ਪੜਚੋਲ ਕਰੋ

ਬੈਂਕਾਂ ਲਈ ਮੁਸੀਬਤ ਬਣੀਆਂ ਪੰਜਾਬ ਦੀਆਂ ਚੋਣਾਂ, ਕਿਸਾਨਾਂ ਨੇ ਕਰਜ਼ੇ ਦੀ ਕਿਸ਼ਤ ਦੇਣੀ ਕੀਤੀ ਬੰਦ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

Punjab farmers: ਬੈਂਕ ਵੱਲੋਂ ਪੇਸ਼ ਹੋਏ ਐਡਵੋਕੇਟ ਸੁਧੀਰ ਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਬੈਂਕਾਂ ਦਾ ਕਰਜ਼ਾ ਦੇਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਨਵੀਂ ਸਰਕਾਰ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕਰ ਦੇਵੇਗੀ।

Punjab Assembly Election 2022: ਪੰਜਾਬ ਦੇ ਇੱਕ ਬੈਂਕ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਕਿਸਾਨ ਆਪਣੇ ਕਰਜ਼ੇ ਦੀ ਅਦਾਇਗੀ ਨਹੀਂ ਕਰ ਰਹੇ। ਬੈਂਕ ਨੇ ਕਿਹਾ ਕਿ ਇਸ ਦਾ ਕਾਰਨ ਸੂਬਾ ਵਿਧਾਨ ਸਭਾ ਚੋਣਾਂ ਹਨ। ਕਿਸਾਨਾਂ ਨੂੰ ਲੱਗਦਾ ਹੈ ਕਿ ਸੂਬੇ ਵਿੱਚ ਜੋ ਵੀ ਸਰਕਾਰ ਆਵੇਗੀ, ਉਹ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰ ਦੇਵੇਗੀ। ਮਾਮਲਾ ਇੱਕ ਕਰਮਚਾਰੀ ਦੀ ਬਹਾਲੀ ਕਾਰਨ ਬੈਂਕ 'ਤੇ ਪਏ ਵਿੱਤੀ ਬੋਝ ਨਾਲ ਸਬੰਧਤ ਸੀ। ਬੈਂਕ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਮੁਲਾਜ਼ਮ ਨੂੰ ਦਿੱਤੀ ਜਾਣ ਵਾਲੀ ਮੁਆਵਜ਼ੇ ਦੀ ਰਕਮ ਘਟਾ ਦਿੱਤੀ।

ਪਟਿਆਲਾ ਕੇਂਦਰੀ ਸਹਿਕਾਰੀ ਬੈਂਕ (Patiala Central Cooperative Bank) ਨੇ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਦੇ 2020 ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਹੁਕਮ ਵਿੱਚ 2005 ਵਿੱਚ ਨੌਕਰੀ ਤੋਂ ਕੱਢੇ ਗਏ ਇੱਕ ਦਿਹਾੜੀਦਾਰ ਮੁਲਾਜ਼ਮ ਨੂੰ ਬਹਾਲ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਬੈਂਕ ਨੂੰ 6 ਫੀਸਦੀ ਵਿਆਜ ਸਮੇਤ ਕਰਮਚਾਰੀ ਨੂੰ 20,000 ਰੁਪਏ ਸਾਲਾਨਾ ਮੁਆਵਜ਼ਾ ਦੇਣ ਲਈ ਕਿਹਾ ਸੀ।

ਸੁਣਵਾਈ ਦੀ ਸ਼ੁਰੂਆਤ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਤੇ ਸੂਰਿਆ ਕਾਂਤ ਦੇ ਬੈਂਚ ਨੇ ਮੰਨਿਆ ਕਿ ਹਾਈ ਕੋਰਟ ਦਾ ਆਦੇਸ਼ ਉਦਯੋਗਿਕ ਵਿਵਾਦ ਐਕਟ ਦੇ ਉਪਬੰਧਾਂ ਦੇ ਅਨੁਸਾਰ ਹੈ। ਇਸ ਵਿੱਚ ਕੋਈ ਗਲਤੀ ਨਹੀਂ। ਇਸ 'ਤੇ ਬੈਂਕ ਵਲੋਂ ਦਲੀਲ ਦਿੱਤੀ ਗਈ ਕਿ ਵਿਆਜ ਦੇ ਨਾਲ ਇਹ ਰਕਮ ਬਹੁਤ ਜ਼ਿਆਦਾ ਹੋ ਰਹੀ ਹੈ। ਇਸੇ ਤਰ੍ਹਾਂ ਦੇ 12 ਹੋਰ ਮੁਲਾਜ਼ਮਾਂ ਦੇ ਕੇਸ ਹਾਈ ਕੋਰਟ ਵਿੱਚ ਵਿਚਾਰ ਅਧੀਨ ਹਨ। ਸਾਰਿਆਂ ਨੂੰ ਇਸ ਤਰ੍ਹਾਂ ਭੁਗਤਾਨ ਕਰਨ ਨਾਲ ਉਸ 'ਤੇ ਬਹੁਤ ਜ਼ਿਆਦਾ ਵਿੱਤੀ ਬੋਝ ਪਵੇਗਾ।

ਜੱਜ ਨੇ ਦਲੀਲ ਨਾਲ ਸਹਿਮਤੀ ਪ੍ਰਗਟਾਈ

ਸਹਿਕਾਰੀ ਬੈਂਕ ਵੱਲੋਂ ਪੇਸ਼ ਹੋਏ ਵਕੀਲ ਸੁਧੀਰ ਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਬੈਂਕਾਂ ਦੇ ਕਰਜ਼ੇ ਅਦਾ ਕਰਨੇ ਬੰਦ ਕਰ ਦਿੱਤੇ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਨਵੀਂ ਸਰਕਾਰ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕਰ ਦੇਵੇਗੀ। ਇਸ ਕਾਰਨ ਬੈਂਕ ਕੋਲ ਸਾਧਨਾਂ ਦੀ ਕਮੀ ਹੈ। ਕਰਜ਼ਾ ਮੁਆਫ਼ ਹੋਣ 'ਤੇ ਇਸ ਦਾ ਅਸਰ ਬੈਂਕ 'ਤੇ ਵੀ ਪਵੇਗਾ। ਜੱਜ ਇਸ ਦਲੀਲ ਨਾਲ ਸਹਿਮਤ ਨਜ਼ਰ ਆਏ। ਉਨ੍ਹਾਂ ਨੇ ਦਿਹਾੜੀਦਾਰ ਦੇ ਵਕੀਲ ਨੂੰ ਕਿਹਾ, "ਜੇ ਬੈਂਕ ਨਹੀਂ ਬਚੇਗਾ ਤਾਂ ਤੁਹਾਡੀ ਬਹਾਲੀ ਕਿੱਥੋਂ ਹੋਵੇਗੀ। ਜੇਕਰ ਬੈਂਕ ਦੀਵਾਲੀਆ ਹੋ ਗਿਆ ਤਾਂ ਤੁਹਾਡੇ ਵਰਗੇ ਸਾਰੇ ਲੋਕਾਂ ਦਾ ਨੁਕਸਾਨ ਹੈ।"

ਮੁਲਾਜ਼ਮ ਵੱਲੋਂ ਪੇਸ਼ ਹੋਏ ਵਕੀਲ ਦੁਰਗਾ ਦੱਤ ਨੇ ਮੁਆਵਜ਼ਾ ਰਾਸ਼ੀ ਘਟਾਉਣ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ 17 ਸਾਲਾਂ ਤੋਂ ਸੰਤਾਪ ਭੋਗ ਰਹੇ ਹਨ। ਹਾਲਾਂਕਿ ਅਦਾਲਤ ਨੇ ਇਕਮੁਸ਼ਤ ਭੁਗਤਾਨ ਦੀ ਰਕਮ 1 ਲੱਖ ਰੁਪਏ ਤੈਅ ਕਰਕੇ ਮਾਮਲੇ ਦਾ ਨਿਪਟਾਰਾ ਕਰ ਦਿੱਤਾ।

ਇਹ ਵੀ ਪੜ੍ਹੋ: ਟ੍ਰੇਨ 'ਚ ਭੁੱਖ ਕਾਰਨ ਰੋਣ ਲੱਗਿਆ ਬੱਚਾ ਤਾਂ ਮਾਂ ਨੇ ਰੇਲ ਮੰਤਰੀ ਨੂੰ ਕੀਤਾ ਟਵੀਟ, ਜਾਣੋ ਫਿਰ ਕੀ ਹੋਇਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget