ਪੜਚੋਲ ਕਰੋ

ਬਾਸਮਤੀ ਦਿਵਾਏਗੀ ਪੰਜਾਬ ਦੇ ਕਿਸਾਨਾਂ ਨੂੰ 'ਅਮਰੀਕੀ ਡਾਲਰ'

ਚੰਡੀਗੜ੍ਹ: ਅਮਰੀਕਾ ਪੰਜਾਬ ਦੇ ਕਿਸਾਨਾਂ ਦੇ ਵਾਰੇ-ਨਿਆਰੇ ਕਰ ਸਕਦਾ ਹੈ ਤੇ ਪੰਜਾਬੀ ਕਿਸਾਨ ਭਾਰਤ ਦੇ ਰੁਪਏ ਦੀ ਪਤਲੀ ਹਾਲਤ ਨੂੰ ਸੁਧਾਰਨ ਵਿੱਚ ਵੱਡੀ ਮਦਦ ਕਰ ਸਕਦੇ ਹਨ। ਜੇਕਰ ਅਮਰੀਕਾ ਦੇ ਖੁਰਾਕ ਤੇ ਦਵਾਈਆਂ ਪ੍ਰਸ਼ਾਸਨ (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਵੱਲੋਂ ਤੈਅ ਕੀਤੇ ਮਾਪਦੰਡਾਂ 'ਤੇ ਪੰਜਾਬੀਆਂ ਦੇ ਬਾਸਮਤੀ ਚੌਲ ਖਰੇ ਉੱਤਰਦੇ ਹਨ ਤਾਂ ਅਮਰੀਕਾ ਸਮੇਤ ਜਾਪਾਨ ਤੇ ਹੋਰ ਵੀ ਕਈ ਦੇਸ਼ ਦਰਾਮਦ ਸ਼ੁਰੂ ਕਰ ਸਕਦੇ ਹਨ। ਇਸ ਬਰਾਮਦਗੀ ਨਾਲ ਜਿੱਥੇ ਭਾਰਤੀ ਆਰਥਿਕਤਾ ਨੂੰ ਚੰਗਾ ਹੁੰਗਾਰਾ ਮਿਲ ਸਕਦਾ ਹੈ, ਉੱਥੇ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ਵੀ ਲੀਹ 'ਤੇ ਆ ਸਕਦੀ ਹੈ।

ਇਹ ਵੀ ਪੜ੍ਹੋ: ਝੋਨੇ ਦੇ ਵਧੇ ਹੋਏ ਐਮਐਮਪੀ ਦਾ ਲਾਭ ਨਾਮਾਤਰ

ਪੰਜਾਬ ਦੇ ਕਿਸਾਨ ਅਮਰੀਕਾ ਨੂੰ ਆਪਣੇ ਬਾਸਮਤੀ ਚੌਲ ਵੇਚ ਕੇ ਚੋਖੀ ਕਮਾਈ ਕਰ ਸਕਦੇ ਹਨ। ਅਮਰੀਕਾ ਵੱਲੋਂ ਫੜੀ ਬਾਂਹ ਕਾਰਨ ਹੁਣ ਬਾਸਮਤੀ ਦਾ ਭਾਅ 3,700 ਰੁਪਏ ਪ੍ਰਤੀ ਕੁਇੰਟਲ ਤਕ ਚੜ੍ਹ ਗਿਆ ਹੈ, ਜੋ ਪਿਛਲੇ ਸਾਲ 2,500 ਰੁਪਏ ਦੇ ਆਸ-ਪਾਸ ਸੀ। ਸਾਲ 2014 ਵਿੱਚ ਅਮਰੀਕਾ ਤੇ ਯੂਰਪੀ ਯੂਨੀਅਨ ਨੇ ਭਾਰਤ ਦੀ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਮਿਕਦਾਰ ਜ਼ਿਆਦਾ ਪਾਏ ਜਾਣ ਤੋਂ ਬਾਅਦ ਚੌਲ ਖਰੀਦਣ ਤੋਂ ਹੱਥ ਪਿੱਛੇ ਖਿੱਚ ਲਏ ਸਨ। ਪੰਜਾਬ ਦੇ ਖੇਤੀ ਸਕੱਤਰ ਕਾਹਨ ਸਿੰਘ ਪੰਨੂੰ ਮੁਤਾਬਕ ਕਿਸਾਨਾਂ ਨੂੰ ਅਮਰੀਕਾ ਵੱਲੋਂ ਬੈਨ ਕੀਤੇ ਪੰਜ ਮੁੱਖ ਕੈਮੀਕਲਾਂ ਦੀ ਵਰਤੋਂ ਮੁਕੰਮਲ ਤੌਰ 'ਤੇ ਬੰਦ ਕਰਨ ਪ੍ਰਤੀ ਸੁਚੇਤ ਕੀਤਾ ਸੀ। ਮਾਝੇ ਦੇ ਕਿਸਾਨ ਅਜਿਹਾ ਕਰਨ ਵਿੱਚ ਸਫਲ ਹੋਏ ਹਨ, ਜਿਨ੍ਹਾਂ ਦੇ ਨਮੂਨੇ ਹੀ ਅਮਰੀਕਾ ਨੂੰ ਭੇਜੇ ਗਏ ਹਨ। ਹਾਲਾਂਕਿ, ਗ਼ੈਰ-ਬਾਸਮਤੀ ਕਿਸਮ ਦੇ ਭਾਰਤੀ ਚੌਲ ਚੀਨ ਸਮੇਤ ਕਈ ਅਫ਼ਰੀਕੀ ਦੇਸ਼ਾਂ ਵਿੱਚ ਵੀ ਭੇਜੇ ਜਾਂਦੇ ਹਨ। ਪੰਜਾਬ ਦੀ ਬਾਸਮਤੀ ਇਸ ਦੀ ਸੁਗੰਧੀ ਕਰ ਕੇ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਘੱਟੋ-ਘੱਟ ਸਮਰਥਨ ਮੁੱਲ ਸਿਸਟਮ ਅਧੀਨ ਨਾ ਵੇਚੇ ਜਾਣ ਕਾਰਨ ਬਾਸਮਤੀ ਦੀ ਕੀਮਤ ਹਰ ਸਾਲ ਬਦਲਦੇ ਹਾਲਾਤ 'ਤੇ ਹੀ ਨਿਰਭਰ ਕਰਦੀ ਹੈ। ਬਾਸਮਤੀ ਦੀਆਂ ਮਸ਼ਹੂਰ ਕਿਸਮਾਂ 1509 ਤੇ 1121 ਦੇ ਮੁੱਲ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਹੁਣ 30 ਫ਼ੀਸਦ ਤਕ ਵਾਧਾ ਹੋਇਆ ਹੈ। ਜੇਕਰ ਅਮਰੀਕਾ ਦੇ ਤੈਅ ਮਾਪਦੰਡਾਂ 'ਤੇ ਪੰਜਾਬ ਦੇ ਬਾਸਮਤੀ ਚੌਲ ਖਰੇ ਉੱਤਰਦੇ ਹਨ ਤਾਂ ਇਹ ਕਿਸਾਨਾਂ ਲਈ ਵੱਡੀ ਰਾਹਤ ਹੋਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget