ਪੜਚੋਲ ਕਰੋ

ਹੁਣ ਸਫੈਦੇ ਦਾ ਰੁੱਖ ਉਡਾਏਗਾ ਜਹਾਜ਼ !

ਮੈਲਬਾਰਨ: ਆਮ ਤੌਰ ਉੱਤੇ ਜਹਾਜ਼ਾਂ ਨੂੰ ਇੱਕ ਖ਼ਾਸ ਤਰ੍ਹਾਂ ਦੇ ਤੇਲ ਨਾਲ ਉਡਾਇਆ ਜਾਂਦਾ ਹੈ ਤੇ ਕੁਦਰਤੀ ਤੌਰ ਉੱਤੇ ਇਹ ਤੇਲ ਇੱਕ ਸੀਮਤ ਮਾਤਰਾ ਵਿੱਚ ਹੀ ਮਿਲਦਾ ਹੈ। ਇਸ ਦੀ ਸੀਮਤ ਮਾਤਰਾ ਵਿੱਚ ਪ੍ਰਾਪਤੀ ਆਉਂਦੇ ਸਮੇਂ ਵਿੱਚ ਹਵਾਬਾਜ਼ੀ ਲਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਹੁਣ ਛੇਤੀ ਇਸ ਸਮੱਸਿਆ ਦਾ ਹੱਲ ਵੀ ਨਿਕਲਣ ਵਾਲਾ ਦਿਖਾਈ ਦਿੰਦਾ ਹੈ। ਹੁਣੇ ਜਿਹੇ ਕੀਤੇ ਗਏ ਅਧਿਐਨ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇੱਕ ਖ਼ਾਸ ਕਿਸਮ ਦੇ ਰੁੱਖ ਵੀ ਜਹਾਜ਼ਾਂ ਲਈ ਤੇਲ ਦਾ ਉਤਪਾਦਨ ਕਰ ਸਕਦੇ ਹਨ। ਇਸ ਅਧਿਐਨ ਵਿੱਚ ਹੁਣ ਇਹ ਦਾਅਵਾ ਕੀਤਾ ਗਿਆ ਹੈ ਕਿ ਆਸਟ੍ਰੇਲੀਆ ਦੇ ਇਨ੍ਹਾਂ ਰੁੱਖਾਂ ਦੀ ਵਰਤੋਂ ਘੱਟ ਕਾਰਬਨ ਵਾਲੇ ਨਵਿਆਉਣਯੋਗ ਤੇਲ ਦੇ ਉਤਪਾਦਨ ਲਈ ਕੀਤੀ ਜਾ ਸਕਦੀ ਹੈ। ਇਸ ਨਾਲ ਸੰਸਾਰ ਦੇ ਹਵਾਬਾਜ਼ੀ ਦੇ ਪੰਜ ਫ਼ੀਸਦੀ ਜੈੱਟ ਜਹਾਜ਼ਾਂ ਦੇ ਤੇਲ ਦਾ ਪ੍ਰਬੰਧ ਹੋ ਸਕਦਾ ਹੈ। 'ਦ ਆਸਟਰੇਲੀਅਨ ਨੈਸ਼ਨਲ ਯੂਨੀਵਰਸਿਟੀ' ਦੇ ਮੁੱਖ ਖੋਜਕਰਤਾ ਕਾਸਟਰਨ ਕੁਲਹੇਮ ਦਾ ਇਸ ਬਾਰੇ ਕਹਿਣਾ ਹੈ ਕਿ ਜੇ ਅਸੀਂ ਲੋਕ ਸੰਸਾਰ ਭਰ ਵਿੱਚ ਦੋ ਕਰੋੜ ਹੈਕਟੇਅਰ ਵਿੱਚ ਯੂਕਲਿਪਟਸ (ਸਫ਼ੈਦੇ ਦੇ ਰੁੱਖ) ਲਾਈਏ, ਜਿੰਨੇ ਵਰਤਮਾਨ ਸਮੇਂ ਵਿੱਚ ਕਾਗ਼ਜ਼ ਤੇ ਪਲਪ ਲਈ ਲਾਏ ਜਾਂਦੇ ਹਨ ਤਾਂ ਅਸੀਂ ਹਵਾਬਾਜ਼ੀ ਉਦਯੋਗ ਲਈ ਪੰਜ ਫ਼ੀਸਦੀ ਲੋੜੀਂਦਾ ਜੈੱਟ ਤੇਲ ਪੈਦਾ ਕਰ ਸਕਾਂਗੇ।’ ਇਸ ਖੋਜ ਦਾ ਪ੍ਰਕਾਸ਼ਨ ‘ਟਰੈਂਡਜ਼ ਈਨ ਬਾਇਓ ਟੈਕਨੌਲੋਜੀ’ ਹੋਇਆ ਹੈ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget