ਪੜਚੋਲ ਕਰੋ

Amritsar News: ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ 'ਚ ਵਧੇਗੀ ਬਾਸਮਤੀ ਦੀ ਕਾਸ਼ਤ, ਸਰਕਾਰ ਬਣਾ ਰਹੀ ਪਲਾਨਿੰਗ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਲਈ ਕੀਤੀ ਜਾ ਰਹੀ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਮੰਗਲਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ...

Amritsar News:  ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ 'ਚ ਵਧੇਗੀ ਬਾਸਮਤੀ ਦੀ ਕਾਸ਼ਤ, ਸਰਕਾਰ ਪਲਾਨਿੰਗ ਬਣਾ ਰਹੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਲਈ ਕੀਤੀ ਜਾ ਰਹੀ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਮੰਗਲਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਫ਼ਸਲੀ ਵਿਭਿੰਨਤਾ ਵਿਸ਼ੇ ਅਧੀਨ ਅਹਿਮ ਮੀਟਿੰਗ ਹੋਈ। ਇਸ ਮੀਟਿੰਗ 'ਚ ਡਾਇਰੈਕਟੋਰੇਟ ਖੇਤੀਬਾੜੀ ਪੰਜਾਬ ਤੋਂ ਡਾ. ਰਾਜ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ) ਉਚੇਚੇ ਤੌਰ 'ਤੇ ਹਾਜ਼ਰ ਹੋਏ। 

ਇਸ ਮੀਟਿੰਗ 'ਚ ਪਰਮਲ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਕਿਸਮਾਂ ਹੇਠ ਲਿਆਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਆਦਿ ਦਾ ਵਾਤਾਵਰਨ ਬਾਸਮਤੀ ਦੀ ਕਾਸ਼ਤ ਲਈ ਬਹੁਤ ਹੀ ਢੁੱਕਵਾਂ ਹੈ। ਇਸ ਖਿੱਤੇ ਵਿਚ ਪੈਦਾ ਕੀਤੀ ਬਾਸਮਤੀ ਵਿਚ ਬਹੁਤ ਹੀ ਖੁਸ਼ਬੂਦਾਰ ਅਰੋਮਾ ਵਿਕਸਤ ਹੁੰਦਾ ਹੈ। ਬਾਸਮਤੀ ਕਿਸਮਾਂ ਦੀ ਕਾਸ਼ਤ ਕਰਨ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਤੇ ਇਸ ਫ਼ਸਲ ਦੀ ਐਕਸਪੋਰਟ ਹੋਣ ਕਾਰਨ ਸੂਬੇ ਦੇ ਕਿਸਾਨਾਂ ਨੂੰ ਵਧੇਰੇ ਆਰਥਿਕ ਲਾਭ ਹੁੰਦਾ ਹੈ।

ਇਸ ਦੌਰਾਨ ਪੰਜਾਬ ਰਾਈਸ ਮਿੱਲਰਜ ਤੇ ਐਕਸਪੋਰਟ ਐਸੋਸੀਏਸ਼ਨ ਤੋਂ ਡਾਇਰੈਕਟਰ ਅਸ਼ੋਕ ਸੇਠੀ, ਅਰਵਿੰਦਰਪਾਲ ਸਿੰਘ, ਆਸ਼ੀਸ਼ ਅਰੋੜਾ ਅਤੇ ਅਮਿਤ ਮਰਵਾਹਾ ਨੇ ਬਾਸਮਤੀ ਦੀ ਐਕਸਪੋਰਟ ਸਬੰਧੀ ਪੈਸਟੀਸਾਈਡ ਰੈਜੀਡਿਊ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮੰਡੀ ਵਿਚ ਹਰ ਸਾਲ ਬਾਸਮਤੀ ਚੌਲਾਂ ਦੀ ਡਿਮਾਂਡ ਵਿਚ 10 ਫੀਸਦੀ ਵਾਧਾ ਹੁੰਦਾ ਹੈ ਤੇ ਉਨ੍ਹਾਂ ਮੰਗ ਕੀਤੀ ਕਿ ਅਗਲੇ ਸੀਜਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਹੋਰ ਰਕਬਾ ਲਿਆਂਦਾ ਜਾਵੇ ਤਾਂ ਜੋ ਅੰਤਰਰਾਸ਼ਟਰੀ ਅਤੇ ਲੋਕਲ ਮੰਗ ਨੂੰ ਪੂਰਿਆਂ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਕਿਹਾ ਕਿ ਸਾਉਣੀ 2023 ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1.25 ਲੱਖ ਹੈਕ ਰਕਬਾ ਬਾਸਮਤੀ ਹੇਠ ਲਿਆਉਣ ਦਾ ਟੀਚਾ ਮਿਥਿਆ ਜਾਵੇ। ਇਸ ਮੌਕੇ ਡਾ. ਤਜਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਰਮਨ ਕੁਮਾਰ ਵਿਸ਼ਾ ਵਸਤੂ ਮਾਹਿਰ (ਪੀਪੀ), ਡਾ. ਪਰਜੀਤ ਸਿੰਘ, ਡਾ. ਰਸ਼ਪਾਲ ਸਿੰਘ (ਏਡੀੳ) ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Embed widget