ਪੜਚੋਲ ਕਰੋ

ਬਾਰਦਾਣੇ ਦੀ ਜੰਗ 'ਚ 'ਆਪ' ਨੇ ਬੀੜੀਆਂ ਤੋਪਾਂ, ਕੈਪਟਨ, ਮੋਦੀ ਤੇ ਹਰਸਿਮਰਤ 'ਤੇ ਦਾਗੇ ਗੋਲੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਮੋਦੀ ਸਰਕਾਰ 'ਤੇ ਕਣਕ ਦੀ ਖਰੀਦ ਵਿੱਚ ਅੜਿੱਕੇ ਡਾਹੁਣ ਦੇ ਇਲਜ਼ਾਮ ਮਗਰੋਂ ਆਮ ਆਦਮੀ ਪਾਰਟੀ (ਆਪ) ਵੀ ਇਸ ਲੜਾਈ ਵਿੱਚ ਕੁੱਦ ਪਈ ਹੈ। 'ਆਪ' ਨੇ ਮੰਡੀਆਂ 'ਚ ਬਾਰਦਾਣੇ ਦੀ ਕਮੀ ਕਾਰਨ ਪੈਦਾ ਹੋਏ ਗੰਭੀਰ ਸੰਕਟ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਹੀ ਸੂਬੇ ਦੀ ਕੈਪਟਨ ਸਰਕਾਰ ਨੂੰ ਵੀ ਬਰਾਬਰ ਦੀ ਜ਼ਿੰਮੇਵਾਰ ਦੱਸਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਮੋਦੀ ਸਰਕਾਰ 'ਤੇ ਕਣਕ ਦੀ ਖਰੀਦ ਵਿੱਚ ਅੜਿੱਕੇ ਡਾਹੁਣ ਦੇ ਇਲਜ਼ਾਮ ਮਗਰੋਂ ਆਮ ਆਦਮੀ ਪਾਰਟੀ (ਆਪ) ਵੀ ਇਸ ਲੜਾਈ ਵਿੱਚ ਕੁੱਦ ਪਈ ਹੈ। 'ਆਪ' ਨੇ ਮੰਡੀਆਂ 'ਚ ਬਾਰਦਾਣੇ ਦੀ ਕਮੀ ਕਾਰਨ ਪੈਦਾ ਹੋਏ ਗੰਭੀਰ ਸੰਕਟ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਹੀ ਸੂਬੇ ਦੀ ਕੈਪਟਨ ਸਰਕਾਰ ਨੂੰ ਵੀ ਬਰਾਬਰ ਦੀ ਜ਼ਿੰਮੇਵਾਰ ਦੱਸਿਆ ਹੈ। 'ਆਪ' ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਤੇ ਪੰਜਾਬ ਦੇ ਕਿਸਾਨ ਕੈਪਟਨ ਤੇ ਮੋਦੀ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ ਹਨ। ਸੰਧਵਾਂ ਨੇ ਕੈਪਟਨ ਨੂੰ ਕਿਹਾ ਕਿ ਫ਼ਸਲ ਦੀ ਬਿਜਾਈ ਦੇ ਨਾਲ ਹੀ ਬਾਰਦਾਣੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ। ਛੇ ਮਹੀਨੇ ਪਹਿਲਾਂ ਸ਼ੁਰੂ ਹੋਣ ਵਾਲੀ ਪ੍ਰਕਿਰਿਆ ਦੇ ਫਲਾਪ ਰਹਿਣ 'ਤੇ ਅੱਜ ਕੈਪਟਨ ਅਮਰਿੰਦਰ ਇੱਧਰ-ਉੱਧਰ ਦੂਸ਼ਣਬਾਜ਼ੀ ਕਰਨ ਲੱਗੇ ਹਨ। ਦੂਜੇ ਪਾਸੇ ਮੰਡੀਆਂ 'ਚ ਅਨਾਜ ਦੇ ਅੰਬਾਰ ਲੱਗਣ ਲੱਗੇ ਹਨ। ਇਸ ਦਾ ਖ਼ਮਿਆਜ਼ਾ ਕਿਸਾਨ ਤੇ ਆੜ੍ਹਤੀ-ਭਾਈਚਾਰੇ ਨੂੰ ਭੁਗਤਣਾ ਪੈ ਰਿਹਾ ਹੈ। ਸੰਧਵਾਂ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਰਦਾਣਾ ਹਰਿਆਣਾ ਨੂੰ ਭੇਜਣਾ ਵੀ ਇਸੇ ਵਿਤਕਰੇਬਾਜ਼ੀ ਦਾ ਹਿੱਸਾ ਹੈ। ਸੰਧਵਾਂ ਨੇ ਕਿਹਾ ਕਿ ਅੱਜ ਬਾਦਲ ਜਵਾਬ ਦੇਣ ਕਿ ਕੀ ਉਹ ਆਪਣੀ ਨੂੰਹ ਦੀ ਵਜ਼ੀਰੀ ਲਈ ਹੀ ਭਾਜਪਾ ਨਾਲ ਗੱਠਜੋੜ ਕਰਦੇ ਹਨ? ਕੀ ਉਨ੍ਹਾਂ ਲਈ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤ ਕੋਈ ਅਰਥ ਨਹੀਂ ਰੱਖਦੇ? ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰਸਿਮਰਤ ਬਾਦਲ ਤੋਂ ਜਵਾਬ ਮੰਗਣ ਕਿਉਂਕਿ ਉਹ ਮੋਦੀ ਸਰਕਾਰ ਦੀ ਵਜ਼ੀਰੀ ਭੋਗ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget