਬਾਅ ਬਣਾਉਣ ਲਈ ਖੇਤੀ ਕਾਨੂੰਨਾਂ ਦਾ ਪੱਖ ਪੂਰਨ ਵਾਲਿਆਂ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਵੀ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਨੇ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ), ਸੁਨੀਤਾ ਗਰਗ (ਕੋਟਕਪੂਰਾ) ਤੇ ਅਰੁਣ ਨਾਰੰਗ (ਵਿਧਾਇਕ ਅਬੋਹਰ) ਆਦਿ ਦੇ ਘਰਾਂ ਅੱਗੇ ਰੋਸ ਧਰਨੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੂੰਜੀਪਤੀਆਂ ਦੇ ਟਿਕਾਣਿਆਂ ਖਾਸ ਕਰ 15 ਤੋਂ ਵੱਧ ਥਾਵਾਂ ’ਤੇ ਟੋਲ ਪਲਾਜ਼ੇ ਬੰਦ ਕਰਕੇ ਟ੍ਰੈਫਿਕ ਨੂੰ ਬਿਨਾਂ ਫੀਸ ਤੋਂ ਲੰਘਣ ਲਈ ਰਾਤ-ਦਿਨ ਦੇ ਧਰਨੇ ਸ਼ੁਰੂ ਕੀਤੇ ਗਏ ਹਨ। ਕਿਸਾਨਾਂ ਨੇ ਮੁਕੇਸ਼ ਅੰਬਾਨੀ ਦੀ ਮਾਲਕੀ ਵਾਲੀ ਕੰਪਨੀ ਰਿਲਾਇੰਸ ਦੇ ਪੈਟਰੋਲ ਪੰਪਾਂ ਤੇ ਸ਼ਾਪਿੰਗ ਮਾਲਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਰੇਲ ਰੋਕੋ ਅੰਦੋਲਨ, ਭਾਜਪਾ ਆਗੂਆਂ ਦਾ ਬਾਈਕਾਟ, ਅਡਾਨੀਆਂ ਤੇ ਅੰਬਾਨੀਆਂ ਦੇ ਕਾਰੋਬਾਰਾਂ ਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਜਾਂ ਪੰਜਾਬ ਸਰਕਾਰ ਅਸੈਂਬਲੀ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਨਹੀਂ ਕਰਦੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget