ਪੜਚੋਲ ਕਰੋ

ਖੇਤੀਬਾੜੀ ਯੂਨੀਵਰਸਿਟੀ ਦੀ ਕਿਸਾਨਾਂ ਨੂੰ ਸਲਾਹ, ਇਹ ਗੱਲਾਂ ਪੱਲੇ ਬੰਨ੍ਹ ਲਓ

ਕਰੋਨਾਵਾਇਰਸ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਆਉਣ ਦੀ ਹਾਲਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ ਸਾਬਤ ਹੋ ਸਕਦੀ ਹੈ। ਪੀਏਯੂ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੁਝ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਵੱਲੋਂ 2017-19 ਤੱਕ ਤਿੰਨ ਸਾਲਾਂ ਦੌਰਾਨ ਕੀਤੇ ਤਜਰਬਿਆਂ ਦੇ ਆਧਾਰ ’ਤੇ ਇਹ ਤਕਨੀਕ ਵਿਕਸਤ ਕੀਤੀ ਗਈ ਹੈ, ਜਿਸ ਨੂੰ ਪਿਛਲੇ ਸਾਲ ਪਰਖਿਆ ਜਾ ਚੁੱਕਿਆ ਹੈ।

ਲੁਧਿਆਣਾ: ਕਰੋਨਾਵਾਇਰਸ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਆਉਣ ਦੀ ਹਾਲਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ ਸਾਬਤ ਹੋ ਸਕਦੀ ਹੈ। ਪੀਏਯੂ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੁਝ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਵੱਲੋਂ 2017-19 ਤੱਕ ਤਿੰਨ ਸਾਲਾਂ ਦੌਰਾਨ ਕੀਤੇ ਤਜਰਬਿਆਂ ਦੇ ਆਧਾਰ ’ਤੇ ਇਹ ਤਕਨੀਕ ਵਿਕਸਤ ਕੀਤੀ ਗਈ ਹੈ, ਜਿਸ ਨੂੰ ਪਿਛਲੇ ਸਾਲ ਪਰਖਿਆ ਜਾ ਚੁੱਕਿਆ ਹੈ। ਤਕਨੀਕ ਅਨੁਸਾਰ ਖੇਤ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਕੇ ਤੇ ਫਿਰ ਰੌਣੀ ਕਰਨ ਮਗਰੋਂ ਵੱਤਰ ਖੇਤ ਵਿੱਚ ਮਸ਼ੀਨ ਨਾਲ ਸਿੱਧੀ ਬਿਜਾਈ ਕੀਤੀ ਜਾਵੇ। ਮਾਹਿਰਾਂ ਨੇ ਕਿਹਾ ਕਿ ਜੇਕਰ ਲੱਕੀ ਡਰਿੱਲ ਮਿਲੇ ਤਾਂ ਤਿਰਛੀ ਪਲੇਟ ਵਾਲੇ ਟਰੈਕਟਰ ਡਰਿੱਲ ਨਾਲ ਬਿਜਾਈ ਕਰ ਕੇ ਤੁਰੰਤ ਨਦੀਨਨਾਸ਼ਕ ਸਪਰੇਅ ਕਰਨੀ ਚਾਹੀਦੀ ਹੈ। ਸਪਰੇਅ ਲਈ ਸਟੌਪ/ਬੰਕਰ 30 ਫ਼ੀਸਦੀ (ਪੈਂਡੀਮੈਥਾਲੀਨ) ਨੂੰ ਇਕ ਲਿਟਰ ਪ੍ਰਤੀ ਏਕੜ 200 ਲਿਟਰ ਪਾਣੀ ਵਿੱਚ ਘੋਲ ਕੇ ਵਰਤਿਆ ਜਾਵੇ। ਬੀਜ ਨੂੰ 8 ਘੰਟੇ ਪਾਣੀ ਵਿੱਚ ਭਿਉਣ ਮਗਰੋਂ ਛਾਵੇਂ ਸੁਕਾ ਲਿਆ ਜਾਵੇ। ਬੀਜਣ ਤੋਂ ਪਹਿਲਾਂ 3 ਗ੍ਰਾਮ ਸਪਰਿੰਟ 75 ਡਬਲਯੂ ਐਸ (ਮੈਨਕਜ਼ੇਬ+ਕਾਰਬੈਂਡਾਜ਼ਿਮ) ਨੂੰ 10-12 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਲੇਪ ਬਣਾ ਕੇ ਸੋਧਿਆ ਜਾਵੇ। ਪਹਿਲਾ ਪਾਣੀ ਬਿਜਾਈ ਤੋਂ 21 ਦਿਨ ਬਾਅਦ ਅਤੇ ਬਾਅਦ ਵਾਲੇ ਪਾਣੀ ਮੌਨਸੂਨ ਅਨੁਸਾਰ ਲਗਾਏ ਜਾਣ। ਇਸ ਤਕਨੀਕ ਦੀ ਵਰਤੋਂ ਦਰਮਿਆਨੀ ਤੋਂ ਭਾਰੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ। ਮਾਹਿਰਾਂ ਅਨੁਸਾਰ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਤਕਨੀਕ ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget