ਪੜਚੋਲ ਕਰੋ

ਬਠਿੰਡਾ ਥਰਮਲ ਦੀ ਹੋਣੀ ਬਾਰੇ ਸੁਣਵਾਈ ਅੱਜ

ਬਠਿੰਡਾ ਥਰਮਲ ਨੂੰ ਪਰਾਲੀ 'ਤੇ ਚਲਾਏ ਜਾਣ ਸਬੰਧੀ ਅੱਜ ਕੋਈ ਫੈਸਲਾ ਆ ਸਕਦਾ ਹੈ। ਕੌਮੀ ਗਰੀਨ ਟ੍ਰਿਬਿਊਨਲ ਵਿੱਚ ਅੱਜ ਬਠਿੰਡਾ ਥਰਮਲ ਦੇ ਮਾਮਲੇ ’ਤੇ ਸੁਣਵਾਈ ਹੋਵੇਗੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੁਣਵਾਈ ਤੋਂ ਪਹਿਲਾਂ ਹਾਲ ਹੀ ਵਿੱਚ 7 ਅਗਸਤ ਨੂੰ ਆਪਣਾ ਜੁਆਬ ਦਾਅਵਾ ਦੇ ਦਿੱਤਾ ਹੈ। ਦੂਜੇ ਪਾਸੇ ਪਾਵਰਕੌਮ ਕੋਈ ਜੁਆਬ ਦੇਣ ਤੋਂ ਹਾਲੇ ਟਾਲਾ ਵੱਟ ਰਿਹਾ ਹੈ। ਪੰਜਾਬ ਊਰਜਾ ਵਿਕਾਸ ਏਜੰਸੀ ਨੇ ਵੀ ਇਸੇ ਤਰ੍ਹਾਂ ਹੀ ਕੌਮੀ ਟ੍ਰਿਬਿਊਨਲ ਕੋਲ ਆਪਣਾ ਪੱਖ ਨਹੀਂ ਰੱਖਿਆ ਹੈ।

ਚੰਡੀਗੜ੍ਹ: ਬਠਿੰਡਾ ਥਰਮਲ ਨੂੰ ਪਰਾਲੀ 'ਤੇ ਚਲਾਏ ਜਾਣ ਸਬੰਧੀ ਅੱਜ ਕੋਈ ਫੈਸਲਾ ਆ ਸਕਦਾ ਹੈ। ਕੌਮੀ ਗਰੀਨ ਟ੍ਰਿਬਿਊਨਲ ਵਿੱਚ ਅੱਜ ਬਠਿੰਡਾ ਥਰਮਲ ਦੇ ਮਾਮਲੇ ’ਤੇ ਸੁਣਵਾਈ ਹੋਵੇਗੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੁਣਵਾਈ ਤੋਂ ਪਹਿਲਾਂ ਹਾਲ ਹੀ ਵਿੱਚ 7 ਅਗਸਤ ਨੂੰ ਆਪਣਾ ਜੁਆਬ ਦਾਅਵਾ ਦੇ ਦਿੱਤਾ ਹੈ। ਦੂਜੇ ਪਾਸੇ ਪਾਵਰਕੌਮ ਕੋਈ ਜੁਆਬ ਦੇਣ ਤੋਂ ਹਾਲੇ ਟਾਲਾ ਵੱਟ ਰਿਹਾ ਹੈ। ਪੰਜਾਬ ਊਰਜਾ ਵਿਕਾਸ ਏਜੰਸੀ ਨੇ ਵੀ ਇਸੇ ਤਰ੍ਹਾਂ ਹੀ ਕੌਮੀ ਟ੍ਰਿਬਿਊਨਲ ਕੋਲ ਆਪਣਾ ਪੱਖ ਨਹੀਂ ਰੱਖਿਆ ਹੈ। ਦੱਸਣਯੋਗ ਹੈ ਕਿ ਸੇਵਾ ਮੁਕਤ ਇੰਜਨੀਅਰ ਦਰਸ਼ਨ ਸਿੰਘ ਤਰਫ਼ੋਂ ਬਠਿੰਡਾ ਥਰਮਲ ਦੇ ਇੱਕ ਯੂਨਿਟ ਨੂੰ ਪਰਾਲੀ ’ਤੇ ਚਲਾਏ ਜਾਣ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਕੋਲ ਪਟੀਸ਼ਨ (ਓਏ 1039 ਆਫ਼ 2019) ਦਾਇਰ ਕੀਤੀ ਸੀ, ਜਿਸ ’ਤੇ ਟ੍ਰਿਬਿਊਨਲ ਨੇ 27 ਜਨਵਰੀ ਨੂੰ ਪਾਵਰਕੌਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਨੋਟਿਸ ਜਾਰੀ ਕਰ ਦਿੱਤਾ ਸੀ। ਕੌਮੀ ਟ੍ਰਿਬਿਊਨਲ ਨੇ ਇਨ੍ਹਾਂ ਧਿਰਾਂ ਨੂੰ 3 ਅਪਰੈਲ 2020 ਤੱਕ ਜੁਆਬ ਦੇਣ ਲਈ ਆਖਿਆ ਸੀ। ਨੋਟਿਸ ਦੇ ਮਗਰੋਂ ਹੀ ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਨੇ 13 ਫਰਵਰੀ 2020 ਨੂੰ ਬਠਿੰਡਾ ਥਰਮਲ ਦੀ ਜ਼ਮੀਨ ਪੂਡਾ ਨੂੰ ਸੌਂਪਣ ਦਾ ਮਤਾ ਪਾਸ ਕਰ ਦਿੱਤਾ ਸੀ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget