ਪੜਚੋਲ ਕਰੋ

ਅਵਾਰਾ ਢੱਠੇ ਨੇ ਸੜਕ ਉੱਤੇ ਪਟਕਾ ਪਟਕਾ ਕੇ ਬਜ਼ੁਰਗ ਦੀ ਜਾਨ ਲਈ, ਤਿੰਨ ਜਖ਼ਮੀ

ਚੰਡੀਗੜ੍ਹ: ਮੋਗਾ-ਫਿਰੋਜ਼ਪੁਰ ਕੌਮੀ ਮਾਰਗ ਉੱਤੇ ਸਥਿੱਤ ਨਗਰ ਨਿਗਮ ਦੇ ਪਿੰਡ ਦੁਨੇਕੇ ਵਿਖੇ ਆਵਾਰਾ ਢੱਠੇ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਅਤੇ ਤਿੰਨ ਹੋਰਾਂ ਨੂੰ ਜ਼ਖਮੀ ਵੀ ਕੀਤਾ। ਇੰਨਾਂ ਨਹੀਂ ਪੰਜ ਦਿਨ ਪਹਿਲਾਂ ਹੀ ਇਥੇ ਢੱਠੇ ਨੇ ਇਸ ਪਿੰਡ ਦੇ ਸੰਤਾਂ ਸਿੰਘ ਦੀ ਜਾਨ ਲੈ ਲਈ ਸੀ ਅਤੇ 6 ਮਹੀਨੇ ਪਹਿਲਾਂ ਮਹਿਲਾ ਕਰਨੈਲ ਕੌਰ ਦੀ ਵੀ ਜਾਨ ਜਾ ਚੁੱਕੀ ਹੈ।ਰੋਸ ਵਿੱਚ ਆਏ ਲੋਕਾਂ ਨੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਖ਼ਿਲਾਫ਼ ਲਾਸ਼ ਸੜਕ ਵਿੱਚ ਰੱਖਕੇ ਤਕਰੀਬਨ ਤਿੰਨ ਘੰਟੇ ਚੱਕਾ ਜਾਮ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਅਮਰ ਸਿੰਘ ਉਰਫ਼ ਕਮਰੀ (60) ਪੁੱਤਰ ਕਪੂਰਾ ਸਿੰਘ ਪਿੰਡ ਦੁਨੇਕੇ ਸਵੇਰੇ ਤਕਰੀਬਨ 5.30 ਵਜੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਤਾਂ ਮੋਗਾ-ਫ਼ਿਰੋਜਪੁਰ ਮਾਰਗ ਉੱਤੇ ਅਵਾਰਾ ਢੱਠੇ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਪਟਕਾ ਪਟਕਾ ਕੇ ਮਾਰਿਆ ਅਤੇ ਜਖ਼ਮਾਂ ਦੀ ਤਾਬ ਨਾਂ ਝਲਦਾ ਉਹ ਮੌਕੇ ਉੱਤੇ ਹੀ ਦਮ ਤੋੜ ਗਿਆ। ਇਸ ਘਟਨਾ ਦੀ ਲੋਕਾਂ ਨੂੰ ਗੁਰਦੁਆਰਾ ਸਾਹਿਬ ਤੋਂ ਲਾਊਡ ਸਪੀਕਰ ਨਾਲ ਜਾਣਕਾਰੀ ਦਿੱਤੀ ਗਈ ਤਾਂ ਲੋਕਾਂ ਨੇ ਮ੍ਰਿਤਕ ਦੀ ਲਾਸ਼ ਸੜਕ ਵਿੱਚ ਰੱਖਕੇ ਚੱਕਾ ਜਾਮ ਕਰ ਦਿੱਤਾ। ਇਸ ਦੌਰਾਨ ਭੂਤਰੇ ਢੱਠੇ ਨੇ ਮਹਿਲਾ ਜੋਗਿੰਦਰ ਕੌਰ (45), ਕੁਲਵਿੰਦਰ ਸਿੰਘ ਉਰਫ਼ ਕਿੰਦਾਂ (35) ਅਤੇ 10ਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ (16) ਨੂੰ ਵੀ ਨਿਸ਼ਾਨਾਂ ਬਣਾ ਲਿਆ ਅਤੇ ਉਨ੍ਹਾਂ ਨੂੰ ਸੱਟਾਂ ਲੱਗੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ’ਆਪ’ ਅਤੇ ਕਾਂਗਰਸ ਆਗੂ ਵੀ ਪਹੁੰਚੇ ।ਇਸ ਮੌਕੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਕੁਲਦੀਪ ਸਿੰਘ ਵੈਦ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਤੁਰੰਤ ਹੱਲ ਕਰਨ ਅਤੇ ਮ੍ਰਿਤਕ ਪਰਿਵਾਰ ਨੂੰ 2.50 ਲੱਖ ਅਤੇ ਜਖ਼ਮੀਆਂ ਨੂੰ 50 ਹਜ਼ਾਰ ਮੁਆਵਜ਼ਾ ਦੇਣ ਦਾ ਭਰੋਸਾ ਦੇਣ ਬਾਅਦ ਪੀੜਤ ਪਰਿਵਾਰ ਬਜ਼ੁਰਗ ਦੇ ਪੋਸਟ ਮਾਰਟ ਤੇ ਹੋਰ ਪੁਲੀਸ ਕਾਰਵਾਈ ਲਈ ਰਾਜ਼ੀ ਹੋ ਗਿਆ ਅਤੇ ਤਕਰੀਬਨ 3 ਘੰਟੇ ਬਾਅਦ ਆਵਾਜਾਈ ਬਹਾਲ ਹੋਈ। ਇਸ ਮੌਕੇ ਇਸ ਪਿੰਡ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਗੂ ਮਨਜੀਤ ਸਿੰਘ ਮੱਲ੍ਹਾ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਇਸ ਸਮੱਸਿਆ ਲਈ ਗੰਭੀਰ ਨਹੀਂ ਹੈ। ਉਨ੍ਹਾਂ ਦੱਸਿਆ ਕਿ 5 ਦਿਨ ਪਹਿਲਾਂ ਹੀ ਇਥੇ ਢੱਠੇ ਨੇ ਇਸ ਪਿੰਡ ਦੇ ਸੰਤਾਂ ਸਿੰਘ ਦੀ ਜਾਨ ਲੈ ਲਈ ਸੀ ਅਤੇ 6 ਮਹੀਨੇ ਪਹਿਲਾਂ ਮਹਿਲਾ ਕਰਨੈਲ ਕੌਰ ਦੀ ਵੀ ਜਾਨ ਜਾ ਚੁੱਕੀ ਹੈ। ਵੀਡਿਉ ਦੇਖਣ ਲਈ ਹੇਠ ਕਲਿੱਕ ਕਰੋ। [embed]

ਟਾਪ ਹੈਡਲਾਈਨ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget