ਪੜਚੋਲ ਕਰੋ

ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਸਰਕਾਰ ਦਾ ਨਵਾਂ ਫਰਮਾਨ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਹਰ ਹੀਲਾ ਵਰਤ ਰਹੀ ਹੈ। ਇਸ ਵਾਰ ਸਰਕਾਰ ਸਿੱਧਾ ਕਿਸਾਨਾਂ 'ਤੇ ਸ਼ਿਕੰਜਾ ਕੱਸਣ ਦੀ ਬਜਾਏ ਟੇਢੇ ਢੰਗ ਨਾਲ ਦਬਾਅ ਬਣਾ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਮੁਲਾਜ਼ਮਾਂ ਨੂੰ ਹੁਕਮ ਦਿੱਤਾ ਹੈ ਕਿ ਜੇਕਰ ਉਹ ਆਪਣੀ ਮਾਲਕੀ ਵਾਲੇ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋਏਗੀ।

ਚੰਡੀਗੜ੍ਹ: ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਹਰ ਹੀਲਾ ਵਰਤ ਰਹੀ ਹੈ। ਇਸ ਵਾਰ ਸਰਕਾਰ ਸਿੱਧਾ ਕਿਸਾਨਾਂ 'ਤੇ ਸ਼ਿਕੰਜਾ ਕੱਸਣ ਦੀ ਬਜਾਏ ਟੇਢੇ ਢੰਗ ਨਾਲ ਦਬਾਅ ਬਣਾ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਮੁਲਾਜ਼ਮਾਂ ਨੂੰ ਹੁਕਮ ਦਿੱਤਾ ਹੈ ਕਿ ਜੇਕਰ ਉਹ ਆਪਣੀ ਮਾਲਕੀ ਵਾਲੇ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋਏਗੀ। ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਤੇ ਖ਼ੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੀ ਮਾਲਕੀ ਵਾਲੇ ਜਾਂ ਖ਼ੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਉਨ੍ਹਾਂ ਦੀ ਜਵਾਬਦੇਹੀ ਹੋਏਗੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਫੂਕਣ ਖ਼ਿਲਾਫ਼ ਹੋਰ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੀਸੀ ਤੇ ਜ਼ਿਲ੍ਹਾ ਪੁਲਿਸ ਮੁਖੀ ਸਬੰਧਤ ਧਿਰਾਂ ਨਾਲ ਸਾਂਝੀ ਮੀਟਿੰਗ ਕਰਕੇ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣਗੇ। ਪੰਨੂੰ ਨੇ ਦੱਸਿਆ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਆਪੋ-ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨਾ ਫੂਕਣ ਦੀ ਹਦਾਇਤ ਕੀਤੀ ਗਈ ਹੈ। ਨਹਿਰੀ ਪਟਵਾਰੀਆਂ ਨੂੰ ਵੀ ਅੱਗ ਦੀ ਘਟਨਾ ਸਬੰਧੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਸਬੰਧਤ ਜ਼ਿਲ੍ਹੇ ਦੇ ਡੀਸੀ ਦੇ ਧਿਆਨ ਵਿੱਚ ਮਾਮਲਾ ਲਿਆਉਣ ਦੇ ਹੁਕਮ ਦਿੱਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 

Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?

Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...

ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ

ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?

ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ

Embed widget