ਪੜਚੋਲ ਕਰੋ

ਹੁਣ ਪੰਜਾਬ 'ਚ ਵੀ ਲਾਗੂ ਹੋਏਗਾ ਆਂਧਰਾ ਪ੍ਰਦੇਸ਼ ਦਾ ਮਾਡਲ, ਕਿਸਾਨਾਂ ਨੂੰ ਜ਼ੀਰੋ ਬਜਟ ਫਾਰਮਿੰਗ ਦਾ ਮਿਲੇਗਾ ਲਾਭ

ਆਂਧਰਾ ਪ੍ਰਦੇਸ਼ ਵਿੱਚ ਜ਼ੀਰੋ ਬਜਟ ਫਾਰਮਿੰਗ ਦਾ ਮਾਡਲ ਸਫਲ ਹੋਣ ਮਗਰੋਂ ਪੰਜਾਬ ਕਿਸਾਨ ਕਮਿਸ਼ਨ ਪੰਜਾਬ ਵਿੱਚ ਵੀ ਇਸ ਮਾਡਲ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰੇਗਾ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਆਂਧਰਾ ਪ੍ਰਦੇਸ਼ ਵਿੱਚ ਜ਼ੀਰੋ ਬਜਟ ਫਾਰਮਿੰਗ ਦਾ ਮਾਡਲ ਸਫਲ ਹੋਣ ਮਗਰੋਂ ਪੰਜਾਬ ਕਿਸਾਨ ਕਮਿਸ਼ਨ ਪੰਜਾਬ ਵਿੱਚ ਵੀ ਇਸ ਮਾਡਲ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰੇਗਾ। ਆਂਧਰਾ ਪ੍ਰਦੇਸ਼ ਵਿੱਚ ਇਸ ਮਾਡਲ ਨੂੰ ਸਫਲ ਬਣਾਉਣ ਵਿੱਚ ਸਾਬਕਾ ਬਿਊਰੋਕ੍ਰੇਟ ਟੀ ਵਿਜੇ ਕੁਮਾਰ ਮੰਗਲਵਾਰ ਨੂੰ ਆਪਣੇ ਆਪ ਵਿੱਚ ਪ੍ਰਗਤੀਸ਼ੀਲ ਤੇ ਕੁਦਰਤੀ ਖੇਤੀ ’ਤੇ ਕੰਮ ਕਰ ਰਹੇ ਕਿਸਾਨਾਂ ਨੂੰ ਇੱਕ ਪ੍ਰੈਜ਼ਨਟੇਸ਼ਨ ਦੇਣਗੇ। ਜਿਸ ਵਿੱਚ ਨਾ ਸਿਰਫ ਇਸ ਖੇਤੀ ਨੂੰ ਕਿਵੇਂ ਕਰਨਾ ਹੈ, ਬਲਕਿ ਮਾਰਕੀਟ ਕਿਵੇਂ ਖੜ੍ਹੀ ਕਰਨੀ ਹੈ ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਏਗੀ।

ਆਂਧਰਾ ਪ੍ਰਦੇਸ਼ ਵਿੱਚ ਟੀ ਵਿਜੇ ਕੁਮਾਰ ਸਮੇਤ ਹੋਰ ਸੰਗਠਨ ਵੀ ਇਸ ਮਾਡਲ ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਛੇ ਲੱਖ ਕਿਸਾਨਾਂ ਨੂੰ ਨੈਚੂਰਲ ਖੇਤੀ ਵੱਲ ਮੋੜਿਆ ਹੈ। ਇਸ ਮਾਡਲ ਨਾਲ ਦੋ ਲਾਭ ਹੋਏ ਹਨ। ਪਹਿਲਾ ਕਿਸਾਨਾਂ ਦਾ ਕਰਜ਼ੇ ਦੇ ਜਾਲ ਵਿੱਚੋ ਬਾਹਰ ਆਏ ਹਨ। ਦੂਜਾ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ਵੀ ਘਟੇ ਹਨ। ਇਸ ਦੇ ਨਾਲ ਹੀ ਉਪਭੋਗਤਾਵਾਂ ਨੂੰ ਸਹੀ ਰੇਟ ਤੇ ਖਾਣ ਵਾਲੀ ਸਮੱਗਰੀ ਮਿਲ ਰਹੀ ਹੈ।

ਇਹ ਮਾਡਲ ਕਾਫੀ ਸਫਲ ਹੋ ਰਿਹਾ ਹੈ। ਆਂਧਰਾ ਪ੍ਰਦੇਸ਼ ਸਰਕਾਰ ਇਸ ਮਾਡਲ ਨੂੰ ਖੂਬ ਪ੍ਰਮੋਟ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ 2024 ਤੱਕ ਆਂਧਰਾ ਪ੍ਰਦੇਸ਼ ਨੂੰ ਪੂਰੀ ਤਰ੍ਹਾਂ ਰਸਾਇਣ ਰਹਿਤ ਖੇਤੀ ਕਰਨ ਵਾਲਾ ਰਾਜ ਐਲਾਨ ਕੀਤਾ ਜਾਏ। ਇਸ ਤੋਂ ਸਾਫ ਹੈ ਕਿ ਜੇਕਰ ਸਰਕਾਰ ਮਦਦ ਕਰੇ ਤਾਂ ਇਸ ਤਰ੍ਹਾਂ ਦੇ ਮਾਡਲ ਲਾਗੂ ਕੀਤੀ ਜਾ ਸਕਦੇ ਹਨ।

ਪਰ ਜਦੋਂ ਵੀ ਕੁਦਰਤੀ ਖੇਤੀ ਦੀ ਗੱਲ ਹੁੰਦੀ ਹੈ ਤਾਂ ਕਿਸਾਨਾਂ ਨੂੰ ਡਰ ਹੁੰਦਾ ਹੈ ਕਿ ਉਨ੍ਹਾਂ ਦਾ ਝਾੜ ਘਟ ਜਾਵੇਗਾ, ਪਰ ਅਜਿਹਾ ਨਹੀਂ ਹੈ। ਆਂਧਰਾ ਪ੍ਰਦੇਸ਼ ਵਿੱਚ ਝੋਨੇ, ਸਬਜ਼ੀਆਂ ਅਤੇ ਫਲਾਂ ਦਾ ਰਸਾਇਣਕ ਖੇਤੀ ਨਾਲੋਂ ਵਧੇਰੇ ਉਤਪਾਦਨ ਕੀਤਾ ਜਾ ਰਿਹਾ ਹੈ। ਉਹ ਮਹਿਸੂਸ ਕਰਦੇ ਹਨ ਕਿ ਇਸ ਨੂੰ ਦੇਸ਼ ਭਰ ਵਿਚ ਲਾਗੂ ਕਰਨ ਦੀ ਜ਼ਰੂਰਤ ਹੈ।

ਹਾਲਾਂਕਿ ਆਂਧਰਾ ਪ੍ਰਦੇਸ਼ ਤੇ ਪੰਜਾਬ ਵਿੱਚ ਕੋਈ ਸਮਾਨਤਾ ਨਹੀਂ ਹੈ, ਪਰ ਦੋਵਾਂ ਸੂਬਿਆਂ ਵਿੱਚ ਗਰਮੀਆਂ ਦੀਆਂ ਫਸਲਾਂ ਇਕੋ ਜਿਹੀਆਂ ਹਨ।ਕਪਾਹ, ਝੋਨਾ, ਦਾਲਾਂ ਤੇ ਸਬਜ਼ੀਆਂ ਇਕੋ ਜਿਹੀਆਂ ਹਨ। ਕਿਉਂਕਿ ਪੰਜਾਬ ਵਿੱਚ ਠੰਢ ਜ਼ਿਆਦਾ ਹੁੰਦੀ ਹੈ ਤੇ ਆਂਧਰਾ ਪ੍ਰਦੇਸ਼ ਵਿੱਚ ਠੰਢ ਨਹੀਂ ਹੁੰਦੀ। ਇਸ ਲਈ ਕਣਕ ਦੀ ਫਸਲ ਨਹੀਂ ਹੁੰਦੀ। ਨਰਮੇ ਦੀ ਫਸਲ ਦੇ ਅਸਫਲ ਹੋਣ ਕਾਰਨ 90 ਦੇ ਦਹਾਕੇ ਵਿੱਚ ਆਂਧਰਾ ਪ੍ਰਦੇਸ਼ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿੱਚ ਵਾਧਾ ਹੋਇਆ ਸੀ, ਲਗਭਗ ਇਹੀ ਹਾਲ ਪੰਜਾਬ ਵਿੱਚ ਹੋਇਆ ਸੀ। ਅੱਜ ਵੀ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਪੰਜਾਬ ਦੇ ਕਪਾਹ ਵਾਲੀ ਬੈਲਟ ਵਿੱਚ ਹੋ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget