ਪੜਚੋਲ ਕਰੋ

Potash Fertilizer Price: ਕਿਸਾਨਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਡੀਏਪੀ ਮਗਰੋਂ ਹੁਣ ਐਮਓਪੀ ਖਾਦ ਹੋਈ ਮਹਿੰਗੀ, ਥੈਲੇ ਦਾ ਰੇਟ 1100 ਤੋਂ ਵਧਾ ਕੇ 1700 ਰੁਪਏ ਕੀਤਾ

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਖਾਦਾਂ ਦੀਆਂ ਵਧ ਰਹੀਆਂ ਅੰਤਰਰਾਸ਼ਟਰੀ ਕੀਮਤਾਂ ਤੇ ਵਧ ਰਹੀ ਖੇਤੀ ਲਾਗਤ ਨੂੰ ਧਿਆਨ ਵਿੱਚ ਰੱਖਦਿਆਂ ਖਾਦਾਂ ਦੀ ਸਬਸਿਡੀ ਦਾ ਬਜਟ 3 ਲੱਖ ਕਰੋੜ ਰੁਪਏ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਕਿਸਾਨਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਡੀਏਪੀ ਮਗਰੋਂ ਹੁਣ ਪੋਟਾਸ਼ (ਐਮਓਪੀ) ਖਾਦ ਮਹਿੰਗੀ ਕਰ ਦਿੱਤੀ ਗਈ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ 50 ਕਿਲੋ ਵਾਲੇ ਥੈਲੇ ਦਾ ਰੇਟ 1100 ਤੋਂ ਵਧਾ ਕੇ 1700 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਖਾਦ ਕੰਪਨੀਆਂ ਨੇ ਡੀਏਪੀ ਖਾਦ ਦੇ 50 ਕਿਲੋ ਵਾਲੇ ਥੈਲੇ ਦਾ ਰੇਟ 1200 ਤੋਂ ਵਧਾ ਕੇ 1350 ਰੁਪਏ ਕਰ ਦਿੱਤਾ ਸੀ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ, ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਖਾਦ ਕੰਪਨੀਆਂ ਨੇ ਡੀਏਪੀ ਖਾਦ ਦਾ ਗੱਟਾ (50 ਕਿਲੋ) 1200 ਤੋਂ 1350 ਰੁਪਏ ਤੇ ਪੋਟਾਸ਼ ਦਾ ਗੱਟਾ (50 ਕਿਲੋ) 1100 ਤੋਂ ਵਧਾ ਕੇ 1700 ਰੁਪਏ ਦਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਡੀਜ਼ਲ, ਕੀਟਨਾਸ਼ਕ ਦਵਾਈਆਂ, ਮਜ਼ਦੂਰੀ ਤੇ ਖਾਦਾਂ ਆਦਿ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਪਰ ਸਰਕਾਰ ਵੱਲੋਂ ਜਿਣਸਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ। ਇਸ ਨਾਲ ਕਿਸਾਨੀ ਦਾ ਕਿੱਤਾ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਦਾਜ਼ੇ ਅਨੁਸਾਰ ਸਾਲ 2022 ’ਚ ਸਾਉਣੀ ਸੀਜ਼ਨ ਲਈ ਪੂਰੇ ਦੇਸ਼ ਦੇ ਕਿਸਾਨ ਡੀਏਪੀ ਖਾਦ ਦੀ 58.82 ਲੱਖ ਟਨ ਤੇ ਪੋਟਾਸ਼ ਦੀ 19.81 ਲੱਖ ਟਨ ਖਪਤ ਕਰਨਗੇ, ਜਦੋਂਕਿ ਹਾੜੀ ਸੀਜ਼ਨ ਲਈ ਇਸ ਦੀ ਖਪਤ ਹੋਰ ਵਧ ਜਾਵੇਗੀ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਖਾਦਾਂ ਦੀਆਂ ਵਧ ਰਹੀਆਂ ਅੰਤਰਰਾਸ਼ਟਰੀ ਕੀਮਤਾਂ ਤੇ ਵਧ ਰਹੀ ਖੇਤੀ ਲਾਗਤ ਨੂੰ ਧਿਆਨ ਵਿੱਚ ਰੱਖਦਿਆਂ ਖਾਦਾਂ ਦੀ ਸਬਸਿਡੀ ਦਾ ਬਜਟ 3 ਲੱਖ ਕਰੋੜ ਰੁਪਏ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Patiala Violence: ਪਟਿਆਲਾ ਹਿੰਸਾ ਮਗਰੋਂ ਪ੍ਰਸ਼ਾਸਨ ਨੇ ਚੁੱਕਿਆ ਵੱਡਾ ਕਦਮ, ਅਫਵਾਹਾਂ ਰੋਕਣ ਲਈ ਬਣਾਇਆ ਸੋਸ਼ਲ ਮੀਡੀਆ ਮਾਨੀਟਰਿੰਗ ਸੈੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget