ਪੜਚੋਲ ਕਰੋ

ਖੇਤੀਬਾੜੀ ਦੀ ਹੋਏਗੀ ਕਾਇਆ-ਕਲਪ, ਭਾਰਤ ’ਚ ਵੀ ਹੋਏਗੀ ਫ਼ਸਲਾਂ ਦੀ ਜੀਨ ਐਡਿਟਿੰਗ

ਪਰੋਡਾ ਨੇ ਕਿਹਾ ਕਿ ਇਸ ਨਾਲ ਨਵੀਂ ਵੈਰਾਇਟੀ ਛੇਤੀ ਪੈਦਾ ਹੁੰਦੀ ਹੈ ਤੇ ਲਾਗਤ, ਸਮਾਂ ਤੇ ਮਜ਼ਦੂਰੀ ਵੀ ਬਚਦੀ ਹੈ। ਮੋਹਾਲੀ ’ਚ ਬਾਇਓਟੈਕਨੋਲੋਜੀ ਵਿਭਾਗ ਦਾ ਰਾਸ਼ਟਰੀ ਐਗਰੀ ਫ਼ੂਡ ਬਾਇਓਟੈਕਨੋਲੋਜੀ ਇੰਸਟੀਚਿਊਟ CRISPR-Cas9 ਪ੍ਰਣਾਲੀ ਦੀ ਵਰਤੋਂ ਕੇਲੇ ਵਿੱਚ ਤਬਦੀਲੀ ਲਿਆਉਣ ਲਈ ਕਰ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਦੀ ਖੇਤੀ (Agriculture) ਵਿੱਚ ਵਰਤੀਆਂ ਜਾਣ ਵਾਲੀਆਂ ਤਕਨੀਕਾਂ ’ਚ ਇੰਨੇ ਸਾਲਾਂ ਬਾਅਦ ਹੁਣ ਸੁਧਾਰ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਵਿਗਿਆਨੀ (Indian Scientists) ਜੀਨ ਐਡਿਟਿੰਗ (Crop Gene Editing) ਦੀ ਮਦਦ ਨਾਲ ਵਿਟਾਮਿਨ ਏ ਨਾਲ ਭਰਪੂਰ ਕੇਲਾ ਤੇ ਚੌਲ, ਦਾਲ਼ਾਂ, ਟਮਾਟਰ, ਬਾਜਰਾ ਦੀਆਂ ਉੱਨਤ ਕਿਸਮਾਂ ਪੈਦਾ ਕਰਨਗੇ। ਇਸ ਤਕਨੀਕ ਨੂੰ ਕਾਰੋਬਾਰੀ ਵਰਤੋਂ ਲਈ ਬਿਨਾ ਰੈਗੂਲੇਟਰੀ ਨੀਤੀ ਦੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਬਾਇਓ ਟੈਕਨੋਲੋਜੀ ਵਿਭਾਗ ਨੇ ਜੀਨ ਐਡਿਟਿੰਗ ਦੇ ਇਸਤੇਮਾਲ ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਤਿਆਰ ਕਰ ਲਏ ਹਨ ਪਰ ਰੈਗੂਲੇਟਰੀ ਸੰਸਥਾ ‘ਜੀਨੈਟਿਕ ਇੰਜਨੀਅਰਿੰਗ ਅਪਰੇਜ਼ਲ ਕਮੇਟੀ’ (GIAC) ਜੀਨੈਟੀਕਲੀ ਮੌਡੀਫ਼ਾਈਡ ਤਕਨੀਕ ਤੋਂ ਇਹ ਤਕਨੀ ਕਿੰਨੀ ਕੁ ਵੱਖ ਹੈ- ਇਸ ਬਾਰੇ ਵਿਚਾਰ ਚੱਲ ਰਿਹਾ ਹੈ। ਇਮਾਨੂਏਲ ਕਾਰਪੈਂਟੀਅਰ ਤੇ ਜੈਨੀਫ਼ਰ ਡੂਡਨਾ ਨੂੰ ਨੋਬਲ ਪੋਰਸਕਾਰ ਮਿਲਿਆ ਹੈ, ਜਿਸ ਤੋਂ ਬਾਅਦ ਜੀਨ ਐਡਿਟਿੰਗ ਪ੍ਰਕਿਰਿਆ ਉੱਤੇ ਧਿਆਨ ਕੇਂਦ੍ਰਿਤ ਹੋਇਆ। ਇਨ੍ਹਾਂ ਦੋਵੇਂ ਵਿਗਿਆਨੀਆਂ ਨੇ ਜੀਨੋਮ ਐਡਿਟਿੰਗ ਲਈ ਇੱਕ ਪ੍ਰਣਾਲੀ ਤਿਆਰ ਕੀਤੀ ਸੀ। ਜੀਨੈਟੀਕਲੀ ਮੌਡੀਫ਼ਾਈਫ਼ ਤਰੀਕੇ (ਟ੍ਰਾਂਸਜੈਨਿਕ) ਵਿੱਚ ਵਿਦੇਸ਼ੀ ਡੀਐਨ (ਦੂਜੀ ਪ੍ਰਜਾਤੀ ਵਿੱਚ ਪ੍ਰਵੇਸ਼) ਬਣਾਇਆ ਜਾਂਦਾ ਹੈ, ਜਦ ਕਿ ਜੀਨ ਐਡਿਟਿੰਗ ਵਿੱਚ ਮੌਜੂਦਾ ਜੀਨ ਨੂੰ ਵਾਜਬ ਢੰਗ ਨਾਲ ਸੋਧਿਆ ਜਾਂਦਾ ਹੈ ਪਰ ਜੀਨ ਐਡਿਟਿੰਗ ਵਿੱਚ ਵੀ ਦੂਜੀ ਪ੍ਰਜਾਤੀ ਤੋਂ ਜੀਨ ਪ੍ਰਵੇਸ਼ ਦੀ ਥੋੜ੍ਹੀ ਸੰਭਾਵਨਾ ਹੈ। ਇਸ ਲਈ ਰੈਗੂਲੇਟਰੀ ਸੰਸਥਾ ਨੂੰ ਦਿਸ਼ਾ-ਨਿਰਦੇਸ਼ਾਂ ਬਾਰੇ ਆਖ਼ਰੀ ਫ਼ੈਸਲਾ ਲੈਣ ਵਿੱਚ ਸਮਾਂ ਲੱਗੇਗਾ। ਪੰਜਾਬ ਦੇ ਕਿਸਾਨਾਂ 'ਤੇ ਇੱਕ ਹੋਰ ਮਾਰ, ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਹੋਣਗੀਆਂ ਪ੍ਰਭਾਵਿਤ ਇੰਡੀਅਨ ਕੌਂਸਲ ਆੱਫ਼ ਐਗਰੀਕਲਚਰਲ ਰਿਸਰਚ (ਆਈਸੀਏਆਰ) ਦੇ ਸਾਬਕਾ ਡਾਇਰੈਕਟਰ ਜਨਰਲ ਆਰ. ਐਸ ਪਰੋਡਾ ਦਾ ਕਹਿਣਾ ਹੈ ਕਿ ਕਈ ਲੋਕ ਜੀਨ ਐਡਿਟਿੰਗ ਨੂੰ ਜੀਨੈਟੀਕਲੀ ਮੌਡੀਫ਼ਾਈਡ (ਜੀਐਮ) ਐਡਿਟਿੰਗ ਸਮਝ ਬੈਠਦੇ ਹਨ ਪਰ ਸਾਨੂੰ ਇਸ ਵਿੱਚ ਫ਼ਰਕ ਕਰਨਾ ਸਿੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੀਨ ਐਡਿਟਿੰਗ ਨਾਲ ਟ੍ਰਾਂਸਜੈਨਿਕ ਵਰਗਾ ਵਿਵਹਾਰ ਨਹੀਂ ਕਰਨਾ ਚਾਹੀਦਾ। ਇਸ ਲਈ ਇਸ ਨੂੰ ਜੀਐਮ ਖੇਤੀ ਦੇ ਰੈਗੂਲੇਸ਼ਨ ਅਧੀਨ ਨਹੀਂ ਲਿਆਉਣਾ ਚਾਹੀਦਾ। ਜੀਨ ਐਡਿਟਿੰਗ ਦੀਆਂ ਸਾਰੀਆਂ ਪ੍ਰਣਾਲੀਆਂ ’ਚ ਇਮਾਨੂਏਲ ਕਾਰਪੈਂਟੀਅਰ ਤੇ ਜੈਨੀਫ਼ਰਡੂਡਨਾ ਵੱਲੋਂ ਵਿਕਸਤ ਕੀਤੇ ਗਏ CRISPR Cas9 ਸਿਸਟਮ ਨੂੰ ਉਚਿਤ ਤੇ ਤੇਜ਼ ਤਰੀਕਾ ਮੰਨਿਆ ਗਿਆ ਹੈ। ਅਮਰੀਕਾ, ਜਾਪਾਨ, ਆਸਟ੍ਰੇਲੀਆ, ਚੀਨ ਤੇ ਬ੍ਰਾਜ਼ੀਲ ਦੇ ਵਿਗਿਆਨੀ CRISPR-Cas9 ਸਿਸਟਮ ਅਪਣਾਉਂਦੇ ਹਨ। ਇੰਝ ਠੀਕ ਤਰੀਕੇ ਨਾਲ ਕਿਸੇ ਹੋਰ ਵੈਰਾਇਟੀ ਉੱਤੇ ਅਸਰ ਪਾਏ ਬਿਨਾ ਮਨਚਾਹੀ ਤਬਦੀਲੀ ਹਾਸਲ ਕੀਤੀ ਜਾ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget