ਪੜਚੋਲ ਕਰੋ

ਕਰਜ਼ ਮਾਫੀ ਲਈ ਚੌਥੇ ਦਿਨ ਵੀ ਡਟੇ ਰਹੇ ਕਿਸਾਨ

ਬਰਨਾਲਾ: ਕਰਜ਼ਾ ਮੁਆਫ਼ੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲੀ ਤੋਂ ਪੰਜ ਜਨਵਰੀ ਤੱਕ ਪੰਜਾਬ ਭਰ ਵਿੱਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਧਰਨੇ ਦੇ ਚੌਥੇ ਦਿਨ ਬਰਨਾਲਾ ਦੀ ਦਾਣਾ ਮੰਡੀ ਨਜ਼ਦੀਕ ਭਾਰਤੀ ਸਟੇਟ ਬੈਂਕ ਅੱਗੇ ਰੋਸ ਧਰਨਾ ਕੀਤਾ ਗਿਆ। ਇਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ। ਇਸ ਧਰਨੇ ਵਿੱਚ ਕਿਸਾਨ ਔਰਤਾਂ ਵੀ ਸ਼ਾਮਲ ਹੋਈਆਂ। ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕਾਫੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਟੇਟ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨਾਲ ਜਿਹੜੇ ਵਾਅਦੇ ਕਰਕੇ ਕੈਪਟਨ ਸਰਕਾਰ ਸੱਤਾ ਵਿਚ ਆਈ ਸੀ, ਉਨ੍ਹਾਂ ਵਿੱਚੋਂ ਹਾਲੇ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੈਂਕਾਂ ਖਾਲੀ ਚੈੱਕਾਂ ’ਤੇ ਦਸਤਖ਼ਤ ਕਰਵਾ ਕੇ ਕਿਸਾਨਾਂ ਤੇ ਜਿਹੜੇ ਕੇਸ ਕਰਦੀਆਂ ਹਨ, ਉਹ ਗੈਰ ਕਾਨੂੰਨੀ ਹਨ। ਜੇਠੂਕੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਘਰਸ਼ ਤੇ ਲੋਕਾਂ ਦੀ ਸ਼ਕਤੀ ਨਾਲ ਸਾਰੀਆਂ ਮੰਗਾਂ ਮਨਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜ ਜਨਵਰੀ ਨੂੰ ਧਰਨੇ ਦੀ ਸਮਾਪਤੀ ਵਾਲੇ ਦਿਨ ਵੱਡਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ 18 ਜਨਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਰੋਸ ਧਰਨੇ ਦੇਣਗੀਆਂ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget