ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖ਼ਬਰ!

ਪੰਜਾਬ ਦੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਚੰਡੀਗੜ੍ਹ: ਪੰਜਾਬ ਦੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 'ਜੇ' ਫਾਰਮ ਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
PM Kisan Maandhan Yojana :  ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਮਹੀਨੇ ਮਿਲਦੀ ਹੈ 3 ਹਜ਼ਾਰ ਰੁਪਏ ਦੀ ਪੈਨਸ਼ਨ ,ਕਰਨਾ ਹੋਵੇਗਾ ਇਹ ਕੰਮ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Embed widget