ਪੜਚੋਲ ਕਰੋ

ਸੰਸਦ 'ਚ ਆਲੂ ਵੇਚਣ ਵਾਲੇ ਕਾਂਗਰਸੀ ਐਮਪੀ ਨੂੰ ਵਿਰੋਧੀਆਂ ਨੇ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ: ਬੀਤੇ ਦਿਨ ਸੰਸਦ ਭਵਨ ਦੇ ਬਾਹਰ ਆਲੂ-ਪਿਆਜ਼ ਵੇਚ ਕੇ ਕਿਸਾਨਾਂ ਦੀ ਮੰਦੀ ਹਾਲਤ ਬਾਰੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਸੰਸਦਾਂ ਨੂੰ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਜਾਖੜ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ ਅਤੇ ਰਵਨੀਤ ਬਿੱਟੂ ਦੁਆਰਾ ਆਲੂਆਂ ਦੇ ਮਾਮਲੇ 'ਤੇ ਰਾਜਨੀਤੀ ਤੋਂ ਪ੍ਰੇਰਿਤ ਪ੍ਰਦਰਸ਼ਨ ਕਰਨ ਦੀ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਵਿਚਲੀ ਅਕਾਲੀ-ਭਾਜਪਾ ਸਰਕਾਰ ਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸੂਬੇ ਦੇ ਆਲੂ, ਕਿੰਨੂ ਅਤੇ ਹੋਰ ਫ਼ਸਲਾਂ ਦੇ ਕਾਸ਼ਤਕਾਰਾਂ ਪ੍ਰਤੀ ਮਤਰੇਆ ਵਿਵਹਾਰ ਲਈ ਬਰਾਬਰ ਜ਼ਿੰਮੇਵਾਰ ਹਨ। ਇਸੇ ਕਾਰਨ ਹੀ ਇਨ੍ਹਾਂ ਫ਼ਸਲਾਂ ਦੇ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਲਾਗਤ ਤੋਂ ਵੀ ਘੱਟ ਮੁੱਲ 'ਤੇ ਫ਼ਸਲਾਂ ਵੇਚਣੀਆਂ ਪੈ ਰਹੀਆਂ ਹਨ। ਕੈਪਟਨ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਕੋਲੋਂ ਘੱਟ ਮੁੱਲ 'ਤੇ ਫ਼ਸਲ ਖ਼ਰੀਦ ਕੇ ਵਿਚੋਲੀਏ ਬਾਜ਼ਾਰ ਵਿਚ ਵਾਧੂ ਮੁਨਾਫ਼ਾ ਕਮਾ ਰਹੇ ਹਨ। ਉੱਧਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਕਾਂਗਰਸੀ ਸੰਸਦ ਮੈਂਬਰਾਂ ਨੂੰ ਸੰਸਦ ਦੀ ਬਜਾਇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਦੀ ਸਲਾਹ ਦਿੱਤੀ।  ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਮਦਦ ਲਈ ਨਾ ਤਾਂ ਸਥਾਈ ਮੁੱਲ ਫੰਡ ਦੀ ਵਰਤੋਂ ਕਰ ਰਹੀ ਹੈ ਅਤੇ ਨਾ ਹੀ ਉਹਨਾਂ ਨੂੰ ਕਿਰਾਇਆ ਜਾਂ ਭੰਡਾਰਣ ਸਬਸਿਡੀ ਦੇ ਰਹੀ ਹੈ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਫੂਡ ਪ੍ਰੋਸੈਸਿੰਗ ਮੰਤਰਾਲੇ ਦੀਆਂ ਸਕੀਮਾਂ ਦਾ ਲਾਹਾ ਨਹੀਂ ਲੈ ਰਹੀ ਹੈ ਅਤੇ ਲਾਡੋਵਾਲੀ ਫੂਡ ਪਾਰਕ ਦੇ ਉਦਘਾਟਨ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀ ਤਰਜ਼ ਉੱਤੇ ਆਲੂ ਉਤਪਾਦਕਾਂ ਲਈ ਕਿਰਾਇਆ ਅਤੇ ਭੰਡਾਰਣ ਸਬਸਿਡੀਆਂ ਸ਼ੁਰੂ ਕਰ ਸਕਦੀ ਹੈ ਜਾਂ ਸਰਕਾਰ ਛੇ ਤੋਂ ਅੱਠ ਰੁਪਏ ਪ੍ਰਤੀ ਕਿੱਲੋ ਤਿਆਰ ਹੋਏ ਆਲੂ ਨੂੰ ਮਜਬੂਰ ਹੋ ਕੇ ਤਿੰਨ ਰੁਪਏ ਕਿੱਲੋ ਵੇਚਣ ਤੋਂ ਰੋਕਣ ਲਈ ਮਿਡ ਡੇਅ ਮੀਲ ਤੇ ਆਟਾ ਦਾਲ ਸਕੀਮ ਆਦਿ ਵਾਸਤੇ ਆਲੂ ਖਰੀਦ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget