ਪੜਚੋਲ ਕਰੋ

ਬੇਮੌਸਮੀ ਬਰਸਾਤ ਨੇ ਚਿੰਤਾ 'ਚ ਪਾਏ ਕਿਸਾਨ, ਅੱਜ ਵੀ ਸੂਬੇ 'ਚ ਕਈ ਥਾਂ ਤੇ ਮੀਂਹ

ਅੱਜ ਫਿਰ ਪੰਜਾਬ ਦੇ ਕਈ ਥਾਂਵਾ ਤੇ ਮੀਂਹ ਪੈ ਰਿਹਾ ਹੈ ਅਤੇ ਕਈ ਥਾਂਵਾ ਤੇ ਬਦਲਵਾਈ ਨਾਲ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨ ਕੋਰੋਨਾਵਾਇਰਸ, ਕਰਫਿਊ ਅਤੇ ਦੇਸ਼ ਵਿਆਪੀ ਮੁਸ਼ਕਲਾਂ ਨਾਲ ਪਹਿਲਾਂ ਹੀ ਜੁਝ ਰਹੇ ਹਨ। ਐਸੇ ਹਲਾਤਾਂ 'ਚ ਮੌਸਮ ਦੇ ਵਿਗੜਦੇ ਮਿਜਾਜ਼ ਕਣਕ ਦੀ ਵਾਢੀ ਲਈ ਅੜਿਕਾ ਲਾ ਰਹੇ ਹਨ। ਕੱਲ ਰਾਤ ਹੋਈ ਬੇਮੌਸਮੀ ਬਰਸਾਤ ਅਤੇ ਕਈ ਥਾਂਵਾਂ ਤੇ ਗੜ੍ਹਮਾਰੀ ਨੇ ਕਣਕ ਦੀ ਫਸਲ ਨੂੰ ਖਰਾਬ ਕੀਤਾ ਹੈ। ਅੱਜ ਫਿਰ ਪੰਜਾਬ ਦੇ ਕਈ ਥਾਂਵਾ ਤੇ ਮੀਂਹ ਪੈ ਰਿਹਾ ਹੈ ਅਤੇ ਕਈ ਥਾਂਵਾ ਤੇ ਬਦਲਵਾਈ ਨਾਲ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਇਸੇ ਹਲਾਤਾਂ 'ਚ ਕਿਸਾਨਾਂ ਲਈ ਵਾਢੀ ਇਸ ਵਾਰ ਚੁਣੌਤੀਆਂ ਭਰੀ ਹੋ ਰਹੀ ਹੈ। ਕਈ ਥਾਵਾਂ ਤੇ ਕੰਬਾਈਨਾਂ ਫਸੀਆਂ ਹੋਈਆਂ ਹਨ। ਕੋਰੋਨਾਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਇਸ ਵਾਰ ਲੋਕਲ ਕੰਬਾਈਨਾਂ ਨਾਲ ਹੀ ਕੰਮ ਚਲਾਉਣਾ ਪੈ ਰਿਹਾ ਹੈ। ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ 'ਚ ਕੰਬਾਈਨਾਂ ਦਾ ਆਉਣਾ ਜਾਣ ਮੁਸ਼ਕਲ ਹੋ ਰਿਹਾ ਹੈ। ਇਹਨਾਂ ਚੁਣੌਤੀ ਭਰੇ ਹਲਾਤਾਂ 'ਚ ਮੀਂਹ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget