ਪੜਚੋਲ ਕਰੋ

ਕੈਪਟਨ ਦੀ ਕਰਜ਼ ਮੁਕਤੀ ਬੇਅਸਰ, ਕਿਸਾਨ ਅਜੇ ਵੀ ਕਰ ਰਹੇ ਖ਼ੁਦਕੁਸ਼ੀਆਂ

ਬਰਨਾਲਾ: ਸ਼ਹਿਰ ਦੇ ਨੇੜੇ ਸਥਿਤ ਕੋਠੇ ਸੁਰਜੀਪੁਰਾ ਦੇ ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਇਹ ਕਿਸਾਨ ਵੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਰਜ਼ ਮੁਕਤੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦਾ ਸੀ, ਪਰ ਉਸ ਨੂੰ ਇਸ ਦਾ ਕੋਈ ਲਾਭ ਨਹੀਂ ਮਿਲਿਆ। ਮ੍ਰਿਤਕ ਕਿਸਾਨ ਦੇ ਭਰਾ ਵਕੀਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ। ਗੁਰਦੀਪ ਸਿੰਘ ਢਾਈ ਤੋਂ ਤਿੰਨ ਏਕੜ ਜ਼ਮੀਨ 'ਤੇ ਖੇਤੀ ਕਰਦਾ ਸੀ, ਜਿਸ ਵਿੱਚੋਂ ਸਿਰਫ਼ ਡੇਢ ਏਕੜ ਜ਼ਮੀਨ ਹੀ ਉਸ ਦੀ ਆਪਣੀ ਸੀ, ਬਾਕੀ ਠੇਕੇ 'ਤੇ ਲੈ ਕੇ ਖੇਤੀਬਾੜੀ ਕਰਦਾ ਸੀ। ਮ੍ਰਿਤਕ ਕਿਸਾਨ ਪਸ਼ੂ ਪਾਲਨ ਨੂੰ ਖੇਤੀ ਸਹਾਇਕ ਧੰਦੇ ਵਜੋਂ ਕਰਦਾ ਸੀ, ਪਰ ਇਸ ਕੰਮ ਵਿੱਚ ਉਸ ਦਾ ਕਾਫੀ ਨੁਕਸਾਨ ਹੋ ਗਿਆ। ਸਿੱਟੇ ਵਜੋਂ ਉਹ ਕਰਜ਼ਈ ਹੋ ਗਿਆ। ਇਸ ਵਾਰ ਗੁਰਦੀਪ ਦੀ ਝੋਨੇ ਦੀ ਫ਼ਸਲ ਦਾ ਝਾੜ ਘੱਟ ਰਹਿ ਗਿਆ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਹੋ ਗਿਆ। ਖ਼ੁਦ ਨੂੰ ਕਰਜ਼ ਵਾਪਸ ਕਰਨ ਤੋਂ ਅਸਮਰੱਥ ਹੁੰਦਾ ਦੇਖ ਸ਼ੁੱਕਰਵਾਰ ਸਵੇਰ ਕਿਸਾਨ ਗੁਰਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget