ਪੜਚੋਲ ਕਰੋ

ਮੋਦੀ ਦੇ ਬਜਟ ਤੋਂ ਅਕਾਲੀ ਦਲ ਨਹੀਂ ਸੰਤੁਸ਼ਟ, ਰੱਖੀ ਇਹ ਮੰਗ

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਸਾਲ 2019-20 ਲਈ ਪੇਸ਼ ਕੀਤੇ ਅੰਤ੍ਰਿਮ ਬਜਟ ਤੋਂ ਬੀਜੇਪੀ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਹੁਤੀ ਖੁਸ਼ ਨਹੀਂ ਹੈ। ਹਾਲਾਂਕਿ, ਅਕਾਲੀ ਦਲ ਨੇ ਬਜਟ 'ਚ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਸਾਲਾਨਾ ਸਹਾਇਤਾ ਰਾਸ਼ੀ ਦੇਣ ਦੀ ਯੋਜਨਾ ਨੂੰ ਠੀਕ ਕਦਮ ਦੱਸਿਆ ਪਰ ਨਾਲ ਹੀ 6,000 ਰੁਪਏ ਦੀ ਰਕਮ ਨੂੰ ਥੋੜ੍ਹਾ ਦੱਸਿਆ। ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਵਫ਼ਦ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲੇਗਾ ਤੇ ਮੰਗ ਕਰੇਗਾ ਕਿ ਕਿਸਾਨਾਂ ਨੂੰ ਦੇਣ ਵਾਲੀ ਰਾਸ਼ੀ ਨੂੰ ਦੁੱਗਣਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਉਹ ਵੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਮੋਦੀ ਸਰਕਾਰ ਵਾਲੀ ਛੇ ਹਜ਼ਾਰੀ ਸਕੀਮ ਸ਼ੁਰੂ ਕਰਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀ ਇਸ ਯੋਜਨਾ ਨੂੰ ਸੰਕੇਤਕ ਭਲਾਈ ਸਕੀਮ ਦੱਸਿਆ ਅਤੇ ਕਿਹਾ ਕਿ ਜੇਕਰ ਕਿਸਾਨੀ ਕਿੱਤੇ ਨਾਲ ਸਬੰਧਤ ਹੋਰਨਾਂ ਲੋਕਾਂ ਨੂੰ ਵੀ ਇਸ ਦੇ ਤਹਿਤ ਲਿਆਂਦਾ ਜਾਣਾ ਚਾਹੀਦਾ ਹੈ। ਹਾਲਾਂਕਿ, ਬਾਦਲ ਨੇ ਮੋਦੀ ਦੇ ਬਜਟ ਦੇ ਹੋਰ ਆਕਰਸ਼ਣਾਂ ਨੂੰ ਜਾਇਜ਼ ਦੱਸਦਿਆਂ ਪੰਜ ਲੱਖ ਤਕ ਟੈਕਸ ਛੋਟ ਤੇ ਕਾਰੋਬਾਰੀਆਂ ਲਈ ਦਿੱਤੀ ਖੁੱਲ੍ਹ 'ਤੇ ਆਪਣੀ ਤਸੱਲੀ ਤੇ ਸਹਿਮਤੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਵੱਲੋਂ ਦੋ ਹੈਕਟੇਅਰ ਯਾਨੀ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਲਈ ਸਾਲਾਨਾ ਛੇ ਹਜ਼ਾਰ ਰੁਪਏ ਦੀ ਸਿੱਧੀ ਸਹਾਇਤਾ ਰਾਸ਼ੀ ਭੇਜਣ ਦੀ ਐਲਾਨ ਕੀਤਾ ਸੀ। ਮੋਦੀ ਸਰਕਾਰ ਦੀ ਇਸ ਸਕੀਮ ਦੀ ਵਿਰੋਧੀ ਧਿਰਾਂ ਤੇ ਕਿਸਾਨਾਂ ਨੇ ਖਾਸੀ ਅਲੋਚਨਾ ਕੀਤੀ ਸੀ ਤੇ ਹੁਣ ਭਾਈਵਾਲ ਪਾਰਟੀਆਂ ਨੇ ਵੀ ਬੀਜੇਪੀ ਦੀ ਨੁਕਤਾਚੀਨੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget