ਪੜਚੋਲ ਕਰੋ

Agriculture - ਕਿਸਾਨ ਵੀਰਾਂ ਲਈ ਖ਼ਬਰ, ਸਬਸਿਡੀ 'ਤੇ ਮਸ਼ੀਨਾਂ ਲੈਣ ਲਈ ਇਸ ਤਰੀਕ ਤੋਂ ਪਹਿਲਾਂ ਪਹਿਲਾਂ ਭਰੋ ਟੋਕਨ ਮਨੀ 

Subsidized agricultural machinery - ਖੇਤੀ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਨਾਈਜੇਸ਼ਨ (ਸਮੈਮ) ਸਕੀਮ ਅਤੇ ਸੀ.ਆਰ.ਐਮ ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਸਬਸਿਡੀ

Faridkot -  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਤੀ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਨਾਈਜੇਸ਼ਨ (ਸਮੈਮ) ਸਕੀਮ ਅਤੇ ਸੀ.ਆਰ.ਐਮ ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਪੋਰਟਲ https://agrimachinerypb.com ਉੱਤੇ ਆਨਲਾਈਨ ਮਿਤੀ 15 ਅਗਸਤ 2023 ਤੱਕ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਮੈਮ ਸਕੀਮ ਤਹਿਤ 1057 ਅਰਜ਼ੀਆਂ ਅਤੇ ਸੀ.ਆਰ.ਐਮ ਸਕੀਮ ਤਹਿਤ 2102 ਅਰਜ਼ੀਆਂ ਜਿਲ੍ਹੇ ਦੇ ਕਿਸਾਨਾਂ ਵਲੋਂ ਹੁਣ ਤੱਕ ਦਿਤੀਆਂ ਗਈਆਂ ਹਨ।

ਇੰਜ. ਹਰਚਰਨ ਸਿੰਘ ਨੇ ਦੱਸਿਆ ਕਿ ਹਰ ਇਕ ਦਰਖਾਸਤ ਦੇ ਵਿਰੁੱਧ 5000 ਰੁਪਏ ਦੀ ਟੋਕਨ ਮਨੀ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ ਅਤੇ ਇਸ ਨੂੰ ਭਰਨ ਦੀ ਆਖਿਰੀ ਮਿਤੀ 15 ਅਗਸਤ 2023 ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਜਿਲ੍ਹੇ ਦੇ ਬਹੁਤ ਕਿਸਾਨਾਂ ਵਲੋਂ ਅਜੇ ਤੱਕ ਵੀ ਟੋਕਨ ਮਨੀ ਜਮ੍ਹਾਂ ਨਹੀਂ ਕਰਵਾਈ ਗਈ ਹੈ ਅਤੇ ਜਿਸ ਕਿਸਾਨ ਵਲੋਂ ਆਪਣੀ ਅਰਜੀ ਵਿਰੁੱਧ ਸਮੇਂ ਸਿਰ ਟੋਕਨ ਮਨੀ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਉਹਨਾਂ ਦਾ ਕੇਸ ਸਾਲ 2023-24 ਦੌਰਾਨ ਸੀ.ਆਰ.ਐੱਮ. ਅਤੇ ਸਮੈਮ ਸਕੀਮ ਤਹਿਤ ਸਬਸਿਡੀ ਲਈ ਨਹੀਂ ਵਿਚਾਰਿਆ ਜਾਵੇਗਾ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਟੋਕਨ ਮਨੀ ਜਲਦ ਤੋਂ ਜਲਦ ਭਰੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਝਾਂ ਨਾ ਰਹਿ ਜਾਵੇ ਅਤੇ ਟੋਕਨ ਮਨੀ ਭਰਨ ਲਈ ਵਿਭਾਗ ਦੇ ਪੋਰਟਲ https://agrimachinerypb.com  ਉੱਤੇ ਆਪਣੀ ਆਈ.ਡੀ ਲੌਗਿਨ ਕਰਕੇ ਕਿਸੇ ਵੀ ਤਰੀਕੇ ਰਾਹੀਂ ਭਾਵ ਡੇਬਿਟ ਕਾਰਡ, ਨੈੱਟ ਬੈਂਕਿੰਗ ਆਦਿ ਰਾਹੀਂ 5000 ਰੁਪਏ ਭਰੇ ਜਾ ਸਕਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget