ਪੜਚੋਲ ਕਰੋ

ਪੰਜਾਬ ’ਚ ਵੀ ਹੋਏਗੀ ਸੇਬਾਂ ਦੀ ਖੇਤੀ, ਹੁਸ਼ਿਆਰਪੁਰ ਦੇ ਕਿਸਾਨ ਨੇ ਕੀਤੀ ਪਹਿਲ

ਹੁਸ਼ਿਆਰਪੁਰ: ਸੇਬਾਂ ਦੀ ਗੱਲ ਕੀਤੀ ਜਾਏ ਤਾਂ ਪਹਿਲਾ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦਾ ਹੀ ਨਾਂ ਆਉਂਦਾ ਹੈ ਪਰ ਹੁਣ ਜਲਦ ਹੀ ਪੰਜਾਬ ਦਾ ਸੇਬ ਵਿੱਚ ਮੰਡੀਆਂ ਵਿੱਚ ਵਿਕਦਾ ਨਜ਼ਰ ਆਏਗਾ। ਦਰਅਸਲ ਹੁਸ਼ਿਆਰਪੁਰ ਦੇ ਕਿਸਾਨ ਵਰਿੰਦਰ ਸਿੰਘ ਬਾਜਵਾ ਪਿਛਲੇ 6-7 ਸਾਲ ਤੋਂ ਹੁਸ਼ਿਆਰਪੁਰ ਦੇ ਨੀਮ ਪਹਾੜੀ ਇਲਾਕੇ ਵਿੱਚ ਸੇਬ ਦੀ ਫਸਲ ਲਾਉਣ ਲਈ ਯਤਨ ਕਰ ਰਹੇ ਸਨ। ਹੁਣ ਉਨ੍ਹਾਂ ਦੀ ਮਿਹਨਤ ਰਾਸ ਆਈ ਹੈ। ਜਲਦ ਹੀ ਉਨ੍ਹਾਂ ਵੱਲੋਂ ਉਗਾਇਆ ਸੇਬ ਪੰਜਾਬ ਦੀਆਂ ਮੰਡੀਆਂ ਵਿੱਚ ਵਿਕੇਗਾ। ਵਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਸੇਬ ਦੀ ਖੇਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਹਿਮਾਚਲ ਦੇ ਸੋਲਨ ਤੋਂ ਸੇਬ ਦੇ 2 ਬੂਟੇ ਲਿਆ ਕੇ ਆਪਣੇ ਘਰ ਲਾਏ। ਉਨ੍ਹਾਂ ਦੀ ਇਹ ਕੋਸ਼ਿਸ਼ ਸਫਲ ਰਹੀ। ਦੋਵਾਂ ਬੂਟਿਆਂ ਨੂੰ ਫਲ ਪਿਆ। ਇਸ ਦੇ ਬਾਅਦ ਉਨ੍ਹਾਂ ਆਪਣੀ ਜ਼ਮੀਨ ਦੇ ਦੋ ਏਕੜ ਰਕਬੇ ਵਿੱਚ ਸੇਬ ਦੀ ਫਸਲ ਲਾ ਦਿੱਤੀ। ਪਿਛਲੇ ਸਾਲ ਇਸ ਵਿੱਚੋਂ ਬੇਹੱਦ ਰਸਦਾਰ ਤੇ ਵਧੀਆ ਰੰਗ ਵਾਲੇ ਸੇਬ ਲੱਗੇ। ਇਨ੍ਹਾਂ ਦਾ ਸਵਾਦ ਵੀ ਜੰਮੂ-ਕਸ਼ਮੀਰ ਜਾਂ ਹਿਮਾਚਲ ਦੇ ਸੇਬ ਤੋਂ ਘੱਟ ਨਹੀਂ। ਪੰਜਾਬ ’ਚ ਵੀ ਹੋਏਗੀ ਸੇਬਾਂ ਦੀ ਖੇਤੀ, ਹੁਸ਼ਿਆਰਪੁਰ ਦੇ ਕਿਸਾਨ ਨੇ ਕੀਤੀ ਪਹਿਲ ਬਾਜਵਾ ਨੇ ਦੱਸਿਆ ਕਿ ਇਸ ਸਾਲ ਫਿਰ ਸੇਬ ਦੇ ਬੂਟਿਆਂ ਨੂੰ ਚੰਗਾ ਬੂਰ ਪਿਆ ਹੈ ਤੇ ਚੰਗਾ ਫਲ ਮਿਲਣ ਦਾ ਆਸ ਹੈ। ਪਿਛਲੇ ਸਾਲ ਉਨ੍ਹਾਂ ਨੂੰ ਕਾਫੀ ਚੰਗੀ ਆਮਦਨ ਹੋ ਗਈ ਸੀ। ਹੁਣ ਉਨ੍ਹਾਂ ਦੇ ਖੇਤਾਂ ਦੇ ਸੇਬਾਂ ਦੀ ਮੰਗ ਵੀ ਕਾਫੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੇਬ ਦੀ ਵਧੀਆ ਖੇਤੀ ਕੀਤੀ ਜਾ ਸਕਦੀ ਹੈ। ਪੰਜਾਬ ਦੇ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਖੇਤੀਬਾੜੀ ਯੂਨੀਵਰਸਿਟੀ ਨੂੰ ਇਸ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ। ਵਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਸੰਦੇਸ਼ ਦਿੱਤਾ ਹੈ ਕਿ ਜੇ ਪੰਜਾਬ ਦਾ ਕਿਸਾਨ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਸੇਬ ਦੀ ਖੇਤੀ ਕਰਨ ਲੱਗੇ ਤਾਂ ਉਸ ਤੋਂ ਕਾਫੀ ਮੁਨਾਫਾ ਕਮਾਇਆ ਜਾ ਸਕਦਾ ਹੈ। ਬਾਜ਼ਾਰ ਵਿੱਚ ਸੇਬ ਦੀ ਚੰਗੀ ਮੰਗ ਹੈ ਤੇ ਇਸ ਦਾ ਭਾਅ ਵੀ ਚੰਗਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਚੱਕਰ ਛੱਡ ਕੇ ਬਾਗ਼ਬਾਨੀ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget